ਹਰਿਆਣਾ ਵਿਧਾਨ ਸਭਾ ਚੋਣ ਨਤੀਜੇ : ਰੁਝਾਨਾਂ ’ਚ ਭਾਜਪਾ ਕਾਂਗਰਸ ਤੋਂ ਅੱਗੇ ਨਿਕਲੀ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ ਚੱਲ ਰਹੀ ਹੈ ਤੇ ਭਾਜਪਾ ਪਿੱਛੇ ਚੱਲ ਰਹੀ ਸੀ। 9.50 ਵਜੇ ਤੱਕ ਆਏ ਰੁਝਾਨਾਂ ਮੁਤਾਬਕ ਭਾਜਪਾ ਨੇ ਕਾਂਗਰਸ ਨੂੰ ਪਿੱਛੇ ਪਿਛਾੜ ਦਿੱਤਾ ਹੈ। ਹਰਿਆਣਾ ਵਿੱਚ ਭਾਜਪਾ 47 ਸੀਟਾਂ, ਕਾਂਗਰਸ 39 ਅਤੇ ਹੋਰ 3 ਸੀਟਾਂ […]

Continue Reading

Haryana Assembly Election Result 2024 : ਵਿਨੇਸ਼ ਫੋਗਾਟ ਅੱਗੇ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹਰਿਆਣਾ ਵਿਧਾਨ ਸਭਾ ਦੇ ਆ ਰਹੇ ਸ਼ੁਰੂਆਤ ਰੁਝਾਨਾਂ ਵਿੱਚ ਕਾਂਗਰਸ ਅੱਗੇ ਚੱਲ ਰਹੇ ਹਨ। ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਦਿਖਾਈ ਦੇ ਰਹੀ ਹੈ। ਜੁਲਾਨਾ ਸੀਟ ਨੂੰ ਅਹਿਮ ਸੀਟ ਮੰਨਿਆ ਜਾ ਰਿਹਾ ਸੀ। ਇਸ ਸੀਟ ਤੋਂ ਪਹਿਲਵਾਨ ਤੋਂ ਸਿਆਸਤ ਵਿੱਚ ਆਈ ਵਿਨੇਸ਼ ਫੋਗਾਟ ਚੋਣ ਮੈਦਾਨ ਵਿੱਚ ਹੈ। ਵਿਨੇਸ਼ […]

Continue Reading

ਜੰਮੂ-ਕਸ਼ਮੀਰ ਵਿਖੇ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਅਤੇ ਨੈਸ਼ਨਲ ਕਾਨਫਰੰਸ ਵਿਚਾਲੇ ਸਖ਼ਤ ਮੁਕਾਬਲਾ

ਸ਼੍ਰੀਨਗਰ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ ਅਤੇ ਨੈਸ਼ਨਲ ਕਾਨਫਰੰਸ ਵਿਚਾਲੇ ਸਖ਼ਤ ਮੁਕਾਬਲਾ ਹੈ। ਐਨਸੀ ਗਠਜੋੜ ਫਿਲਹਾਲ 31 ਸੀਟਾਂ ‘ਤੇ ਅੱਗੇ ਹੈ। ਜਦਕਿ ਭਾਜਪਾ 28 ਸੀਟਾਂ ‘ਤੇ ਅੱਗੇ ਹੈ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੋਵੇਂ ਸੀਟਾਂ (ਬਡਗਾਮ […]

Continue Reading

ਹਰਿਆਣਾ ਵਿਧਾਨ ਸਭਾ ਚੋਣ ਨਤੀਜੇ : ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਸਭ ਤੋਂ ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਚੱਲ ਰਹੀ ਹੈ।ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ ਚੱਲ ਰਹੀ ਹੈ ਤੇ ਭਾਜਪਾ ਪਿੱਛੇ ਹੈ।ਇਸ ਦੌਰਾਨ ਕਾਰਜਕਾਰੀ ਮੁੱਖ ਮੰਤਰੀ ਨਾਇਬ ਸੈਣੀ ਨੇ ਕੁਰੂਕਸ਼ੇਤਰ ਦੇ ਬ੍ਰਹਮਸਰੋਵਰ ਵਿੱਚ ਸਥਿਤ ਸ਼੍ਰੀ ਦੱਖਣਮੁਖੀ ਹਨੂੰਮਾਨ ਮੰਦਿਰ ਵਿੱਚ ਪੂਜਾ […]

Continue Reading

ਅੱਜ ਆਉਣਗੇ ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੇ ਨਤੀਜੇ

ਸ਼੍ਰੀਨਗਰ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੇ ਨਤੀਜੇ ਅੱਜ ਆਉਣਗੇ। ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਸ਼ਾਮ ਤੱਕ ਸਾਰੀਆਂ ਸੀਟਾਂ ਦੀ ਗਿਣਤੀ ਪੂਰੀ ਕਰ ਲਈ ਜਾਵੇਗੀ। ਹਾਲਾਂਕਿ ਦੁਪਹਿਰ 12 ਵਜੇ ਤੱਕ ਦੇ ਰੁਝਾਨਾਂ ਤੋਂ ਇਹ ਸਪੱਸ਼ਟ ਹੋ ਜਾਵੇਗਾ ਕਿ 10 ਸਾਲ ਬਾਅਦ ਸਰਕਾਰ ਕਿਸ ਦੀ ਬਣੇਗੀ। ਬਹੁਮਤ ਲਈ […]

Continue Reading

ਅੱਜ ਦਾ ਇਤਿਹਾਸ

8 ਅਕਤੂਬਰ 2004 ਨੂੰ ਭਾਰਤੀ ਕਣਕ ‘ਤੇ ਮੌਨਸੈਂਟੋ ਦਾ ਪੇਟੈਂਟ ਰੱਦ ਕਰ ਦਿੱਤਾ ਗਿਆ ਸੀਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 8 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 8 ਅਕਤੂਬਰ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 08-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਮੰਗਲਵਾਰ, ੨੩ ਅੱਸੂ (ਸੰਮਤ ੫੫੬ ਨਾਨਕਸ਼ਾਹੀ),08-10-2024 ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ […]

Continue Reading

PM ਮੋਦੀ ਨਿੱਜੀ ਦਖ਼ਲ ਦੇ ਕੇ ਸ਼ਿਲਾਂਗ ਦਾ ਗੁਰਦੁਆਰਾ ਢਾਹੁਣ ਤੋਂ ਰੋਕਣ : ਗਲੋਬਲ ਸਿੱਖ ਕੌਂਸਲ

 ਘੱਟ ਗਿਣਤੀ ਕਮਿਸ਼ਨ ਤੇ ਦਿੱਲੀ ਗੁਰਦਵਾਰਾ ਕਮੇਟੀ ਨੂੰ ਅਤਿ ਸੰਵੇਦਨਸ਼ੀਲ ਮੁੱਦੇ ‘ਤੇ ਕਰੇ ਕਾਰਵਾਈ · ਜੀ.ਐਸ.ਸੀ. ਨੇ ਮੁੱਖ ਮੰਤਰੀ ਪੰਜਾਬ ਨੂੰ ਮੌਕਾ ਦੇਖਣ ਲਈ ਸ਼ਿਲਾਂਗ ‘ਚ ਭੇਜਣ ਵਫ਼ਦ ਲਈ ਕਿਹਾ ਚੰਡੀਗੜ੍ਹ, 7 ਅਕਤੂਬਰ, 2024 -ਦੇਸ਼ ਕਲਿੱਕ ਬਿਓਰੋ 30 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮੇਘਾਲਿਆ ਸੂਬੇ ਦੀ ਰਾਜਧਾਨੀ ਸ਼ਿਲਾਂਗ […]

Continue Reading

ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 2 ਚੀਨੀ ਨਾਗਰਿਕਾਂ ਦੀ ਮੌਤ, ਕਈ ਜ਼ਖਮੀ

ਇਸਲਾਮਾਬਾਦ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਹੋਏ ਧਮਾਕੇ ਵਿਚ ਘੱਟੋ-ਘੱਟ 2 ਚੀਨੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ। ਬੀਬੀਸੀ ਮੁਤਾਬਕ ਇਸ ਘਟਨਾ ਵਿੱਚ ਇੱਕ ਚੀਨੀ ਨਾਗਰਿਕ ਜ਼ਖ਼ਮੀ ਵੀ ਹੋਇਆ ਹੈ। ਹਮਲੇ ‘ਚ ਮਾਰੇ ਗਏ ਲੋਕਾਂ ਦੀ ਕੁੱਲ ਗਿਣਤੀ ਦਾ ਅਜੇ ਤੱਕ ਪਤਾ […]

Continue Reading

ਏਅਰ ਸ਼ੋਅ ਦੇਖਣ ਗਏ 5 ਲੋਕਾਂ ਦੀ ਮੌਤ, 200 ਤੋਂ ਵੱਧ ਬੇਹੋਸ਼

ਚੇਨਈ, 7 ਅਕਤੂਬਰ, ਦੇਸ਼ ਕਲਿਕ ਬਿਊਰੋ :8 ਅਕਤੂਬਰ ਨੂੰ ਭਾਰਤੀ ਹਵਾਈ ਸੈਨਾ ਦੇ 92ਵੇਂ ਸਥਾਪਨਾ ਦਿਵਸ ਤੋਂ ਪਹਿਲਾਂ ਐਤਵਾਰ ਨੂੰ ਚੇਨਈ ਵਿੱਚ ਇੱਕ ਏਅਰ ਸ਼ੋਅ ਹੋਇਆ। ਇਸ ਨੂੰ ਦੇਖਣ ਲਈ ਮਰੀਨਾ ਬੀਚ ‘ਤੇ 15 ਲੱਖ ਲੋਕ ਇਕੱਠੇ ਹੋਏ ਸਨ। ਭਾਰੀ ਭੀੜ ਅਤੇ ਗਰਮੀ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 200 ਤੋਂ ਵੱਧ ਲੋਕ […]

Continue Reading