ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ ਨਵੀਂ ਦਿੱਲੀ: 18 ਜਨਵਰੀ, ਦੇਸ਼ ਕਲਿੱਕ ਬਿਓਰੋ ਸੰਸਦ ਦਾ ਬਜਟ ਸੈਸ਼ਨ 2025 ਦੋ ਪੜਾਵਾਂ ਵਿੱਚ ਹੋਵੇਗਾ। ਪਹਿਲਾ ਸ਼ੈਸ਼ਨ 31 ਜਨਵਰੀ ਤੋਂ 13 ਫਰਵਰੀ ਤੱਕ ਤੇ ਦੂਜਾ ਸ਼ੈਸ਼ਨ 10 ਮਾਰਚ ਤੋਂ 4 ਅਪ੍ਰੈਲ ਤੱਕ ਚੱਲੇਗਾ, ਜਿਸ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਆਪਣਾ ਅੱਠਵਾਂ […]

Continue Reading

ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ

ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ ਮੁੰਬਈ: 18 ਜਨਵਰੀ, ਦੇਸ਼ ਕਲਿੱਕ ਬਿਓਰੋ ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 23 ਸਾਲ ਦਾ ਸੀ।ਉਹ ਬਾਈਕ ‘ਤੇ ਸ਼ੂਟਿੰਗ ਲਈ ਜਾ ਰਿਹਾ ਸੀ। ਮੁੰਬਈ ਦੇ ਜੋਗੇਸ਼ਵਰੀ ਹਾਈਵੇਅ ‘ਤੇ ਇਕ ਟਰੱਕ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਉਹ ਹਾਈਵੇਅ […]

Continue Reading

ਸਰਕਾਰੀ ਅਧਿਆਪਕ ਲੱਗੀ ਪਾਕਿਸਤਾਨੀ ਔਰਤ, ਨੌਕਰੀ ਤੋਂ ਕੀਤਾ ਬਰਖਾਸਤ, ਮਾਮਲਾ ਦਰਜ

ਬਰੇਲੀ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਦੇਸ਼ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਪਿਛਲੇ 9 ਸਾਲਾ ਤੋਂ ਇਕ ਪਾਕਿਸਤਾਨੀ ਔਰਤ ਸਰਕਾਰੀ ਅਧਿਆਪਕ ਵਜੋਂ ਨੌਕਰੀ ਕਰਦੀ ਰਹੀ। ਹੁਣ ਮਾਮਲਾ ਸਾਹਮਣੇ ਆਉਣ ਉਤੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਜ਼ਾਅਲੀ ਤਰੀਕੇ ਨਾਲ ਰਹਿਣ ਦਾ ਪ੍ਰਮਾਣ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ18 ਜਨਵਰੀ 1951 ਨੂੰ ਨੀਦਰਲੈਂਡ ‘ਚ ਪਹਿਲੀ ਵਾਰ ਝੂਠ ਫੜਨ ਵਾਲੀ ਮਸ਼ੀਨ ਦੀ ਵਰਤੋਂ ਕੀਤੀ ਗਈ ਸੀਚੰਡੀਗੜ੍ਹ, 18 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 18 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ ਕਰਾਂਗੇ 18 […]

Continue Reading

5 ਫਰਵਰੀ ਨੂੰ ਦਿੱਲੀ ਵਿੱਚ ਇੱਕ ਵਾਰ ਫੇਰ ਚਲੇਗਾ ਝਾੜੂ-ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਰੋਲ ਬਾਗ ‘ਚ ਕੀਤਾ ਰੋਡ ਸ਼ੋਅ, ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਅਪੀਲ ਦੋ ਰਾਜਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਦੋਨੇ ਥਾਵਾਂ ‘ਤੇ ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ – ਮਾਨ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ […]

Continue Reading

ਤਾਮਿਲਨਾਡੂ ਵਿਖੇ ਬਲਦ ਦੌੜਾਉਣ ਦੌਰਾਨ 7 ਲੋਕਾਂ ਦੀ ਮੌਤ 400 ਤੋਂ ਵੱਧ ਜ਼ਖ਼ਮੀ, 2 ਬਲਦ ਵੀ ਮਰੇ

ਚੇਨਈ, 17 ਜਨਵਰੀ, ਦੇਸ਼ ਕਲਿਕ ਬਿਊਰੋ :ਤਾਮਿਲਨਾਡੂ ਦੇ ਵੱਖ-ਵੱਖ ਜ਼ਿਲਿਆਂ ‘ਚ ਪੋਂਗਲ ਦੇ ਮੌਕੇ ‘ਤੇ ਆਯੋਜਿਤ ਜਲੀਕੱਟੂ ਤਿਉਹਾਰ ‘ਚ 7 ਲੋਕਾਂ ਦੀ ਮੌਤ ਹੋ ਗਈ। ਭੀੜ ਵਿਚਕਾਰ ਬਲਦ ਦੌੜਾਉਣ ਦੀ ਇਸ ਖੇਡ ਵਿੱਚ ਇੱਕ ਦਿਨ ਵਿੱਚ 400 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।ਤਾਮਿਲਨਾਡੂ ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਵੀਰਵਾਰ ਨੂੰ ਕੰਨੂਮ ਪੋਂਗਲ ਦਾ ਦਿਨ […]

Continue Reading

ਅਭਿਨੇਤਾ ਸੈਫ ਅਲੀ ਖਾਨ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਸ਼ੱਕੀ ਨੂੰ ਹਿਰਾਸਤ ‘ਚ ਲਿਆ, ਪੁੱਛਗਿੱਛ ਜਾਰੀ

ਅਭਿਨੇਤਾ ਸੈਫ ਅਲੀ ਖਾਨ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਸ਼ੱਕੀ ਨੂੰ ਹਿਰਾਸਤ ‘ਚ ਲਿਆ, ਪੁੱਛਗਿੱਛ ਜਾਰੀ ਮੁੰਬਈ, 17 ਜਨਵਰੀ, ਦੇਸ਼ ਕਲਿਕ ਬਿਊਰੋ :ਅਭਿਨੇਤਾ ਸੈਫ ਅਲੀ ਖਾਨ ‘ਤੇ ਘਰ ‘ਚ ਵੜ ਕੇ ਹਮਲੇ ਦੇ ਮਾਮਲੇ ‘ਚ ਮੁੰਬਈ ਦੀ ਬਾਂਦਰਾ ਪੁਲਸ ਨੇ ਅੱਜ ਸ਼ੁੱਕਰਵਾਰ ਨੂੰ ਇਕ ਸ਼ੱਕੀ ਨੂੰ ਹਿਰਾਸਤ ‘ਚ ਲਿਆ ਹੈ। ਪੁਲਿਸ ਸ਼ੱਕੀ ਤੋਂ […]

Continue Reading

ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 17 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਅਰਵਿੰਦ ਕੇਜਰੀਵਾਲ ਵੱਲੋਂ ਲਿਖੀ ਚਿੱਠੀ ਵਿੱਚ ਵਿਦਿਆਰਥੀਆਂ ਨੂੰ ਦਿੱਲੀ ਮੈਟਰੋ ਵਿੱਚ 50 ਫੀਸਦੀ ਛੋਟ ਦੇਣ ਦੀ ਮੰਗ ਕੀਤੀ ਗਈ ਹੈ। […]

Continue Reading

ਅੱਜ ਦਾ ਇਤਿਹਾਸ

17 ਜਨਵਰੀ 1989 ਨੂੰ ਕਰਨਲ ਜੇ ਕੇ ਬਜਾਜ ਉੱਤਰੀ ਧਰੁਵ ‘ਤੇ ਪਹੁੰਚਣ ਵਾਲੇ ਪਹਿਲੇ ਭਾਰਤੀ ਬਣੇ ਸਨ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 17 ਜਨਵਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 17-01-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੪ ਮਾਘ (ਸੰਮਤ ੫੫੬ ਨਾਨਕਸ਼ਾਹੀ)17-01-2025 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ […]

Continue Reading