Paracetamol ਸਮੇਤ 53 ਦਵਾਈਆਂ ਗੁਣਵੱਤਾ ਜਾਂਚ ‘ਚ ਫੇਲ੍ਹ
ਨਵੀਂ ਦਿੱਲੀ, 26 ਸਤੰਬਰ, ਦੇਸ਼ ਕਲਿਕ ਬਿਊਰੋ :Paracetamol ਸਮੇਤ 53 ਦਵਾਈਆਂ ਗੁਣਵੱਤਾ ਜਾਂਚ ਵਿੱਚ ਫੇਲ ਪਾਈਆਂ ਗਈਆਂ ਹਨ। ਵਿਟਾਮਿਨ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀਆਂ ਦਵਾਈਆਂ ਤੋਂ ਇਲਾਵਾ ਐਂਟੀਬਾਇਓਟਿਕਸ ਵੀ ਸ਼ਾਮਲ ਹਨ। ਦੇਸ਼ ਦੀ ਸਭ ਤੋਂ ਵੱਡੀ ਡਰੱਗ ਰੈਗੂਲੇਟਰੀ ਬਾਡੀ ਸੈਂਟਰਲ ਡਰੱਗਸ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਆਪਣੀ ਸੂਚੀ ਜਾਰੀ ਕੀਤੀ ਹੈ।CDSCO ਦੀ ਸੂਚੀ ਵਿੱਚ ਕੈਲਸ਼ੀਅਮ ਅਤੇ […]
Continue Reading