ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 13 ਸਤੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਅਦਾਲਤ ਨੇ ਸੀਬੀਆਈ ਦੀ ਗ੍ਰਿਫਤਾਰੀ ਨੂੰ ਨਿਯਮਾਂ ਮੁਤਾਬਕ ਕਰਾਰ ਦਿੱਤਾ ਹੈ। ਉਹ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ।ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਨੇ […]

Continue Reading

6 ਸਵਿਸ ਬੈਂਕ ਖਾਤਿਆਂ ‘ਚ ਅਡਾਨੀ ਦੇ 310 ਮਿਲੀਅਨ ਡਾਲਰ ਫਰੀਜ, ਹਿੰਡਨਬਰਗ ਦਾ ਦਾਅਵਾ

6 ਸਵਿਸ ਬੈਂਕ ਖਾਤਿਆਂ ‘ਚ ਅਡਾਨੀ ਦੇ 310 ਮਿਲੀਅਨ ਡਾਲਰ ਫਰੀਜ, ਹਿੰਡਨਬਰਗ ਦਾ ਦਾਅਵਾਨਵੀਂ ਦਿੱਲੀ, 13 ਸਤੰਬਰ, ਦੇਸ਼ ਕਲਿਕ ਬਿਊਰੋ :ਅਮਰੀਕੀ ਸ਼ਾਰਟ ਸੇਲਿੰਗ ਫਰਮ ਹਿੰਡਨਬਰਗ ਰਿਸਰਚ ਨੇ 12 ਸਤੰਬਰ ਨੂੰ ਐਕਸ ‘ਤੇ ਇੱਕ ਪੋਸਟ ਦੇ ਜ਼ਰੀਏ ਅਡਾਨੀ ਗਰੁੱਪ ‘ਤੇ ਨਵਾਂ ਦੋਸ਼ ਲਗਾਇਆ ਹੈ। ਇਸ ਵਿਚ ਕਿਹਾ ਗਿਆ ਸੀ ਕਿ ਸਵਿਟਜ਼ਰਲੈਂਡ ਵਿਚ ਮਨੀ ਲਾਂਡਰਿੰਗ ਮਾਮਲੇ ਦੀ […]

Continue Reading

ਸ਼ੰਭੂ ਬਾਰਡਰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਕਿਸਾਨਾਂ ਨਾਲ ਕਰੇਗੀ ਸਿੱਧੀ ਗੱਲਬਾਤ

ਸ਼ੰਭੂ ਬਾਰਡਰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਕਿਸਾਨਾਂ ਨਾਲ ਕਰੇਗੀ ਸਿੱਧੀ ਗੱਲਬਾਤਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਸ਼ੰਭੂ ਸਰਹੱਦ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਹੁਣ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰੇਗੀ। ਕਮੇਟੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ […]

Continue Reading

ਰਾਜਗੜ੍ਹ ਕਿਲ੍ਹੇ ਦੀ ਦੀਵਾਰ ਡਿੱਗਣ ਕਾਰਨ 9 ਲੋਕ ਦਬੇ, ਦੋ ਦੀਆਂ ਲਾਸ਼ਾਂ ਮਿਲੀਆਂ, ਬਚਾਅ ਕਾਰਜ ਜਾਰੀ

ਭੋਪਾਲ, 12 ਸਤੰਬਰ, ਦੇਸ਼ ਕਲਿਕ ਬਿਊਰੋ :ਮੱਧ ਪ੍ਰਦੇਸ਼ ਦੇ ਦਤੀਆ ‘ਚ ਰਾਜਗੜ੍ਹ ਕਿਲ੍ਹੇ ਦੀ ਬਾਹਰੀ ਦੀਵਾਰ ਡਿੱਗਣ ਕਾਰਨ 9 ਲੋਕ ਦੱਬ ਗਏ ਹਨ। ਦੋ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ। ਬਚਾਅ ਕਾਰਜ ਚੱਲ ਰਿਹਾ ਹੈ। ਮਾਨਸੂਨ ਦਾ ਆਖਰੀ ਮਹੀਨਾ ਚੱਲ ਰਿਹਾ ਹੈ ਅਤੇ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ। ਮੌਸਮ […]

Continue Reading

ਮੋਦੀ ਝੂਠਿਆਂ ਦੇ ਸਰਦਾਰ, ਜੇਕਰ ਸਾਨੂੰ 20 ਹੋਰ ਸੀਟਾਂ ਮਿਲ ਜਾਂਦੀਆਂ ਤਾਂ ਭਾਜਪਾਈ ਜੇਲ੍ਹ ‘ਚ ਹੁੰਦੇ : ਮਲਿਕਾਰਜੁਨ ਖੜਗੇ

ਸ਼੍ਰੀਨਗਰ, 11 ਸਤੰਬਰ, ਦੇਸ਼ ਕਲਿਕ ਬਿਊਰੋ :ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਬੁੱਧਵਾਰ (11 ਸਤੰਬਰ) ਨੂੰ ਅਨੰਤਨਾਗ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਅੱਜ ਹਰ ਪਾਸੇ ਹਮਲੇ ਹੋ ਰਹੇ ਹਨ, ਫਿਰ ਵੀ ਮੋਦੀ ਜੀ ਝੂਠ ਬੋਲਣ ਤੋਂ ਨਹੀਂ ਝਿਜਕਦੇ ਕਿਉਂਕਿ ਉਹ ਝੂਠਿਆਂ ਦੇ ਸਰਦਾਰ ਹਨ।ਲੋਕ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ […]

Continue Reading

ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਮਲਾਇਕਾ ਅਰੋੜਾ ਦੇ ਪਿਤਾ ਨੇ ਅਨਿਲ ਨੇ ਅੱਜ ਸਵੇਰੇ ਆਪਣੀ ਜੀਵਨ ਲੀਲਾ ਨੂੰ ਖਤਮ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਅਨਿਲ ਨੇ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ […]

Continue Reading

ਪਾਕਿਸਤਾਨੀ ਰੇਂਜਰਾਂ ਵੱਲੋਂ ਸਰਹੱਦ ‘ਤੇ ਗੋਲੀਬਾਰੀ, BSF ਦਾ ਜਵਾਨ ਜ਼ਖ਼ਮੀ

ਸ਼੍ਰੀਨਗਰ, 11 ਸਤੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਅਖਨੂਰ ‘ਚ 10-11 ਸਤੰਬਰ ਦੀ ਦਰਮਿਆਨੀ ਰਾਤ ਨੂੰ 2:35 ਵਜੇ ਪਾਕਿਸਤਾਨੀ ਰੇਂਜਰਾਂ ਨੇ ਸਰਹੱਦ ‘ਤੇ ਜੰਗਬੰਦੀ ਦੀ ਉਲੰਘਣਾ ਕੀਤੀ। ਜਵਾਬ ਵਿੱਚ ਬੀਐਸਐਫ ਦੇ ਜਵਾਨਾਂ ਨੇ ਵੀ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਬੀਐਸਐਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ।ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਜਵਾਬੀ ਕਾਰਵਾਈ ਵਿੱਚ […]

Continue Reading

ਮਿੰਨੀ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ ਮੌਤ

ਅਮਰਾਵਤੀ, 11 ਸਤੰਬਰ, ਦੇਸ਼ ਕਲਿਕ ਬਿਊਰੋ :ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲੇ ‘ਚ ਇਕ ਮਿੰਨੀ ਟਰੱਕ ਪਲਟਣ ਨਾਲ ਸਵਾਰ ਸੱਤ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਦੇਵਰਾਪੱਲੀ ਮੰਡਲ ਦੇ ਚਿੰਨੀਗੁਡੇਮ ਦੇ ਚਿਲਕਾ ਪਕਾਲਾ ਇਲਾਕੇ ਦੀ ਹੈ। ਪੂਰਬੀ ਗੋਦਾਵਰੀ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਨਰਸਿਮਹਾ ਕਿਸ਼ੋਰ ਨੇ ਇਸ ਘਟਨਾ ਸਬੰਧੀ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ […]

Continue Reading