ਪ੍ਰਸ਼ਾਂਤ ਕਿਸ਼ੋਰ ਨੇ ਕੀਤਾ ਸਿਆਸੀ ਪਾਰਟੀ ਦਾ ਐਲਾਨ
ਪਟਨਾ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ : ਚੋਣਾਂਵੀ ਰਣਨੀਤੀਕਾਰ ਤੋਂ ਸਿਆਸਤ ਵਿੱਚ ਆਏ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਪਟਨਾ ਵਿਖੇ ਆਪਣੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਪ੍ਰਸ਼ਾਤ ਕਿਸ਼ੋਰ ਨੇ ਆਪਣੀ ਪਾਰੀ ‘ਜਨ ਸੁਰਾਜ ਪਾਰਟੀ’ (Jan Suraaj Party) ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ‘ਜਨ ਸੁਰਾਜ ਅਭਿਆਨ-2-3’ ਸਾਲਾਂ ਤੋਂ ਚਲਾਇਆ ਜਾ ਰਿਹਾ ਹੈ। ਲੋਕ ਪੁੱਛ ਰਹੇ […]
Continue Reading