ਅੱਜ ਦਾ ਇਤਿਹਾਸ

7 ਦਸੰਬਰ 1825 ਨੂੰ ਭਾਫ ਨਾਲ ਚਲਣ ਵਾਲਾ ਪਹਿਲਾ ਸਮੁੰਦਰੀ ਜਹਾਜ਼ ‘ਇੰਟਰਪ੍ਰਾਈਜ਼’ ਕੋਲਕਾਤਾ ਪਹੁੰਚਿਆ ਸੀਚੰਡੀਗੜ੍ਹ, 7 ਦਸੰਬਰ, ਦੇਸ਼ ਕਲਿਕ ਬਿਊਰੋ :7 ਦਸੰਬਰ ਦਾ ਦਿਨ ਦੇਸ਼ ਅਤੇ ਦੁਨੀਆ ਦੇ ਇਤਿਹਾਸ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਅਹਿਮ ਘਟਨਾਵਾਂ ਹਮੇਸ਼ਾ ਲਈ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋ ਗਈਆਂ।ਅੱਜ ਜਾਣਦੇ ਹਾਂ 7 ਦਸੰਬਰ ਦੇ ਇਤਿਹਾਸ ਬਾਰੇ […]

Continue Reading

ਸੰਸਦ ਮੈਂਬਰ ਅਭਿਸ਼ੇਕ ਮਨੁ ਸਿੰਘਵੀ ਦੀ ਸੀਟ ‘ਤੋਂ ਮਿਲੀ ਨਕਦੀ, ਭਾਜਪਾ ਨੇ ਰਾਜ ਸਭਾ ਵਿੱਚ ਕੀਤਾ ਹੰਗਾਮਾ

ਨਵੀਂ ਦਿੱਲੀ, 6 ਦਸੰਬਰ, ਦੇਸ਼ ਕਲਿਕ ਬਿਊਰੋ :ਰਾਜ ਸਭਾ ਵਿੱਚ ਅੱਜ ਸ਼ੁੱਕਰਵਾਰ ਨੂੰ ਉਸ ਸਮੇਂ ਹੰਗਾਮਾ ਹੋਇਆ ਜਦੋਂ 500 ਰੁਪਏ ਦੇ ਨੋਟਾਂ ਦੀ ਗੱਟੀ ਮਿਲੀ। ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਦੱਸਿਆ ਕਿ ਇਹ ਨੋਟਾਂ ਦੀ ਗੱਟੀ ਕਾਂਗਰਸ ਸੰਸਦ ਮੈਂਬਰ ਅਭਿਸ਼ੇਕ ਮਨੁ ਸਿੰਘਵੀ ਦੀ ਸੀਟ ਤੋਂ ਮਿਲੀ ਹੈ। ਭਾਜਪਾ ਨੇ ਇਸ […]

Continue Reading

ਬੱਸ ਨਾਲ ਵਾਪਰੇ ਹਾਦਸੇ ’ਚ 6 ਸਵਾਰੀਆਂ ਦੀ ਮੌਤ

ਲਖਨਊ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਕਨੌਜ ਦੇ ਥਾਣਾ ਖੇਤਰ ਸਕਰਾਵਾ ਦੇ ਅੋਰੇਵਾ ਬਾਰਡਰ ਉਤੇ ਇਕ ਡਬਲ ਕੇਕਰ ਬੱਸ ਪਲਟਣ ਕਾਰਨ 6 ਸਵਾਰੀਆਂ ਦੀ ਮੌਤ ਹੋ ਗਈ। ਲਖਨਊ-ਆਗਸਰੇ ਐਕਸਪ੍ਰੇਸ ਵੇ ਉਤੇ ਅੱਜ ਇਕ ਡਬਲ ਡੇਕਰ ਬੱਸ ਇਕ ਕੈਟਰ ਨਾਲ ਟਕਰਾ ਕੇ ਉਲਟ ਗਈ। ਇਸ ਹਾਦਸੇ ਵਿੱਚ 6 ਸਵਾਰੀਆਂ ਦੀ ਮੌਤ ਹੋ ਗਈ, ਜਦੋਂ ਕਿ […]

Continue Reading

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਇੰਟਰਨੈਟ ਬੰਦ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨਾਂ ਅੱਜ ਦਿੱਲੀ ਕੂਚ ਕਰਨ ਦੇ ਦਿੱਤੇ ਸੱਦੇ ਨੂੰ ਮੱਦੇਨਜ਼ਰ ਰੱਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਅੰਬਾਲਾ ਵਿੱਚ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ।

Continue Reading

ਅੱਜ ਦਾ ਇਤਿਹਾਸ

6 ਦਸੰਬਰ 1907 ਨੂੰ ਭਾਰਤੀ ਆਜ਼ਾਦੀ ਸੰਗਰਾਮ ਨਾਲ ਸਬੰਧਤ ਡਕੈਤੀ ਦੀ ਪਹਿਲੀ ਘਟਨਾ ਚਿੰਗਰੀਪੋਟਾ ਰੇਲਵੇ ਸਟੇਸ਼ਨ ’ਤੇ ਵਾਪਰੀ ਸੀਚੰਡੀਗੜ੍ਹ, 6 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 6 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਨਣ ਦੀ ਕੋਸ਼ਿਸ਼ […]

Continue Reading

ਫਿਲਮ ‘ਪੁਸ਼ਪਾ 2’ ਦੀ ਸਕ੍ਰੀਨਿੰਗ ਦੌਰਾਨ ਭਗਦੜ ਮਚੀ, ਔਰਤ ਦੀ ਮੌਤ 3 ਲੋਕ ਜ਼ਖਮੀ

ਹੈਦਰਾਬਾਦ, 5 ਦਸੰਬਰ, ਦੇਸ਼ ਕਲਿਕ ਬਿਊਰੋ :ਹੈਦਰਾਬਾਦ ‘ਚ ਅੱਲੂ ਅਰਜੁਨ ਦੀ ਫਿਲਮ ‘ਪੁਸ਼ਪਾ 2’ ਦੀ ਸਕ੍ਰੀਨਿੰਗ ਦੌਰਾਨ ਭਗਦੜ ਮਚ ਗਈ। ਇਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 3 ਲੋਕ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਅੱਲੂ ਅਰਜੁਨ ਬੁੱਧਵਾਰ ਰਾਤ ਨੂੰ ਸੰਧਿਆ ਥੀਏਟਰ ‘ਚ ਫਿਲਮ ਦੀ ਸਕ੍ਰੀਨਿੰਗ ਲਈ ਆਇਆ ਸੀ। […]

Continue Reading

ਅੱਜ ਦਾ ਇਤਿਹਾਸ

5 ਦਸੰਬਰ 1943 ਨੂੰ ਜਪਾਨੀ ਹਵਾਈ ਜਹਾਜ਼ਾਂ ਨੇ ਕੋਲਕਾਤਾ ‘ਤੇ ਬੰਬ ਸੁੱਟੇ ਸਨਚੰਡੀਗੜ੍ਹ, 5 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 5 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 5 ਦਸੰਬਰ ਦੇ ਇਤਿਹਾਸ ਬਾਰੇ :-

Continue Reading

ਬੈਂਕਿੰਗ ਨਿਯਮਾਂ ’ਚ ਹੋਣਗੇ ਵੱਡੇ ਬਦਲਾਅ, ਲੋਕ ਸਭਾ ’ਚ ਬਿੱਲ ਪਾਸ

ਨਵੀਂ ਦਿੱਲੀ, 4 ਦਸੰਬਰ, ਦੇਸ਼ ਕਲਿੱਕ ਬਿਓਰੋ : ਅੱਜ ਲੋਕ ਸਭਾ ਵਿੱਚ ਬੈਂਕਿੰਗ ਕਾਨੂੰਨ (ਸੋਧ) ਬਿੱਲ, 2024 ਪਾਸ ਕੀਤਾ ਗਿਆ। ਇਸ ਬਿੱਲ ਗ੍ਰਾਹਕਾਂ ਦੇ ਅਨੁਭਵ ਨੂੰ ਹੋਰ ਵਧੀਆ ਬਣਾਉਣ ਅਤੇ ਨਾਗਰਿਕਾਂ ਦੀ ਸੁਰੱਖਿਆਂ ਲਈ ਇਕ ਮਹੱਤਵਪੂਰਣ ਕਦਮ ਚੁੱਕਿਆ ਗਿਆ। ਇਹ ਬਿੱਲ ਨਾਲ ਹੁਣ ਬੈਂਕ ਖਾਤਾਧਾਰਕਾਂ ਆਪਣੇ ਖਾਤਿਆਂ ਵਿੱਚ ਚਾਰ ਨਾਮਿਨੀ ਵਿਅਕਤੀ ਰੱਖ ਸਕਣਗੇ। ਇਕ ਹੋਰ […]

Continue Reading

ਪੱਛਮੀ ਬੰਗਾਲ ‘ਚ 104 ਸਾਲਾ ਵਿਅਕਤੀ 36 ਸਾਲ ਬਾਅਦ ਹੋਇਆ ਰਿਹਾਅ

ਕੋਲਕਾਤਾ, 4 ਦਸੰਬਰ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ਦੀ ਮਾਲਦਾ ਸੁਧਾਰ ਘਰ (ਜੇਲ੍ਹ) ਤੋਂ ਮੰਗਲਵਾਰ ਨੂੰ 104 ਸਾਲਾ ਵਿਅਕਤੀ ਨੂੰ ਰਿਹਾਅ ਕੀਤਾ ਗਿਆ। ਮੁਲਜ਼ਮ ਰਸਿਕ ਮੰਡਲ ਆਪਣੇ ਭਰਾ ਦੇ ਕਤਲ ਦੇ ਦੋਸ਼ ਵਿੱਚ ਪਿਛਲੇ 36 ਸਾਲਾਂ ਤੋਂ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ। ਇਸ ਦੌਰਾਨ ਉਹ ਇਕ ਸਾਲ ਤੱਕ ਜ਼ਮਾਨਤ ‘ਤੇ ਰਿਹਾ।ਸੁਪਰੀਮ ਕੋਰਟ ਨੇ […]

Continue Reading

ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਖੁਸ਼ਖਬਰੀ : ਸਰਕਾਰ ਨੇ ਮਹਿੰਗਾਈ ਭੱਤਾ ਵਧਾਇਆ

ਨਵੀਂ ਦਿੱਲੀ, 4 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ ਵਧਾ ਦਿੱਤਾ ਹੈ। ਜੁਲਾਈ 2024 ਵਿੱਚ 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਮਹਿੰਗਾਈ ਭੱਤਾ (DA) ਵਧਾ ਕੇ 53% ਕਰ ਦਿੱਤਾ ਸੀ। ਮਹਿੰਗਾਈ ਭੱਤੇ ਵਿੱਚ ਵਾਧੇ ਦੇ ਨਾਲ-ਨਾਲ ਮੁਲਾਜ਼ਮਾਂ ਦੇ ਹੋਰ ਭੱਤਿਆਂ ਵਿੱਚ ਵੀ ਵਾਧਾ ਹੋਇਆ ਹੈ। ਇਸ ਵਾਧੇ ਨਾਲ […]

Continue Reading