ਮੁਕਾਬਲੇ ’ਚ 12 ਨਕਸਲੀ ਢੇਰ, 2 ਜਵਾਨ ਸ਼ਹੀਦ
ਨਵੀਂ ਦਿੱਲੀ, 9 ਫਰਵਰੀ, ਦੇਸ਼ ਕਲਿੱਕ ਬਿਓਰੋ ; ਛੱਤੀਸਗੜ੍ਹ ਵਿੱਚ ਨਕਸਲੀਆਂ ਖਿਲਾਫ ਜਾਰੀ ਹੈ। ਛੱਤੀਸਗੜ੍ਹ ਦੇ ਬੀਜਾਪੁਰ ਵਿੱਚ ਸੁਰੱਖਿਆ ਬਲਾਂ ਤੇ ਨਕਲੀਆਂ ਵਿੱਚਾਰ ਮੁਕਾਬਲਾ ਹੋਇਆ। ਇਸ ਹੋਏ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਮਾਰ ਮੁਕਾਇਆ ਹੈ। ਇਸ ਆਪਰੇਸ਼ਨ ਦੌਰਾਨ 2 ਜਵਾਨ ਵੀ ਸ਼ਹੀਦ ਹੋ ਗਏ ਹਨ, ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ।
Continue Reading