ਘਰ ਨੂੰ ਅੱਗ ਲੱਗਣ ਕਾਰਨ ਇਕ ਪਰਿਵਾਰ ਦੇ 7 ਮੈਂਬਰਾਂ ਦੀ ਮੌਤ

ਮੁੰਬਈ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਹੀ ਕਰੀਬ 4-5 ਵਜੇ ਇਕ ਘਰ ਨੂੰ ਅੱਗ ਲੱਗਣ ਕਾਰਨ ਵਾਪਰੀ ਘਟਨਾ ਵਿੱਚ ਇਕ ਹੀ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮੁੰਬਈ ਦੇ ਚੇਂਬੂਰ ਦੇ ਸਿਧਾਰਥ ਕਾਲੋਨੀ ਵਿੱਚ ਅੱਜ ਸਵੇਰੇ ਇਕ ਘਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। […]

Continue Reading

ਅੱਜ ਦਾ ਇਤਿਹਾਸ

6 ਅਕਤੂਬਰ 1903 ਨੂੰਬ੍ਰਿਟਿਸ਼ ਔਰਤਾਂ ਦੇ ਅਧਿਕਾਰ ਦੇ ਸਮਰਥਨ ਵਿੱਚ ਦ ਵੂਮੈਨਜ਼ ਸੋਸ਼ਲ ਐਂਡ ਪੋਲੀਟਿਕਲ ਯੂਨੀਅਨ ਦੀ ਸਥਾਪਨਾ ਕੀਤੀ ਗਈ।ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 6 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ […]

Continue Reading

ਚੋਣ ਸਰਵਿਆਂ ਮੁਤਾਬਕ ਹਰਿਆਣਾ ‘ਚ BJP ਦੀ ਹਾਰ, ਕਾਂਗਰਸ ਬਣਾਏਗੀ ਸਰਕਾਰ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅੱਜ ਹਰਿਆਣਾ ਅਤੇ ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਆਏ ਸਰਵਿਆਂ ਮੁਤਾਬਕ ਹਰਿਆਣਾ ਵਿੱਚ ਕਾਂਗਰਸ ਆਪਣੀ ਸਰਕਾਰ ਬਣਾਏਗੀ। ਜੰਮੂ ਕਸ਼ਮੀਰ ਵਿੱਚ ਕਾਂਗਰਸ ਗਠਜੋੜ ਆਪਣੀ ਸਰਕਾਰ ਬਣਾਉਂਦਾ ਦਿਖਾਈ ਦੇ ਰਿਹਾ ਹੈ। ਹਰਿਆਣਾ ਸਰੋਤ BJP Cong+ JJP+ INLD+ AAP OTh ਦੈਨਿਕ […]

Continue Reading

10 ਸਾਲਾ ਬੱਚੀ ਦੀ ਲਾਸ਼ ਮਿਲੀ, ਬਲਾਤਕਾਰ ਤੋਂ ਬਾਅਦ ਕਤਲ ਦਾ ਖ਼ਦਸ਼ਾ, ਲੋਕਾਂ ਨੇ ਪੁਲੀਸ ਚੌਕੀ ਨੂੰ ਲਾਈ ਅੱਗ

ਕੋਲਕਾਤਾ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਦੇ ਜੈਨਗਰ ‘ਚ ਅੱਜ ਸ਼ਨੀਵਾਰ ਸਵੇਰੇ 10 ਸਾਲ ਦੀ ਬੱਚੀ ਦੀ ਲਾਸ਼ ਮਿਲੀ। ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਬੱਚੀ ਦਾ ਬਲਾਤਕਾਰ ਤੋਂ ਬਾਅਦ ਕਤਲ ਕੀਤਾ ਗਿਆ ਹੈ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਲੜਕੀ 4 ਅਕਤੂਬਰ ਦੀ ਸ਼ਾਮ ਤੋਂ ਲਾਪਤਾ ਸੀ ਪਰ […]

Continue Reading

NIA ਵੱਲੋਂ 5 ਰਾਜਾਂ ‘ਚ 22 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ

ਨਵੀਂ ਦਿੱਲੀ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਮਹਾਰਾਸ਼ਟਰ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਅਸਾਮ ਅਤੇ ਦਿੱਲੀ ‘ਚ 22 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। NIA ਨੇ ਇੱਕ ਅੱਤਵਾਦੀ ਸਾਜ਼ਿਸ਼ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਵਿੱਚ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। NIA ਨੂੰ […]

Continue Reading

ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 34 ਨਕਸਲੀ ਮਾਰ ਮੁਕਾਏ

ਰਾਏਪੁਰ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼ੁੱਕਰਵਾਰ ਨੂੰ ਛੱਤੀਸਗੜ੍ਹ ‘ਚ ਨਕਸਲ ਵਿਰੋਧੀ ਸਭ ਤੋਂ ਵੱਡਾ ਆਪਰੇਸ਼ਨ ਹੋਇਆ। 34 ਨਕਸਲੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। 31 ਨਕਸਲੀਆਂ ਦੀਆਂ ਲਾਸ਼ਾਂ ਵੀ ਬਰਾਮਦ ਹੋਈਆਂ ਹਨ। ਇਹ ਮੁਕਾਬਲਾ ਦਾਂਤੇਵਾੜਾ-ਨਰਾਇਣਪੁਰ ਜ਼ਿਲ੍ਹੇ ਦੀ ਸਰਹੱਦ ‘ਤੇ ਹੋਇਆ।ਓਰਛਾ ਥਾਣਾ ਖੇਤਰ ਦੇ ਨੇਦੂਰ ਅਤੇ ਥੁਲਾਥੁਲੀ ਪਿੰਡਾਂ ਦੇ ਵਿਚਕਾਰ ਜੰਗਲ ‘ਚ 2 ਘੰਟੇ ਤੱਕ […]

Continue Reading

ਅੱਜ ਦਾ ਇਤਿਹਾਸ

5 ਅਕਤੂਬਰ 1880 ਨੂੰ ਅਲੋਂਜ਼ੋ ਟੀ ਕਰਾਸ ਨੇ ਪਹਿਲੀ ਬਾਲ ਪੁਆਇੰਟ ਪੈੱਨ ਦਾ ਪੇਟੈਂਟ ਕਰਵਾਇਆ ਸੀਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 5 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 5 ਅਕਤੂਬਰ ਦੇ […]

Continue Reading

ਕੇਜਰੀਵਾਲ ਨੇ CM ਨਿਵਾਸ ਕੀਤਾ ਖਾਲੀ, ‘ਆਪ’ ਸੰਸਦ ਮਿੱਤਲ ਦੇ ਬੰਗਲੇ ‘ਚ ਹੋਏ ਸ਼ਿਫਟ

ਨਵੀਂ ਦਿੱਲੀ: 4 ਅਕਤੂਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਮੁੱਖ ਮੰਤਰੀ ਰਿਹਾਇਸ਼ ਖਾਲੀ ਕਰ ਦਿੱਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣ ਦੇ ਨਾਲ ਹੀ ਇਹ ਐਲਾਨ ਕਰ ਦਿੱਤਾ ਸੀ ਕਿ ਉਹ ਜਲਦੀ ਸੀ ਐਮ ਹਾਉਸ ਖਾਲੀ ਕਰ ਦੇਣਗੇ। ਇਸ ਤੋਂ ਬਾਅਦ 21 ਸਤੰਬਰ ਨੂੰ […]

Continue Reading

ਬੇਕਾਬੂ ਟਰੱਕ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 10 ਲੋਕਾਂ ਦੀ ਮੌਤ

ਲਖਨਊ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਮਿਰਜ਼ਾਪੁਰ ‘ਚ ਬੇਕਾਬੂ ਟਰੱਕ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। 3 ਦੀ ਹਾਲਤ ਨਾਜ਼ੁਕ ਹੈ, ਉਨ੍ਹਾਂ ਨੂੰ ਟਰੌਮਾ ਸੈਂਟਰ ਵਾਰਾਣਸੀ ਰੈਫਰ ਕਰ ਦਿੱਤਾ ਗਿਆ ਹੈ। ਇਹ ਹਾਦਸਾ ਪ੍ਰਯਾਗਰਾਜ-ਵਾਰਾਨਸੀ ਹਾਈਵੇਅ ‘ਤੇ ਕਛਵਾਂ ਨੇੜੇ ਰਾਤ 1 ਵਜੇ ਵਾਪਰਿਆ। ਟਰੈਕਟਰ-ਟਰਾਲੀ ‘ਤੇ ਸਵਾਰ ਲੋਕ […]

Continue Reading

CBI ਵੱਲੋਂ ਕੋਲਕਾਤਾ ਦੇ ਆਰਜੀ ਕਰ ਕਾਲਜ ਅਤੇ ਹਸਪਤਾਲ ਦਾ ਡਾਕਟਰ ਗ੍ਰਿਫ਼ਤਾਰ

ਕੋਲਕਾਤਾ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਕੋਲਕਾਤਾ ਦੇ ਆਰਜੀ ਕਰ ਕਾਲਜ ਅਤੇ ਹਸਪਤਾਲ ਵਿੱਚ ਭ੍ਰਿਸ਼ਟਾਚਾਰ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਡਾਕਟਰ ਆਸ਼ੀਸ਼ ਪਾਂਡੇ ਨੂੰ ਗ੍ਰਿਫ਼ਤਾਰ ਕੀਤਾ। ਆਸ਼ੀਸ਼ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦਾ ਕਰੀਬੀ ਹੈ। ਜਾਂਚ ਏਜੰਸੀ ਨੇ ਕਿਹਾ ਕਿ ਡਾਕਟਰ ਹੋਣ ਤੋਂ ਇਲਾਵਾ ਆਸ਼ੀਸ਼ ਟੀਐਮਸੀ ਨੇਤਾ ਵੀ ਹਨ। ਉਹ […]

Continue Reading