ਹਿਮਾਚਲ ਪ੍ਰਦੇਸ਼ : ਸਵਾਰੀਆਂ ਨਾਲ ਭਰੀ ਬੱਸ ਖੱਡ ’ਚ ਡਿੱਗੀ

ਕੁੱਲੂ, 10 ਦਸੰਬਰ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਇਕ ਸਵਾਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰਨ ਦੀ ਖਬਰ ਹੈ। ਇਸ ਹਾਦਸੇ ਵਿੱਚ ਕਈ ਵਿਅਕਤੀਆਂ ਦੀ ਮੌਤ ਹੋਣ ਦਾ ਖਾਦਸਾ ਹੈ। ਅੱਜ ਸਵੇਰੇ ਇਕ ਨਿੱਜੀ ਬੱਸ ਕਰਸੋਗ ਵੱਲ ਜਾ ਰਹੀ ਸੀ, ਇਸ ਦੌਰਾਨ ਸ਼ਕੇਲੜ ਦੇ ਨੇੜੇ ਬੱਸ […]

Continue Reading

ਰਾਜ ਸਭਾ ’ਚ ਜਗਦੀਪ ਧਨਖੜ ਖਿਲਾਫ ਅਵਿਸ਼ਵਾਸ ਮਤਾ ਪੇਸ਼

ਨਵੀਂ ਦਿੱਲੀ, 10 ਦਸੰਬਰ, ਦੇਸ਼ ਕਲਿੱਕ ਬਿਓਰੋ : ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਖਿਲਾਫ ਵਿਰੋਧੀ ਦਲ ਅਵਿਸ਼ਵਾਸ ਪ੍ਰਸਤਾਵ ਲਿਆ ਹੈ। ਕਾਂਗਰਸ ਪਾਰਟੀ ਵੱਲੋਂ ਪਹਿਲਾਂ ਹੀ ਦਾਅਵਾ ਕੀਤਾ ਗਿਆ ਸੀ ਕਿ ਅਵਿਸ਼ਵਾਸ ਪ੍ਰਸਤਾਵ ਲਈ ਜ਼ਰੂਰੀ ਗਿਣਤੀ ਉਨ੍ਹਾਂ ਕੋਲ ਹੈ। ਕਾਂਗਰਸ ਦੇ ਰਾਜ ਸਭਾ ਸੰਸਦ ਰੰਜੀਤ ਰੰਜਨ ਨੇ ਕਿਹਾ ਸੀ ਕਿ ਪ੍ਰਸਤਾਵ ਪੇਸ਼ ਕਰਨ ਲਈ 50 […]

Continue Reading

ਮੁੰਬਈ ਵਿਖੇ ਬਸ ਨੇ ਲੋਕਾਂ ਨੂੰ ਕੁਚਲਿਆ, 4 ਦੀ ਮੌਤ 26 ਜ਼ਖਮੀ

ਮੁੰਬਈ, 10 ਦਸੰਬਰ, ਦੇਸ਼ ਕਲਿਕ ਬਿਊਰੋ :ਮੁੰਬਈ ਦੇ ਕੁਰਲਾ ਪੱਛਮੀ ਰੇਲਵੇ ਸਟੇਸ਼ਨ ਦੇ ਅੰਬੇਡਕਰ ਨਗਰ ਰੋਡ ’ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। BEST ਬਸ ਨੇ ਲਗਭਗ 30 ਲੋਕਾਂ ਨੂੰ ਕੁਚਲ ਦਿੱਤਾ, ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ ਅਤੇ 26 ਲੋਕ ਜਖਮੀ ਹਨ। ਇਹ ਬਸ ਕੁਰਲਾ ਸਟੇਸ਼ਨ ਤੋਂ ਅੰਧੇਰੀ ਦੀ ਦਿਸ਼ਾ ਵਿੱਚ […]

Continue Reading

ਅੱਜ ਦਾ ਇਤਿਹਾਸ

10 ਦਸੰਬਰ 1998 ਨੂੰ ਅਮਰਤਿਆ ਸੇਨ ਨੂੰ ਸਟਾਕਹੋਮ ਵਿਖੇ ਅਰਥ ਸ਼ਾਸਤਰ ਲਈ ਨੋਬਲ ਪੁਰਸਕਾਰ ਦਿੱਤਾ ਗਿਆ ਸੀਚੰਡੀਗੜ੍ਹ, 10 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 10 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 10 ਦਸੰਬਰ ਦੇ ਇਤਿਹਾਸ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਮੰਗਲਵਾਰ, ੨੫ ਮੱਘਰ (ਸੰਮਤ ੫੫੬ ਨਾਨਕਸ਼ਾਹੀ)10-12-2024 ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ […]

Continue Reading

ਘਰ ‘ਚ ਦੇਸੀ ਬੰਬ ਬਣਾਉਦੇ ਸਮੇਂ ਧਮਾਕਾ, 3 ਲੋਕਾਂ ਦੀ ਮੌਤ

ਕੋਲਕਾਤਾ, 9 ਦਸੰਬਰ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ ਬੰਬ ਧਮਾਕੇ ਦੀ ਘਟਨਾ ਵਾਪਰੀ ਹੈ। ਇਸ ਘਟਨਾ ‘ਚ 3 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ‘ਚ ਜੁਟੀ ਹੈ। ਪੁਲਿਸ ਅਨੁਸਾਰ ਇੱਕ ਘਰ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦੇਸੀ ਬੰਬ ਬਣਾਏ ਜਾ ਰਹੇ ਸਨ। ਉਸੇ […]

Continue Reading

ਸ਼ਰਮਨਾਕ : ਕਾਲਜ ਵਿਦਿਆਰਥਣ ਨਾਲ ਗੈਂਗਰੇਪ, ਦੋ ਦਰਿੰਦੇ ਕਾਬੂ

ਚੇਨਈ, 9 ਦਸੰਬਰ, ਦੇਸ਼ ਕਲਿਕ ਬਿਊਰੋ :ਤਮਿਲਨਾਡੂ ਦੇ ਚੇਨਈ ਵਿੱਚ ਇੱਕ ਕਾਲਜ ਵਿਦਿਆਰਥਣ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਅਨੁਸਾਰ ਇਹ ਮਾਮਲਾ ਲਗਭਗ 10 ਮਹੀਨੇ ਪੁਰਾਣਾ ਹੈ। ਇਸ ਦੌਰਾਨ ਲਗਭਗ 7 ਲੜਕਿਆਂ ਨੇ ਕਈ ਵਾਰ ਲੜਕੀ ਨਾਲ ਬਲਾਤਕਾਰ ਕੀਤਾ। ਪੀੜਤਾ ਮਨੋਵਿਗਿਆਨਕ ਬਿਮਾਰੀ ਨਾਲ ਪੀੜਤ ਹੈ।ਘਟਨਾ ਦਾ ਪਰਦਾਫਾਸ ਉਸ ਸਮੇਂ ਹੋਇਆ, ਜਦੋਂ ਪੀੜਤਾ […]

Continue Reading

ਅੱਜ ਦਾ ਇਤਿਹਾਸ

9 ਦਸੰਬਰ 1992 ਨੂੰ ਹੀ ਪ੍ਰਿੰਸ ਚਾਰਲਸ ਅਤੇ ਪ੍ਰਿੰਸੇਸ ਡਾਇਨਾ ਨੇ ਅਲੱਗ ਹੋਣ ਦਾ ਐਲਾਨ ਕੀਤਾ ਸੀਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :9 ਦਸੰਬਰ ਦਾ ਇਤਿਹਾਸ ਦੇਸ਼ ਅਤੇ ਦੁਨੀਆ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ’ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 9 ਦਸੰਬਰ ਦੇ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਸੋਮਵਾਰ, ੨੪ ਮੱਘਰ (ਸੰਮਤ ੫੫੬ ਨਾਨਕਸ਼ਾਹੀ) 09-12-2024 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ […]

Continue Reading

ਸ਼ਿਮਲਾ, ਕੁਫਰੀ ਵਿੱਚ ਸੀਜਨ ਦੀ ਪਹਿਲੀ ਬਰਫਬਾਰੀ

ਸ਼ਿਮਲਾ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਵਿੱਚ ਇਸ ਸੀਜਨ ਦੀ ਐਤਵਾਰ ਨੂੰ ਪਹਿਲੀ ਬਰਫਬਾਰੀ ਹੋਈ। ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਕੁਫਰੀ, ਚੂੜਧਾਰ ਅਤੇ ਸਿਰਮੌਰ ਵਿੱਚ ਅੱਜ ਬਰਫਬਾਰੀ ਹੋਈ। ਲਾਹੌਲ ਸਪੀਤੀ ਵਿੱਚ ਰੋਹਤਾਂਗ  ਦਰਾ, ਬਾਰਾਲਚਾ, ਕੋਕਸਰ, ਸਿਸੂ, ਦਾਰਚਾ, ਜਿਸਪਾ, ਕੁੰਜੁਮ ਦਰਾ ਸਮੇਤ ਉਚੀਆਂ ਪਹਾੜੀਆਂ ਉਤੇ ਵੀ ਬਰਫ ਪਈ। ਅੱਜ ਸਾਰਾ ਦਿਨ ਠੰਢੀਆਂ ਹਵਾਵਾਂ ਚਲਦੀਆਂ […]

Continue Reading