ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, 5 ਕਰੋੜ ਰੁਪਏ ਦੀ ਫਿਰੌਤੀ ਮੰਗੀ

ਮੁੰਬਈ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਬਾਬਾ ਸਿੱਦੀਕੀ ਦੇ ਕਤਲ ਦੇ ਛੇ ਦਿਨ ਬਾਅਦ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਮੁੰਬਈ ਟਰੈਫਿਕ ਕੰਟਰੋਲ ਰੂਮ ਨੂੰ ਵਟਸਐਪ ਮੈਸੇਜ ਰਾਹੀਂ ਭੇਜੀ ਗਈ ਹੈ।ਧਮਕੀ ਦੇਣ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਿਆ ਹੈ।ਉਸ ਨੇ 5 ਕਰੋੜ ਰੁਪਏ ਦੀ ਮੰਗ […]

Continue Reading

ਰੇਲਵੇ ਨੇ ਬਦਲੇ ਨਿਯਮ : ਹੁਣ 90 ਦਿਨ ਨਹੀਂ, ਸਿਰਫ਼ 60 ਦਿਨਾਂ ਲਈ ਹੀ ਹੋਵੇਗੀ ਅਡਵਾਂਸ ਬੁਕਿੰਗ

ਨਵੀਂ ਦਿੱਲੀ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਵਿੱਚ ਲੱਖਾਂ ਲੋਕ ਆਪਣੇ ਘਰ ਤੋਂ ਦੂਰ ਰਹਿੰਦੇ ਹਨ, ਜੋ ਛੁੱਟੀਆਂ ਵਿੱਚ ਘਰ ਜਾਣ ਲਈ ਟ੍ਰੇਨ ਦਾ ਟਿਕਟ ਬੁੱਕ ਕਰਾਉਂਦੇ ਹਨ। ਹੁਣ ਰੇਲਵੇ ਨੇ ਬੂਕਿੰਗ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਰੇਲਵੇ ਨੇ 90 ਦਿਨ ਪਹਿਲਾਂ ਟਿਕਟ ਬੁੱਕ ਕਰਨ ਦੀ ਸੁਵਿਧਾ ਦਿੱਤੀ ਹੋਈ ਸੀ। ਹੁਣ ਟਿਕਟ […]

Continue Reading

ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਔਰਤ ਸਮੇਤ 36 ਲੋਕਾਂ ਦੀ ਮੌਤ, 44 ਦੀ ਹਾਲਤ ਨਾਜ਼ੁਕ

ਪਟਨਾ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਬਿਹਾਰ ਦੇ 16 ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ ਇੱਕ ਔਰਤ ਸਮੇਤ 36 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਵੀਰਵਾਰ ਸਵੇਰੇ ਸੀਵਾਨ ‘ਚ 3 ਅਤੇ ਸਾਰਨ ‘ਚ 2 ਲੋਕਾਂ ਦੀ ਮੌਤ ਹੋ ਗਈ। ਸੀਵਾਨ ਵਿੱਚ 26 ਅਤੇ ਸਾਰਨ ਵਿੱਚ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। […]

Continue Reading

ਆਨਲਾਈਨ ਠੱਗੀ ਤੋਂ ਕਿਵੇਂ ਬਚਿਆ ਜਾਵੇ, 10 ਮਹੱਤਵਪੂਰਨ ਗੱਲਾਂ

ਇੰਟਰਨੈਟ ਦੇ ਯੁੱਗ ਵਿੱਚ ਲੋਕਾਂ ਨੂੰ ਠੱਗਣ ਦੇ ਰੋਜ਼ਾਨਾਂ ਨਵੇਂ ਤਰੀਕੇ ਵਰਤੇ ਜਾਂਦੇ ਹਨ। ਕਈ ਭੋਲੇ ਭਾਲੇ ਲੋਕ ਠੱਗਾਂ ਦੀਆਂ ਗੱਲਾਂ ਵਿੱਚ ਆ ਕੇ ਆਪਣੇ ਆਪ ਨੂੰ ਲੁਟਾ ਬੈਠਦੇ ਹਨ। ਇੰਟਰਨੈਟ ਉਤੇ ਬਚਣ ਲਈ ਅਜਿਹੇ 10 ਮਹੱਤਵਪੂਰਨ ਤਰੀਕੇ ਹਨ ਜੋ ਤੁਹਾਨੂੰ ਠੱਗੀ ਤੋਂ ਬਚਾਅ ਸਕਦੇ ਹਨ। ਠੱਗੀ ਦੀ ਤੁਰੰਤ ਰਿਪੋਰਟ ਕਰੋ : ਜੇ ਤੁਸੀਂ ਠੱਗੀ […]

Continue Reading

51ਵੇਂ CJI ਹੋਣਗੇ ਜਸਟਿਸ ਸੰਜੀਵ ਖੰਨਾ

ਨਵੀਂ ਦਿੱਲੀ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਜਸਟਿਸ ਸੰਜੀਵ ਖੰਨਾ ਸੁਪਰੀਮ ਕੋਰਟ ਦੇ 51ਵੇਂ ਚੀਫ਼ ਜਸਟਿਸ ਹੋਣਗੇ। ਸੀਜੇਆਈ ਡੀਵਾਈ ਚੰਦਰਚੂੜ ਨੇ ਸਰਕਾਰ ਨੂੰ ਉਨ੍ਹਾਂ ਦੇ ਨਾਂ ਦੀ ਸਿਫਾਰਿਸ਼ ਕੀਤੀ ਹੈ। ਦਰਅਸਲ, ਸੀਜੇਆਈ ਚੰਦਰਚੂੜ 10 ਨਵੰਬਰ 2024 ਨੂੰ ਸੇਵਾਮੁਕਤ ਹੋ ਜਾਣਗੇ।ਪਰੰਪਰਾ ਇਹ ਹੈ ਕਿ ਮੌਜੂਦਾ ਸੀਜੇਆਈ ਆਪਣੇ ਉੱਤਰਾਧਿਕਾਰੀ ਦੇ ਨਾਮ ਦੀ ਸਿਫ਼ਾਰਸ਼ ਉਦੋਂ ਹੀ ਕਰਦੇ ਹਨ […]

Continue Reading

ਅੱਜ ਦਾ ਇਤਿਹਾਸ

17 ਅਕਤੂਬਰ 1979 ਨੂੰ ਮਦਰ ਟੈਰੇਸਾ ਨੂੰ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 17 ਅਕਤੂਬਰ ਦੇ ਇਤਿਹਾਸ ਉੱਤੇ

Continue Reading

ਕੇਂਦਰ ਵੱਲੋਂ ਹਾੜੀ ਦੀਆਂ ਫਸਲਾਂ ‘ਤੇ MSP ਦੇ ਵਾਧੇ ਨੂੰ ਮਨਜ਼ੂਰੀ

ਨਵੀਂ ਦਿੱਲੀ: 16 ਅਕਤੂਬਰ, ਦੇਸ਼ ਕਲਿੱਕ ਬਿਓਰੋਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਨੇ ਮਾਰਕੀਟਿੰਗ ਸੀਜ਼ਨ 2025-26 ਲਈ ਸਾਰੀਆਂ ਲਾਜ਼ਮੀ ਹਾੜੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਵੀ ਪੜ੍ਹੋ: ਬਹੁਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ 2 ਬਜ਼ੁਰਗਾਂ ਸਮੇਤ 3 ਲੋਕਾਂ ਦੀ ਮੌਤ ਸਰਕਾਰ […]

Continue Reading

ਮੁਲਾਜ਼ਮਾਂ ਨੂੰ ਦਿੱਤਾ ਦਿਵਾਲੀ ਤੋਹਫਾ, ਸਰਕਾਰ ਵੱਲੋਂ DA ’ਚ ਵਾਧਾ

ਨਵੀਂ ਦਿੱਲੀ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦਿਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਵੱਲੋਂ ਡੀਏ ਵਿੱਚ ਵਾਧਾ ਕਰਕੇ ਤੋਹਾਫਾ ਦਿੱਤਾ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰਮਚਾਰੀਆਂ ਦੇ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ […]

Continue Reading

ਬਹੁਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ 2 ਬਜ਼ੁਰਗਾਂ ਸਮੇਤ 3 ਲੋਕਾਂ ਦੀ ਮੌਤ

ਮੁੰਬਈ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਮੁੰਬਈ ਦੇ ਅੰਧੇਰੀ ਇਲਾਕੇ ‘ਚ ਅੱਜ ਬੁੱਧਵਾਰ ਸਵੇਰੇ 14 ਮੰਜ਼ਿਲਾ ਇਮਾਰਤ ‘ਚ ਅੱਗ ਲੱਗ ਗਈ। ਅੱਗ ‘ਚ 2 ਬਜ਼ੁਰਗਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ।ਪੁਲਸ ਨੇ ਦੱਸਿਆ ਕਿ ਅੰਧੇਰੀ ਇਲਾਕੇ ‘ਚ ਲੋਖੰਡਵਾਲਾ ਕੰਪਲੈਕਸ ਦੇ ਰਿਆ ਪੈਲੇਸ ਦੀ ਇਮਾਰਤ ਦੀ 10ਵੀਂ ਮੰਜ਼ਿਲ ‘ਤੇ ਸਵੇਰੇ 8 ਵਜੇ ਦੇ ਕਰੀਬ ਅੱਗ […]

Continue Reading

ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਸ਼੍ਰੀਨਗਰ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਕਾਨਫਰੰਸ (NC) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਨਾਲ ਉਹ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਬਣੇ। ਇਹ ਸਮਾਗਮ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (SKICC), ਸ਼੍ਰੀਨਗਰ ਵਿਖੇ ਹੋਇਆ। ਇਹ ਵੀ ਪੜ੍ਹੋ: ਭਾਰਤ ‘ਚੋਂ ਉਡਾਨ ਭਰਨ ਵਾਲੀਆਂ 6 […]

Continue Reading