ਅੱਜ ਦਾ ਇਤਿਹਾਸ

19 ਜਨਵਰੀ 1966 ਵਿੱਚ ਇੰਦਰਾ ਗਾਂਧੀ ਭਾਰਤ ਦੀ ਚੌਥੀ ਅਤੇ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਚੁਣੀ ਗਈ ਸੀ। ਚੰਡੀਗੜ੍ਹ, 19 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 19 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ ਕਰਾਂਗੇ 19 ਜਨਵਰੀ […]

Continue Reading

ਆਮ ਆਦਮੀ ਪਾਰਟੀ ਉਤੇ ਬਣੀ ਡਾਕੂਮੈਂਟਰੀ ਫਿਲਮ ਦੀ ਸਕਰੀਨਿੰਗ ਨੂੰ ਪੁਲਿਸ ਨੇ ਰੁਕਵਾਇਆ

ਨਵੀਂ ਦਿੱਲੀ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਤੇ ਬਣੀ ਇਕ ‘ਡਾਕੂਮੈਂਟਰੀ’ ਦੀ ਸਕਰੀਨਿੰਗ ਨੂੰ ਦਿੱਲੀ ਪੁਲਿਸ ਨੇ ਇਜ਼ਾਜਤ ਨਹੀਂ ਦਿੱਤੀ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਦਿੱਲੀ ਪੁਲਿਸ ਵੱਲੋਂ ਇਜ਼ਾਜਤ ਨਾ ਮਿਲਣ ਕਾਰਨ ਡਾਕੂਮੈਂਟਰੀ ਦੀ ਸਕ੍ਰੀਨਿੰਗ ਰੱਦ ਕਰਨੀ ਪਈ ਹੈ। […]

Continue Reading

ਹਫਤੇ ’ਚ ਮਹਿੰਗਾ ਹੋਇਆ ਸੋਨਾ

ਨਵੀਂ ਦਿੱਲੀ, 18 ਦਸੰਬਰ, ਦੇਸ਼ ਕਲਿੱਕ ਬਿਓਰੋ : ਸੋਨੇ ਦੇ ਭਾਅ ਵਿੱਚ ਇਸ ਹਫਤੇ ਤੇਜੀ ਦਿਖਾਈ ਦਿੱਤੀ ਹੈ। ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਐਮਸੀਐਕਸ ਐਕਸਚੇਂਜ ਉਤੇ ਸੋਨੇ ਦਾ ਵਾਅਦਾ ਭਾਅ 79,019 ਰੁਪਏ ਪ੍ਰਤੀ 10 ਗ੍ਰਾਮ ਉਤੇ ਬੰਦ ਹੋਇਆ। ਇਸ ਹਫਤੇ ਸੋਨੇ ਦੇ ਭਾਅ ਵਿੱਚ 0.80 ਫੀਸਦੀ ਦੀ ਤੇਜੀ ਦਰਜ ਕੀਤੀ ਗਈ ਹੈ। ਉਥੇ, […]

Continue Reading

ਗਲਤ ਸੜਕ ਬਣਾਉਣਾ ਗੈਰ-ਜ਼ਮਾਨਤੀ ਅਪਰਾਧ ਹੋਣਾ ਚਾਹੀਦਾ : ਨਿਤਿਨ ਗਡਕਰੀ

ਗਲਤ ਸੜਕ ਬਣਾਉਣਾ ਗੈਰ-ਜ਼ਮਾਨਤੀ ਅਪਰਾਧ ਹੋਣਾ ਚਾਹੀਦਾ : ਨਿਤਿਨ ਗਡਕਰੀਸੜਕ ਹਾਦਸਿਆਂ ਲਈ ਠੇਕੇਦਾਰਾਂ ਤੇ ਇੰਜਨੀਅਰਾਂ ਨੂੰ ਜੇਲ੍ਹ ਭੇਜਣ ਦੀ ਗੱਲ ਵੀ ਆਖੀਨਵੀਂ ਦਿੱਲੀ, 18 ਜਨਵਰੀ, ਦੇਸ਼ ਕਲਿਕ ਬਿਊਰੋ :ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਗਲਤ ਸੜਕ ਬਣਾਉਣ ਨੂੰ ਗੈਰ-ਜ਼ਮਾਨਤੀ ਅਪਰਾਧ ਬਣਾਇਆ ਜਾਣਾ ਚਾਹੀਦਾ ਹੈ। ਸੜਕ ਹਾਦਸਿਆਂ ਲਈ ਠੇਕੇਦਾਰਾਂ ਅਤੇ ਇੰਜਨੀਅਰਾਂ ਨੂੰ ਜ਼ਿੰਮੇਵਾਰ […]

Continue Reading

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ ਨਵੀਂ ਦਿੱਲੀ: 18 ਜਨਵਰੀ, ਦੇਸ਼ ਕਲਿੱਕ ਬਿਓਰੋ ਸੰਸਦ ਦਾ ਬਜਟ ਸੈਸ਼ਨ 2025 ਦੋ ਪੜਾਵਾਂ ਵਿੱਚ ਹੋਵੇਗਾ। ਪਹਿਲਾ ਸ਼ੈਸ਼ਨ 31 ਜਨਵਰੀ ਤੋਂ 13 ਫਰਵਰੀ ਤੱਕ ਤੇ ਦੂਜਾ ਸ਼ੈਸ਼ਨ 10 ਮਾਰਚ ਤੋਂ 4 ਅਪ੍ਰੈਲ ਤੱਕ ਚੱਲੇਗਾ, ਜਿਸ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਆਪਣਾ ਅੱਠਵਾਂ […]

Continue Reading

ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ

ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ ਮੁੰਬਈ: 18 ਜਨਵਰੀ, ਦੇਸ਼ ਕਲਿੱਕ ਬਿਓਰੋ ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 23 ਸਾਲ ਦਾ ਸੀ।ਉਹ ਬਾਈਕ ‘ਤੇ ਸ਼ੂਟਿੰਗ ਲਈ ਜਾ ਰਿਹਾ ਸੀ। ਮੁੰਬਈ ਦੇ ਜੋਗੇਸ਼ਵਰੀ ਹਾਈਵੇਅ ‘ਤੇ ਇਕ ਟਰੱਕ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਉਹ ਹਾਈਵੇਅ […]

Continue Reading

ਸਰਕਾਰੀ ਅਧਿਆਪਕ ਲੱਗੀ ਪਾਕਿਸਤਾਨੀ ਔਰਤ, ਨੌਕਰੀ ਤੋਂ ਕੀਤਾ ਬਰਖਾਸਤ, ਮਾਮਲਾ ਦਰਜ

ਬਰੇਲੀ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਦੇਸ਼ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਪਿਛਲੇ 9 ਸਾਲਾ ਤੋਂ ਇਕ ਪਾਕਿਸਤਾਨੀ ਔਰਤ ਸਰਕਾਰੀ ਅਧਿਆਪਕ ਵਜੋਂ ਨੌਕਰੀ ਕਰਦੀ ਰਹੀ। ਹੁਣ ਮਾਮਲਾ ਸਾਹਮਣੇ ਆਉਣ ਉਤੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਜ਼ਾਅਲੀ ਤਰੀਕੇ ਨਾਲ ਰਹਿਣ ਦਾ ਪ੍ਰਮਾਣ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ18 ਜਨਵਰੀ 1951 ਨੂੰ ਨੀਦਰਲੈਂਡ ‘ਚ ਪਹਿਲੀ ਵਾਰ ਝੂਠ ਫੜਨ ਵਾਲੀ ਮਸ਼ੀਨ ਦੀ ਵਰਤੋਂ ਕੀਤੀ ਗਈ ਸੀਚੰਡੀਗੜ੍ਹ, 18 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 18 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ ਕਰਾਂਗੇ 18 […]

Continue Reading

5 ਫਰਵਰੀ ਨੂੰ ਦਿੱਲੀ ਵਿੱਚ ਇੱਕ ਵਾਰ ਫੇਰ ਚਲੇਗਾ ਝਾੜੂ-ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਰੋਲ ਬਾਗ ‘ਚ ਕੀਤਾ ਰੋਡ ਸ਼ੋਅ, ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਅਪੀਲ ਦੋ ਰਾਜਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਦੋਨੇ ਥਾਵਾਂ ‘ਤੇ ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ – ਮਾਨ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ […]

Continue Reading

ਤਾਮਿਲਨਾਡੂ ਵਿਖੇ ਬਲਦ ਦੌੜਾਉਣ ਦੌਰਾਨ 7 ਲੋਕਾਂ ਦੀ ਮੌਤ 400 ਤੋਂ ਵੱਧ ਜ਼ਖ਼ਮੀ, 2 ਬਲਦ ਵੀ ਮਰੇ

ਚੇਨਈ, 17 ਜਨਵਰੀ, ਦੇਸ਼ ਕਲਿਕ ਬਿਊਰੋ :ਤਾਮਿਲਨਾਡੂ ਦੇ ਵੱਖ-ਵੱਖ ਜ਼ਿਲਿਆਂ ‘ਚ ਪੋਂਗਲ ਦੇ ਮੌਕੇ ‘ਤੇ ਆਯੋਜਿਤ ਜਲੀਕੱਟੂ ਤਿਉਹਾਰ ‘ਚ 7 ਲੋਕਾਂ ਦੀ ਮੌਤ ਹੋ ਗਈ। ਭੀੜ ਵਿਚਕਾਰ ਬਲਦ ਦੌੜਾਉਣ ਦੀ ਇਸ ਖੇਡ ਵਿੱਚ ਇੱਕ ਦਿਨ ਵਿੱਚ 400 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।ਤਾਮਿਲਨਾਡੂ ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਵੀਰਵਾਰ ਨੂੰ ਕੰਨੂਮ ਪੋਂਗਲ ਦਾ ਦਿਨ […]

Continue Reading