ਵਾਇਨਾਡ ਲੋਕ ਸਭਾ ਚੋਣ : ਪ੍ਰਿਅੰਕਾ ਗਾਂਧੀ ਅੱਗੇ

ਨਵੀਂ ਦਿੱਲੀ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਕੇਰਲ ਦੀ ਲੋਕ ਸਭਾ ਸੀਟ ਵਾਇਨਾਡ ਉਤੇ ਹੋਈ ਜ਼ਿਮਨੀ ਚੋਣ ਵਿੱਚ ਕਾਂਗਰਸ ਦੀ ਉਮੀਦਵਾਰ ਪ੍ਰਿਅੰਕਾ ਗਾਂਧੀ ਅੱਗੇ ਚਲ ਰਹੀ ਹੈ। ਕਾਂਗਰਸ ਵੱਲੋਂ ਵਾਇਨਾਡ ਤੋਂ ਲੋਕ ਸਭਾ ਸੀਟ ਤੋਂ ਪ੍ਰਿਅੰਕਾ ਗਾਂਧੀ ਨੂੰ ਉਮੀਦਵਾਰ ਬਣਾਇਆ ਗਿਆ ਸੀ। ਉਨ੍ਹਾਂ ਦਾ ਮੁਕਾਬਲਾ ਖੱਬੇ ਮੋਰਚੇ (ਸੀਪੀਆਈ) ਦੇ ਸਤਿਆਨ ਮੋਕੇਰੀ ਅਤੇ ਭਾਜਪਾ ਦੀ […]

Continue Reading

ਮਹਾਰਾਸ਼ਟਰ, ਝਾਰਖੰਡ ਚੋਣ ਨਤੀਜੇ ਅੱਜ: ਕਦੋਂ ਅਤੇ ਕਿੱਥੇ ਦੇਖੋ

ਨਵੀਂ ਦਿੱਲੀ, 23 ਨਵੰਬਰ, ਦੇਸ਼ ਕਲਿੱਕ ਬਿਓਰੋਮਹਾਰਾਸ਼ਟਰ ਅਤੇ ਝਾਰਖੰਡ ਨੇ ਆਪਣੀਆਂ ਅਗਲੀਆਂ ਸਰਕਾਰਾਂ ਦੀ ਚੋਣ ਕਰਨ ਲਈ ਬੁੱਧਵਾਰ ਨੂੰ ਵੋਟਾਂ ਪਾਈਆਂ। ਝਾਰਖੰਡ ਦੀਆਂ ਚੋਣਾਂ ਦੋ ਪੜਾਵਾਂ ਵਿੱਚ 13 ਨਵੰਬਰ ਅਤੇ 20 ਨਵੰਬਰ ਨੂੰ ਹੋਈਆਂ ਸਨ, ਜਦੋਂ ਕਿ ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਇੱਕ ਹੀ ਪੜਾਅ ਵਿੱਚ ਸਾਰੇ 288 ਹਲਕਿਆਂ ਲਈ ਵੋਟਾਂ ਪਈਆਂ ਸਨ। ਵੋਟਾਂ ਦੀ […]

Continue Reading

ਕੁਆਰੇ ਵਿਅਕਤੀ ਦੀ ਫਰਜੀ ਘਰਵਾਲੀ ਬਣ ਕੇ ਵੇਚੀ ਜਾਇਦਾਦ, ਤਤਕਾਲੀ ਤਹਿਸੀਲਦਾਰ ਤੇ ਪਟਵਾਰੀ ਸਮੇਤ 4 ‘ਤੇ ਪਰਚਾ ਦਰਜ

ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਹਿਸਾਰ ‘ਚ ਇਕ ਪ੍ਰਾਪਰਟੀ ਡੀਲਰ ਦੀ ਮੌਤ ਤੋਂ ਬਾਅਦ ਫਰਜੀ ਪਤਨੀ ਬਣ ਕੇ ਜਾਇਦਾਦ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਹਿਸਾਰ ਸਿਟੀ ਥਾਣੇ ‘ਚ 4 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਭਾਜਪਾ ਦੇ ਸਾਬਕਾ ਨਗਰ ਨਿਗਮ ਡਿਪਟੀ ਮੇਅਰ ਜੈਬੀਰ ਗੁਰਜਰ ਦਾ […]

Continue Reading

ਦੇਸ਼ ’ਚ ਅਨੌਖਾ ਮਾਮਲਾ ਆਇਆ ਸਾਹਮਣੇ, Whatsapp ਗਰੁੱਪ ਦੀ ਸਲਾਹ ਨਾਲ ਕਰਵਾਇਆ ਜਣੇਪਾ, ਸ਼ਿਕਾਇਤ ਦਰਜ

ਚੇਨਈ, 22 ਨਵੰਬਰ, ਦੇਸ਼ ਕਲਿੱਕ ਬਿਓਰੋ : ਸੋਸ਼ਲ ਮੀਡੀਆ ਜਿੱਥੇ ਲੋਕਾਂ ਨੂੰ ਦੂਰ ਦੁਰਾਡੇ ਤੋਂ ਬੈਠਿਆ ਜੁੜਦਾ ਹੈ, ਲੋਕਾਂ ਤੱਕ ਹਰ ਗੱਲਬਾਤ ਨੂੰ ਪਹੁੰਚਾਉਣ ਦਾ ਆਸਾਨ ਤਰੀਕਾ ਹੈ। ਪਰ ਕਈ ਵਾਰ ਲੋਕ ਜਾਨ ਜੋਖ਼ਮ ਵਿੱਚ ਪਾ ਬੈਠਦੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਤੀ-ਪਤਨੀ ਨੇ ਵਟਸਐਪ ਗਰੁੱਪ ਉਤੇ ਪੁੱਛ ਪੁੱਛ ਕੇ ਘਰ […]

Continue Reading

ਪੁਲਿਸ ਨਾਲ ਮੁਕਾਬਲੇ ਦੌਰਾਨ 10 ਨਕਸਲੀ ਢੇਰ, ਹਥਿਆਰ ਬਰਾਮਦ

ਰਾਏਪੁਰ, 22 ਨਵੰਬਰ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਜਵਾਨਾਂ ਨੇ 10 ਨਕਸਲੀਆਂ ਨੂੰ ਮਾਰ ਮੁਕਾਇਆ। ਮੌਕੇ ਤੋਂ ਤਿੰਨ ਆਟੋਮੈਟਿਕ ਹਥਿਆਰ ਵੀ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਦੋਵਾਂ ਪਾਸਿਆਂ ਤੋਂ ਜੰਗਲ ‘ਚ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਮਾਮਲਾ ਭੀਜੀ ਥਾਣਾ ਖੇਤਰ ਦਾ ਹੈ। […]

Continue Reading

ਗਲਤ ਸਾਈਡ ਜਾ ਰਹੀ ਕਾਰ ਦੀ ਟਿੱਪਰ ਨਾਲ ਟੱਕਰ, 5 ਨੌਜਵਾਨਾਂ ਦੀ ਮੌਤ

ਉਦੇਪੁਰ, 22 ਨਵੰਬਰ, ਦੇਸ਼ ਕਲਿਕ ਬਿਊਰੋ :ਉਦੈਪੁਰ ‘ਚ ਟਿੱਪਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 5 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਹੈੱਡ ਕਾਂਸਟੇਬਲ ਦਾ ਬੇਟਾ ਵੀ ਸ਼ਾਮਲ ਹੈ। ਇਹ ਹਾਦਸਾ ਸੁਖੇਰ ਥਾਣਾ ਖੇਤਰ ਦੇ ਅੰਬੇਰੀ ‘ਚ ਵੀਰਵਾਰ ਰਾਤ ਕਰੀਬ 12 ਵਜੇ ਵਾਪਰਿਆ। ਪੁਲਿਸ ਨੇ ਟਿੱਪਰ ਨੂੰ ਜ਼ਬਤ ਕਰ ਲਿਆ ਹੈ।ਪੁਲਿਸ ਅਧਿਕਾਰੀ […]

Continue Reading

ਅੱਜ ਦਾ ਇਤਿਹਾਸ

22 ਨਵੰਬਰ 2005 ਨੂੰ ਹਿੰਦੀ ਕਵੀ ਕੁੰਵਰ ਨਰਾਇਣ ਨੂੰ ਗਿਆਨਪੀਠ ਪੁਰਸਕਾਰ ਲਈ ਚੁਣਿਆ ਗਿਆ ਸੀਚੰਡੀਗੜ੍ਹ, 22 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 22 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਗੱਲ ਕਰਾਂਗੇ 22 ਨਵੰਬਰ ਦੇ ਇਤਿਹਾਸ ਬਾਰੇ […]

Continue Reading

ਦਿੱਲੀ ’ਚ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਨਵੀਂ ਦਿੱਲੀ, 21 ਨਵੰਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪਹਿਲੀ ਸੂਚੀ ਜਾਰੀ ਕਰਦੇ ਹੋਏ 11 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਮੁਤਾਬਕ ਛਤਪੁਰ ਤੋਂ ਬ੍ਰਹਮਾ ਸਿੰਘ ਤੰਵਰ, ਵਿਸ਼ਵਾਸ ਨਗਰ ਤੋਂ ਦੀਪਕ ਸਿੰਘਲਾ, ਰੋਹਤਾਸ ਨਗਰ ਤੋਂ ਸਰਿਤਾ ਸਿੰਘ, ਲਕਸ਼ਮੀ ਨਗਰ ਤੋਂ […]

Continue Reading

ਅਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਲਈ AAP ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਹੋ ਸਕਦੀ ਹੈ ਜਾਰੀ

ਨਵੀਂ ਦਿੱਲੀ, 21 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ 2025 ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ (ਆਪ) ਅੱਜ ਦਿੱਲੀ ਵਿੱਚ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਕਰੇਗੀ। ਇਸ ਦੌਰਾਨ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ 2025 ਨੂੰ ਖਤਮ ਹੋ […]

Continue Reading

ਸਰਕਾਰੀ ਸਕੂਲ ’ਚ ਅਧਿਆਪਕਾ ਦਾ ਕਤਲ

ਵਿਆਹ ਕਰਾਉਣ ਤੋਂ ਕੀਤਾ ਸੀ ਮਨ੍ਹਾਂ ਚੇਨਈ, 21 ਨਵੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲ ਦੀ ਅਧਿਆਪਕਾ ਵੱਲੋਂ ਵਿਆਹ ਦਾ ਪ੍ਰਸਤਾਵ ਠੁਕਰਾਏ ਜਾਣ ਤੋਂ ਬਾਅਦ ਸਿਰਫਿਰੇ ਨੇ ਹਮਲਾ ਕਰਕੇ ਸਕੂਲ ਵਿੱਚ ਹੀ ਅਧਿਆਪਕਾ ਦਾ ਕਤਲ ਕਰ ਦਿੱਤਾ। ਤਮਿਲਨਾਡੂ ਦੇ ਤੰਜਾਪੁਰ ਵਿੱਚ ਇਸ ਘਟਨਾਂ ਨੂੰ ਅੰਜ਼ਾਮ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ 26 ਸਾਲਾ ਅਧਿਆਪਕਾ ਰਮਾਨੀ ਦਾ […]

Continue Reading