ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖਿਲਾਫ ਕੇਸ ਦਰਜ

ਆਤਿਸ਼ੀ ਨੇ ਕਿਹਾ, ਮੈਂ ਭਾਜਪਾ ਦੀ ਸ਼ਿਕਾੲਤ ਕੀਤੀ ਮੇਰੇ ਖਿਲਾਫ ਕੇਸ ਦਰਜ ਨਵੀਂ ਦਿੱਲੀ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਬੀਤੇ ਕੱਲ੍ਹ 5 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਚੋਣ ਜ਼ਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਦਿੱਲੀ ਦੀ ਮੁੱਖ ਮੰਤਰੀ […]

Continue Reading

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਗੈਰ-ਕਾਨੂੰਨੀ ਭਾਰਤੀਆਂ ਦਾ ਜਹਾਜ਼ ਭਰ ਕੇ ਭੇਜਿਆ, 18000 ਦੀ ਸੂਚੀ ਤਿਆਰ

ਵਾਸਿੰਗਟਨ, 4 ਫਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਸੋਮਵਾਰ ਨੂੰ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਇਕ ਫੌਜੀ ਜਹਾਜ਼ ਭਾਰਤ ਲਈ ਰਵਾਨਾ ਹੋਇਆ।ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਅਮਰੀਕੀ ਹਵਾਈ ਸੈਨਾ ਦਾ ਸੀ-17 ਟਰਾਂਸਪੋਰਟ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ ਹੈ।ਇਸ […]

Continue Reading

ਮਹਾਕੁੰਭ ਵਿੱਚ ਹੁਣ ਤੱਕ 35 ਕਰੋੜ ਲੋਕਾਂ ਨੇ ਲਗਾਈ ਡੁਬਕੀ, 8 ਲੋਕਾਂ ‘ਤੇ ਅਫਵਾਹਾਂ ਫੈਲਾਉਣ ਦਾ ਪਰਚਾ ਦਰਜ

ਪ੍ਰਯਾਗਰਾਜ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮਹਾਕੁੰਭ ਵਿੱਚ ਹੁਣ ਤੱਕ 35 ਕਰੋੜ ਲੋਕ ਇਸ਼ਨਾਨ ਕਰ ਚੁੱਕੇ ਹਨ।ਬੀਤੇ ਕੱਲ੍ਹ ਯਾਨੀ ਬਸੰਤ ਪੰਚਮੀ ‘ਤੇ 2.33 ਕਰੋੜ ਲੋਕਾਂ ਨੇ ਇਸ਼ਨਾਨ ਕੀਤਾ। ਅੱਜ ਮਹਾਕੁੰਭ ਦਾ 23ਵਾਂ ਦਿਨ ਹੈ। ਇਹ 13 ਜਨਵਰੀ ਤੋਂ ਸ਼ੁਰੂ ਹੋਇਆ ਸੀ।ਅੱਜ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੁਕ ਵੀ ਪਹੁੰਚ ਰਹੇ ਹਨ। ਸੀਐਮ ਯੋਗੀ ਉਨ੍ਹਾਂ […]

Continue Reading

ਸੋਨੇ ਦੀਆਂ ਕੀਮਤਾਂ ਨੇ ਤੋੜਿਆ ਰਿਕਾਰਡ, ਹੋਰ ਹੋਇਆ ਮਹਿੰਗਾ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਸੋਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੋਨੇ ਦੀਆਂ ਕੀਮਤ ਨਵੇਂ ਰਿਕਾਰਡ ਉਤੇ ਪਹੁੰਚ ਗਈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੋਨੇ ਦਾ ਭਾਅ 400 ਰੁਪਏ ਹੋਰ ਵਧਕੇ 85300 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਿਆ। ਅਖਿਲ ਭਾਰਤੀ ਸਰਾਫਾ ਸੰਘ ਦਾ ਕਹਿਣਾ ਹੈ ਕਿ ਗ੍ਰਹਿਣੇ ਵਿਕਰਤਾਵਾਂ ਅਤੇ […]

Continue Reading

ਸੁਪਰੀਮ ਕੋਰਟ ਤੋਂ ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਨਹੀਂ ਮਿਲੀ ਰਾਹਤ

ਸੁਪਰੀਮ ਕੋਰਟ ਤੋਂ ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਨਹੀਂ ਮਿਲੀ ਰਾਹਤ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਦਿੱਤਾ ਤਿੰਨ ਹਫ਼ਤਿਆਂ ਦਾ ਸਮਾਂਚੰਡੀਗੜ੍ਹ, 3 ਫਰਵਰੀ, ਦੇਸ਼ ਕਲਿਕ ਬਿਊਰੋ :ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ ‘ਤੇ ਅੱਜ (3 ਫਰਵਰੀ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ […]

Continue Reading

ਖੇਲੋ ਇੰਡੀਆ ਹੁਣ ਹਰ ਖਿਡਾਰੀ ਦੇ ਸਫ਼ਰ ਦਾ ਇੱਕ ਵੱਡਾ ਹਿੱਸਾ ਕਿਉਂ ਹੈ?

ਖੇਲੋ ਇੰਡੀਆ ਹੁਣ ਹਰ ਖਿਡਾਰੀ ਦੇ ਸਫ਼ਰ ਦਾ ਇੱਕ ਵੱਡਾ ਹਿੱਸਾ ਕਿਉਂ ਹੈ? (ਡਾ. ਮਨਸੁਖ ਮੰਡਾਵੀਆ, ਕੇਂਦਰੀ ਯੁਵਾ ਮਾਮਲੇ ਤੇ ਖੇਡ ਅਤੇ ਕਿਰਤ ਤੇ ਰੋਜ਼ਗਾਰ ਮੰਤਰੀ) ਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋ ਸੱਤ ਸਾਲ ਪਹਿਲਾਂ, ਅਸੀਂ 2018 ਵਿੱਚ ਖੇਲੋ ਇੰਡੀਆ ਸਕੂਲ ਗੇਮਜ਼ (ਕੇਆਈਐੱਸਜੀ) ਦੀ ਸ਼ੁਰੂਆਤ ਨਾਲ ਇੱਕ ਅੰਦੋਲਨ ਨੂੰ ਜਗਾਇਆ ਸੀ। ਅੱਜ, ਜਦੋਂ ਮੈਂ […]

Continue Reading

ਮਤਰੇਈ ਮਾਂ ਨੇ 8 ਸਾਲਾ ਬੱਚੀ ਨੂੰ ਮਾਰ ਕੇ ਅੱਧ ਸੜੀ ਲਾਸ਼ ਬਕਸੇ ‘ਚ ਛੁਪਾਈ

ਮਤਰੇਈ ਮਾਂ ਨੇ 8 ਸਾਲ ਦੀ ਬੱਚੀ ਨੂੰ ਮਾਰ ਕੇ ਅੱਧ ਸੜੀ ਲਾਸ਼ ਬਕਸੇ ‘ਚ ਛੁਪਾਈ ਬਕਸਰ, 3 ਫਰਵਰੀ, ਦੇਸ਼ ਕਲਿੱਕ ਬਿਓਰੋਬਕਸਰ ‘ਚ 8 ਸਾਲ ਦੀ ਬੱਚੀ ਨੂੰ ਉਸ ਦੀ ਮਤਰੇਈ ਮਾਂ ਨੇ ਗਲਾ ਘੁੱਟ ਕੇ ਮਾਰ ਦਿੱਤਾ। ਉਸ ਤੋਂ ਬਾਅਦ ਮਾਸੂਮ ਬੱਚੇ ਦੀ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਲਾਸ਼ ਪੂਰੀ ਤਰ੍ਹਾਂ […]

Continue Reading

ਸਬ ਇੰਸਪੈਕਟਰ ਨੇ ਕਾਂਸਟੇਬਲ ਪਤਨੀ ਨੂੰ ਮਾਰਿਆ ਥੱਪੜ, ਐਸਪੀ ਨੇ ਕੀਤਾ ਮੁਅੱਤਲ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਪੁਲਿਸ ਦੇ ਐਸਆਈ ਨੇ ਆਪਣੇ ਵਿਆਹ ਤੋਂ ਤੁਰੰਤ ਬਾਅਦ ਹੀ ਆਪਣੀ ਕਾਂਸਟੇਬਲ ਪਤਨੀ ਨੂੰ ਥੱਪੜ ਮਾਰ ਦਿੱਤਾ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਗਈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਐਸਪੀ ਵੱਲੋਂ ਜਾਂਚ ਕਰਵਾ ਕੇ ਟ੍ਰੇਨੀ ਐਸਆਈ ਨੂੰ ਮੁਅੱਤਲ ਕਰ ਦਿੱਤਾ। ਅਸਲ ਵਿੱਚ ਬਿਹਾਰ ਦੇ […]

Continue Reading

ਟਰੰਪ ਟੈਰਿਫ ਤੋਂ ਬਾਅਦ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ

ਟਰੰਪ ਟੈਰਿਫ ਤੋਂ ਬਾਅਦ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ ਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋਭਾਰਤੀ ਰੁਪਏ ਨੂੰ ਸੋਮਵਾਰ ਨੂੰ ਭਾਰੀ ਝਟਕਾ ਲੱਗਾ ਅਤੇ ਅਮਰੀਕੀ ਡਾਲਰ ਦੇ ਮੁਕਾਬਲੇ ਨਵੇਂ ਰਿਕਾਰਡ ਹੇਠਲੇ ਪੱਧਰ ‘ਤੇ ਖਿਸਕ ਗਿਆ। ਭਾਰਤੀ ਰੁਪਇਆ ਸੋਮਵਾਰ ਨੂੰ ਸ਼ੁਰੂਆਤੀ ਵਪਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ 67 […]

Continue Reading

ਬਜਟ ਸੈਸ਼ਨ ਦੌਰਾਨ ਮਹਾਕੁੰਭ ‘ਚ ਭਗਦੜ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਹੰਗਾਮਾ, ਸਹੀ ਅੰਕੜੇ ਜਾਰੀ ਕਰਨ ਦੀ ਮੰਗ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿਕ ਬਿਊਰੋ :ਬਜਟ ਸੈਸ਼ਨ ਦੇ ਤੀਜੇ ਦਿਨ ਅੱਜ ਸੋਮਵਾਰ ਨੂੰ ਲੋਕ ਸਭਾ ‘ਚ ਮਹਾਕੁੰਭ ‘ਚ ਭਗਦੜ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਪੀਕਰ ਨੂੰ ਕਿਹਾ ਕਿ ਸਰਕਾਰ ਭਗਦੜ ਕਾਰਨ ਹੋਈਆਂ ਮੌਤਾਂ ਦੇ ਸਹੀ ਅੰਕੜੇ ਜਾਰੀ ਕਰੇ।ਇਸ ‘ਤੇ ਸਪੀਕਰ ਓਮ […]

Continue Reading