ਪਰਾਲੀ ਸਾੜਨ ਵਾਲੇ 14 ਕਿਸਾਨ ਗ੍ਰਿਫਤਾਰ
ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪਰਾਲੀ ਸਾੜਨ ਦੇ ਦੋਸ਼ ਦੇ ਦੇਸ਼ ਵਿੱਚ 14 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ 14 ਕਿਸਾਨ ਗ੍ਰਿਫਤਾਰ ਕੀਤੇ ਗਏ ਹਨ। ਖਬਰਾਂ ਅਨੁਸਾਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਰਾਲੀ ਸਾੜਨ ਉਤੇ ਰੋਕ ਦੇ ਬਾਅਦ ਵੀ ਕਿਸਾਨ ਪਰਾਲੀ ਨੂੰ ਅੱਗ ਲਗਾ ਰਹ ਹਨ। ਹਰਿਆਣਾ ਦੇ […]
Continue Reading