ਦਿੱਲੀ ’ਚ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਜਾਰੀ ਹੋਣ ਨਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ।

Continue Reading

RSMSSB ’ਚ ਨਿਕਲੀਆਂ 8256 ਅਸਾਮੀਆਂ

ਚੰਡੀਗੜ੍ਹ, 15 ਦੇਸ਼ ਕਲਿੱਕ ਬਿਓਰੋ : Rajasthan Subordinate and Ministerial Services Selection Board (RSMSSB/ RSSB) ਵੱਲੋਂ ਸਿਹਤ ਵਿਭਾਗ ’ਚ ਵੱਖ ਵੱਖ 8256 ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਦੇ ਲਈ ਯੋਗ ਉਮੀਦਵਾਰ 18 ਫਰਵਰੀ 2025 ਤੋਂ 19 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਅੱਜ ਦਾ ਇਤਿਹਾਸ

15 ਦਸੰਬਰ 2001 ਨੂੰ ਇਟਲੀ ਵਿਖੇ ਪੀਸਾ ਦੀ ਝੁਕੀ ਮੀਨਾਰ ਨੂੰ 11 ਸਾਲ ਬਾਅਦ ਮੁੜ ਖੋਲ੍ਹਿਆ ਗਿਆ ਸੀਚੰਡੀਗੜ੍ਹ, 15 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 15 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ 15 ਦਸੰਬਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਐਤਵਾਰ, ੧ ਪੋਹ (ਸੰਮਤ ੫੫੬ ਨਾਨਕਸ਼ਾਹੀ)15-12-2024 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ […]

Continue Reading

ਵਪਾਰੀ ਤੇ ਉਸਦੀ ਪਤਨੀ ਨੇ ਕੀਤੀ ਖੁਦਕੁਸ਼ੀ, ED ਅਤੇ ਭਾਜਪਾ ਆਗੂਆਂ ਉਤੇ ਲਾਏ ਦੋਸ਼

ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿੱਕ ਬਿਓਰੋ : ਮੱਧ ਪ੍ਰਦੇਸ਼ ਵਿੱਚ ਇਕ ਵਪਾਰੀ ਅਤੇ ਉਸਦੀ ਪਤਨੀ ਨੇ ਕਥਿਤ ਤੌਰ ਉਤੇ ਫਾਂਸੀ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਜ਼ਿਲ੍ਹਾ ਸੀਹੋਰ ਦੇ ਇਕ ਵਪਾਰੀ ਤੇ ਉਸਦੀ ਪਤਨੀ ਦੇ ਖੁਦਕੁਸ਼ੀ ਕਰ ਲਈ,  ਬਰਾਮਦ ਹੋਏ ਸੁਸਾਇਡ ਨੋਟ ਬਰਾਮਦ ਹੋਇਆ ਵੀ ਦੱਸਿਆ ਜਾ ਰਿਹਾ ਹੈ। ਸੋਸ਼ਲ ਮੀਡੀਆ ਉਤੇ […]

Continue Reading

RBI ਨੇ ਕਿਸਾਨਾਂ ਲਈ ਜਮਾਨਤ-ਮੁਕਤ ਕਰਜ਼ ਦੀ ਹੱਦ ਵਧਾਈ

ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਕਿਸਾਨਾਂ ਲਈ ਜਮਾਨਤ-ਮੁਕਤ ਕਰਜ਼ ਦੀ ਹੱਦ ਨੂੰ 1.6 ਲੱਖ ਰੁਪਏ ਤੋਂ ਵਧਾ ਕੇ 2 ਲੱਖ ਰੁਪਏ ਕਰ ਦਿੱਤਾ ਹੈ। ਇਹ ਫੈਸਲਾ 1 ਜਨਵਰੀ 2025 ਤੋਂ ਲਾਗੂ ਹੋਵੇਗਾ। ਇਸ ਕਦਮ ਦਾ ਮਕਸਦ ਵੱਧ ਰਹੀਆਂ ਇਨਪੁਟ ਲਾਗਤਾਂ ਦੇ ਦਰਮਿਆਨ ਛੋਟੇ ਅਤੇ ਮੱਧ ਵਰਗੀ ਕਿਸਾਨਾਂ ਨੂੰ […]

Continue Reading

ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਦਿਨੋਂ ਦਿਨ ਵਿਗੜਦੀ ਜਾ ਰਹੀ ਲਾਅ ਐਂਡ  ਆਰਡਰ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਚਿੱਠੀ ਲਿਖੀ ਗਈ ਹੈ। ਚਿੱਠੀ ਲਿਖਤੇ ਉਨ੍ਹਾਂ ਵੱਲੋਂ ਮਿਲਣ ਲਈ ਸਮਾਂ […]

Continue Reading

ਸਵਿਟਜ਼ਰਲੈਂਡ ਸਰਕਾਰ ਨੇ ਭਾਰਤ ਤੋਂ ਮੋਸਟ ਫੇਵਰਡ ਨੇਸ਼ਨ ਦਾ ਦਰਜਾ ਵਾਪਸ ਲਿਆ

ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿਕ ਬਿਊਰੋ :ਸਵਿਟਜ਼ਰਲੈਂਡ ਸਰਕਾਰ ਨੇ ਭਾਰਤ ਤੋਂ ਮੋਸਟ ਫੇਵਰਡ ਨੇਸ਼ਨ (MFN) ਦਾ ਦਰਜਾ ਵਾਪਸ ਲੈ ਲਿਆ ਹੈ।ਸਵਿਸ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਉੱਥੇ ਕੰਮ ਕਰ ਰਹੀਆਂ ਭਾਰਤੀ ਕੰਪਨੀਆਂ ਨੂੰ 1 ਜਨਵਰੀ 2025 ਤੋਂ 10 ਫੀਸਦੀ ਜ਼ਿਆਦਾ ਟੈਕਸ ਦੇਣਾ ਹੋਵੇਗਾ।ਸਵਿਟਜ਼ਰਲੈਂਡ ਨੇ ਡਬਲ ਟੈਕਸ ਅਵੈਡੈਂਸ ਐਗਰੀਮੈਂਟ (DTAA) ਦੇ ਤਹਿਤ ਭਾਰਤ […]

Continue Reading

ਅੱਜ ਦਾ ਇਤਿਹਾਸ

1946 ‘ਚ 14 ਦਸੰਬਰ ਦੇ ਦਿਨ ਹੀ ਸਾਬਕਾ ਪ੍ਰਧਾਨ ਮੰਤਰੀ ਇੰਦਿਰਾ ਗਾਂਧੀ ਦੇ ਪੁੱਤਰ ਸੰਜੇ ਗਾਂਧੀ ਦਾ ਜਨਮ ਹੋਇਆ ਸੀਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 14 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾਂ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 14 […]

Continue Reading

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸ਼ਨਿਚਰਵਾਰ, ੨੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) 14-12-2024 ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ […]

Continue Reading