ਬਾਗਮਤੀ ਐਕਸਪ੍ਰੈਸ ਖੜ੍ਹੀ ਮਾਲ ਗੱਡੀ ਨਾਲ ਟਕਰਾਈ, 19 ਲੋਕ ਜ਼ਖਮੀ

ਨਵੀਂ ਦਿੱਲੀ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਤਾਮਿਲਨਾਡੂ ਵਿੱਚ ਮੈਸੂਰ-ਦਰਭੰਗਾ ਐਕਸਪ੍ਰੈਸ (12578) ਇੱਕ ਮਾਲ ਗੱਡੀ ਨਾਲ ਟਕਰਾ ਗਈ। ਦੱਖਣੀ ਰੇਲਵੇ ਮੁਤਾਬਕ ਇਹ ਹਾਦਸਾ ਰਾਤ 8.30 ਵਜੇ ਕਾਵਾਰਾਈਪੇੱਟਾਈ ਰੇਲਵੇ ਸਟੇਸ਼ਨ ਨੇੜੇ ਵਾਪਰਿਆ। ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। 19 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਚੇਨਈ […]

Continue Reading

ਅੱਜ ਦਾ ਇਤਿਹਾਸ

12 ਅਕਤੂਬਰ 2013 ਨੂੰ ਫੈਲਿਨ ਚੱਕਰਵਾਤ ਓਡੀਸ਼ਾ ਦੇ ਤੱਟ ਨਾਲ ਟਕਰਾਇਆ ਸੀਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 12 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 12 ਅਕਤੂਬਰ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 12-10-2024

ਸ਼ਨਿਚਰਵਾਰ, ੨੭ ਅੱਸੂ (ਸੰਮਤ ੫੫੬ ਨਾਨਕਸ਼ਾਹੀ) ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ […]

Continue Reading

ਮੰਦਰ ’ਚ ਵਿਅਕਤੀ ਨੇ ਕੀਤੀ ਆਪਣੀ ਬਲੀ ਦੇਣ ਦੀ ਕੋਸ਼ਿਸ਼

ਨਵੀਂ ਦਿੱਲੀ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਸ਼ਟਮੀ ਵਾਲੇ ਦਿਨ ਇਕ ਵਿਅਕਤੀ ਨੇ ਮੰਦਰ ਵੱਲੋਂ ਆਪਣੀ ਹੀ ਬਲੀ ਦੇਣ ਦੀ ਖਬਰ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਪਨਨਾ ਜ਼ਿਲ੍ਹੇ ਦੇ ਕੇਵਟਪੁਰ ਭਖੁਰੀ ਵਿੱਚ ਇਕ ਵਿਅਕਤੀ ਨੇ ਆਪਣੀ ਬਲੀ ਦੇਣ ਦੀ ਕੋਸ਼ਿਸ਼ ਕੀਤੀ। 9 ਦਿਨਾਂ ਤੱਕ ਵਰਤ ਅਤੇ ਉਪਾਸਨਾ ਕਰਦੇ ਹੋਏ ਸ਼ੁੱਕਰਵਾਰ ਨੂੰ ਉਸਨੇ ਮਾਂ […]

Continue Reading

ਚਲਾਕ ਚੋਰ ਨੇ ਕਬੂਤਰ ਦੀ ਮਦਦ ਨਾਲ 50 ਘਰਾਂ ’ਚ ਕੀਤੀ ਚੋਰੀ

ਬੇਂਗਲੁਰੂ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ :ਲੋਕਾਂ ਸਾਹਮਣੇ ਅਨੇਕਾਂ ਅਜਿਹੀਆਂ ਘਟਨਾਵਾਂ ਆਉਂਦੀਆਂ ਹਨ, ਜੋ ਹੈਰਾਨ ਕਰਕੇ ਰੱਖ ਦਿੰਦੀਆਂ ਹਨ। ਹੁਣ ਭਾਰਤ ਵਿੱਚ ਅਜਿਹੀ ਘਟਨਾ ਸਾਹਮਣੇ ਆਈ ਕਿ ਲੋਕ ਸੁਣਕੇ ਦੰਗ ਰਹਿ ਰਹੇ ਹਨ। ਇਹ ਤਾਂ ਬਹੁਤ ਸੁਣਿਆ ਜਾਂਦਾ ਸੀ ਕਿ ਕਿਸੇ ਸਮੇਂ ਕਬੂਤਰ ਦੇ ਰਾਹੀਂ ਸੁਨੇਹੇ ਭੇਜੇ ਜਾਂਦੇ ਸਨ, ਹੁਣ ਇਕ ਅਜਿਹਾ ਮਾਮਲਾ ਸਾਹਮਣੇ ਆਇਆ […]

Continue Reading

ਭੁੱਖ ਹੜਤਾਲ ‘ਤੇ ਬੈਠੇ ਡਾਕਟਰ ਦੀ ਸਿਹਤ ਵਿਗੜੀ, ICU ‘ਚ ਦਾਖ਼ਲ

ਕੋਲਕਾਤਾ, 11 ਅਕਤੂਬਰ, ਦੇਸ਼ ਕਲਿਕ ਬਿਊਰੋ :ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ-ਕਤਲ ਦੇ ਵਿਰੋਧ ਵਿੱਚ 7 ਸਿਖਿਆਰਥੀ ਡਾਕਟਰ ਭੁੱਖ ਹੜਤਾਲ ਉੱਤੇ ਹਨ। ਇਨ੍ਹਾਂ ਵਿਚੋਂ ਇਕ ਜੂਨੀਅਰ ਡਾਕਟਰ ਅਨਿਕੇਤ ਮਹਤੋ ਦੀ ਵੀਰਵਾਰ ਦੇਰ ਰਾਤ ਸਿਹਤ ਵਿਗੜ ਗਈ।ਸੀਨੀਅਰ ਡਾਕਟਰ ਸੁਬਰਨਾ ਗੋਸਵਾਮੀ ਨੇ ਦੱਸਿਆ ਕਿ ਅਨਿਕੇਤ ਦੀ ਹਾਲਤ ਲਗਾਤਾਰ ਵਿਗੜ ਰਹੀ ਸੀ। ਵੀਰਵਾਰ […]

Continue Reading

ਭੁਜੀਆ ਦੇ ਪੈਕਟਾਂ ‘ਚ ਛੁਪਾ ਕੇ ਰੱਖੀ 2,080 ਕਰੋੜ ਰੁਪਏ ਮੁੱਲ ਦੀ ਕੋਕੀਨ ਬਰਾਮਦ

ਨਵੀਂ ਦਿੱਲੀ, 11 ਅਕਤੂਬਰ, ਦੇਸ਼ ਕਲਿਕ ਬਿਊਰੋ :ਕ੍ਰਾਈਮ ਬ੍ਰਾਂਚ ਨੇ ਪੱਛਮੀ ਦਿੱਲੀ ਦੇ ਰਮੇਸ਼ ਨਗਰ ਇਲਾਕੇ ‘ਚ ਕਿਰਾਏ ਦੀ ਦੁਕਾਨ ਤੋਂ 208 ਕਿਲੋ ਕੋਕੀਨ ਬਰਾਮਦ ਕੀਤੀ। ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ 2,080 ਕਰੋੜ ਰੁਪਏ ਹੈ।ਇਹ ਨਸ਼ੀਲੇ ਪਦਾਰਥ ਸਨੈਕਸ ਦੇ 20-25 ਪੈਕਟਾਂ ਵਿੱਚ ਛੁਪਾਏ ਹੋਏ ਸਨ। ਇਨ੍ਹਾਂ ਪੈਕੇਟਾਂ ‘ਤੇ ‘ਟੈਸਟੀ ਟ੍ਰੀਟ’ ਅਤੇ ‘ਚਟਪਟਾ ਮਿਕਸਚਰ’ ਲਿਖਿਆ […]

Continue Reading

ਹੈਦਰਾਬਾਦ ਤੋਂ ਦਿੱਲੀ ਜਾ ਰਹੀ ਵਿਸਤਾਰਾ ਫਲਾਈਟ ‘ਚ ਤਕਨੀਕੀ ਖਰਾਬੀ ਕਾਰਨ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ, 11 ਅਕਤੂਬਰ, ਦੇਸ਼ ਕਲਿਕ ਬਿਊਰੋ :ਹੈਦਰਾਬਾਦ ਤੋਂ ਦਿੱਲੀ ਜਾ ਰਹੀ ਵਿਸਤਾਰਾ ਦੀ ਫਲਾਈਟ UK880 ਦੀ ਤਕਨੀਕੀ ਖਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕੀਤੀ ਗਈ। ਸ਼ਾਮ 6.35 ‘ਤੇ ਉਡਾਣ ਭਰਨ ਵਾਲੀ ਫਲਾਈਟ ਦੇ ਪਾਇਲਟ ਨੂੰ ਟੇਕ ਆਫ ਤੋਂ ਥੋੜ੍ਹੀ ਦੇਰ ਬਾਅਦ ਹੀ ਤਕਨੀਕੀ ਖਰਾਬੀ ਦਾ ਪਤਾ ਲੱਗਾ।ਪਾਇਲਟ ਨੇ ਫਲਾਈਟ ਨੂੰ 7:23 ‘ਤੇ ਹੈਦਰਾਬਾਦ ਵਾਪਸ ਲੈਂਡ ਕੀਤਾ।ਫਲਾਈਟ […]

Continue Reading

ਅੱਜ ਦਾ ਇਤਿਹਾਸ

11 ਅਕਤੂਬਰ 2008 ਨੂੰ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਨੌਗਾਓਂ ਸਟੇਸ਼ਨ ਤੋਂ ਕਸ਼ਮੀਰ ਘਾਟੀ ‘ਚ ਚੱਲਣ ਵਾਲੀ ਪਹਿਲੀ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 11 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ […]

Continue Reading

ਸੋਨੇ ਚਾਂਦੀ ਦੀਆਂ ਕੀਮਤਾਂ ਘਟੀਆਂ

ਨਵੀਂ ਦਿੱਲੀ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਕਰੀਬ ਇਕ ਹਫਤੇ ਤੋਂ ਸੋਨੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆ ਰਹੀ ਹੈ। ਅੱਜ ਵੀ ਸੋਨੇ ਚਾਂਦੀ ਦੀਆਂ ਕੀਮਤਾਂ ਵਿੱਚ ਘਟੀਆਂ। ਪਿਛਲੇ ਇਕ ਹਫਤੇ ਵਿੱਚ ਸੋਨਾ 1134 ਰੁਪਏ ਪ੍ਰਤੀ 10 ਗ੍ਰਾਮ ਸਸਤਾ ਹੋਇਆ ਹੈ। ਜਦੋਂ ਕਿ ਚਾਂਦੀ ਦੀ ਕੀਮਤ ਇਕ ਹਫਤੇ ਵਿੱਚ 92200 ਤੋਂ 88311 ਰੁਪਏ […]

Continue Reading