ਅੱਜ ਦਾ ਇਤਿਹਾਸ

17 ਨਵੰਬਰ 1966 ਨੂੰ ਭਾਰਤ ਦੀ ਰੀਟਾ ਫਾਰੀਆ ਨੇ ਮਿਸ ਵਰਲਡ ਦਾ ਖਿਤਾਬ ਜਿੱਤਿਆ ਸੀਚੰਡੀਗੜ੍ਹ, 17 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ 17 ਨਵੰਬਰ ਦੇ ਇਤਿਹਾਸ ਉੱਤੇ ਚਾਨਣ ਪਾਵਾਂਗੇ […]

Continue Reading

ਮਹਾਰਾਸ਼ਟਰ ਦੇ ਬਾਬਾ ਸਿੱਦੀਕੀ ਕਤਲ ਕਾਂਡ ‘ਚ ਲੋੜੀਂਦਾ ਮੁਲਜ਼ਮ ਫਾਜ਼ਿਲਕਾ ਤੋਂ ਗ੍ਰਿਫਤਾਰ

ਫ਼ਾਜ਼ਿਲਕਾ, 16 ਨਵੰਬਰ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਦੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਅਤੇ ਮਹਾਰਾਸ਼ਟਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤੋਂ ਬਾਅਦ ਫਾਜ਼ਿਲਕਾ ਤੋਂ ਗ੍ਰਿਫਤਾਰ ਕਰ ਲਿਆ ਹੈ, ਜਿਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਪੁਲਿਸ ਸੁਰੱਖਿਆ ਹੇਠ ਉਸਦਾ ਮੈਡੀਕਲ ਕਰਵਾਇਆ ਗਿਆ ਅਤੇ ਅਦਾਲਤ ਵਿੱਚ […]

Continue Reading

ਪੁਲਿਸ ਨਾਲ ਮੁਕਾਬਲੇ ਦੌਰਾਨ ਤਿੰਨ ਨਕਸਲੀ ਢੇਰ

ਰਾਏਪੁਰ, 16 ਨਵੰਬਰ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਕਾਂਕੇਰ ਅਤੇ ਨਰਾਇਣਪੁਰ ਨੇੜੇ ਮਹਾਰਾਸ਼ਟਰ ਦੀ ਸਰਹੱਦ ‘ਤੇ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ ਤਿੰਨ ਨਕਸਲੀ ਮਾਰੇ ਗਏ ਹਨ। ਕੁਝ ਨਕਸਲੀ ਜ਼ਖਮੀ ਵੀ ਹੋਏ ਹਨ। ਕਾਂਕੇਰ ਦੇ ਐਸਪੀ ਆਈਕੇ ਅਲੇਸੇਲਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਬਸਤਰ ਦੇ ਲਗਭਗ […]

Continue Reading

ਵਿਆਹ ਵਾਲੀ ਕਾਰ ਟੈਂਪੂ ਨਾਲ ਟਕਰਾਈ, ਲਾੜਾ-ਲਾੜੀ ਸਮੇਤ 7 ਲੋਕਾਂ ਦੀ ਮੌਤ

ਲਖਨਊ, 16 ਨਵੰਬਰ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਬਿਜਨੌਰ ‘ਚ ਅੱਜ ਸ਼ਨੀਵਾਰ ਸਵੇਰੇ ਟੈਂਪੂ ਅਤੇ ਕਾਰ ਵਿਚਾਲੇ ਟੱਕਰ ਹੋ ਗਈ। ਸੜਕ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ। ਕੁਝ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਪੁਲਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਕਾਰ […]

Continue Reading

ਝਾਂਸੀ ਦੇ ਮੈਡੀਕਲ ਕਾਲਜ ‘ਚ ਅੱਗ ਲੱਗਣ ਕਾਰਨ 10 ਨਵ ਜਨਮੇ ਬੱਚਿਆਂ ਦੀ ਮੌਤ

ਲਖਨਊ, 16 ਨਵੰਬਰ, ਦੇਸ਼ ਕਲਿਕ ਬਿਊਰੋ :ਝਾਂਸੀ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਇਨਫੈਂਟ ਵਾਰਡ (ਐਨਆਈਸੀਯੂ) ਵਿੱਚ ਸ਼ੁੱਕਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 10 ਨਵ ਜਨਮੇ ਬੱਚਿਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਵਾਰਡ ਦੀ ਖਿੜਕੀ ਤੋੜ ਕੇ 37 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਘਟਨਾ ਰਾਤ ਕਰੀਬ 10:30 […]

Continue Reading

ਅੱਜ ਦਾ ਇਤਿਹਾਸ

16 ਨਵੰਬਰ 1973 ਨੂੰ ਭਾਰਤ ਦੇ ਮਸ਼ਹੂਰ ਸ਼ਟਲਰ ਪੁਲੇਲਾ ਗੋਪੀਚੰਦ ਦਾ ਜਨਮ ਹੋਇਆ ਸੀਚੰਡੀਗੜ੍ਹ, 16 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 16 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ। ਇਤਿਹਾਸ ਦੇ ਪੰਨਿਆਂ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਸਦਾ ਲਈ ਦਰਜ ਹੋ ਗਈਆਂ ਹਨ, ਜਿਨ੍ਹਾਂ ਬਾਰੇ ਸਾਨੂੰ ਪਤਾ ਹੋਣਾ ਚਾਹੀਦਾ ਹੈ।ਅੱਜ ਜਾਣਾਂਗੇ 16 […]

Continue Reading

PM ਮੋਦੀ ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ, ਦਿੱਲੀ ਤੋਂ ਦੂਜਾ ਜਹਾਜ਼ ਭੇਜਿਆ

ਰਾਹੁਲ ਗਾਂਧੀ ਵੀ ਡੇਢ ਘੰਟਾ ਹੈਲੀਪੈਡ ‘ਤੇ ਫਸੇ ਰਹੇਨਵੀਂ ਦਿੱਲੀ, 15 ਨਵੰਬਰ, ਦੇਸ਼ ਕਲਿਕ ਬਿਊਰੋ :ਝਾਰਖੰਡ ਦੇ ਦੇਵਘਰ ‘ਚ ਅੱਜ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਹਾਜ਼ ‘ਚ ਤਕਨੀਕੀ ਖਰਾਬੀ ਆ ਗਈ। ਉਹ ਦੁਪਹਿਰ 2:20 ਵਜੇ ਤੋਂ ਇੱਥੇ ਫਸੇ ਹੋਏ ਹਨ। ਸੂਤਰਾਂ ਮੁਤਾਬਕ ਪੀਐੱਮ ਲਈ ਦਿੱਲੀ ਤੋਂ ਦੂਜਾ ਜਹਾਜ਼ ਲਿਆਂਦਾ ਜਾ ਰਿਹਾ ਹੈ। ਪੀਐਮ […]

Continue Reading

ਭਾਰਤ ਵਲੋਂ ਪਿਨਾਕ ਵੈਪਨ ਸਿਸਟਮ ਦਾ ਸਫਲ ਪ੍ਰੀਖਣ, 44 ਸਕਿੰਟਾਂ ‘ਚ 12 ਰਾਕੇਟ ਦਾਗ਼ਣ ਦੀ ਸਮਰੱਥਾ

ਨਵੀਂ ਦਿੱਲੀ, 15 ਨਵੰਬਰ, ਦੇਸ਼ ਕਲਿਕ ਬਿਊਰੋ :ਭਾਰਤ ਨੇ ਗਾਈਡਡ ਪਿਨਾਕ ਵੈਪਨ ਸਿਸਟਮ ਦਾ ਸਫਲ ਪ੍ਰੀਖਣ ਕੀਤਾ ਹੈ। ਇਹ ਪ੍ਰੀਖਣ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਵੱਲੋਂ ਕੀਤਾ ਗਿਆ।ਇਹ ਪ੍ਰਣਾਲੀ ਪੂਰੀ ਤਰ੍ਹਾਂ ਦੇਸ਼ ਵਿਚ ਹੀ ਬਣਾਈ ਗਈ ਹੈ। ਇਹ ਸਿਸਟਮ ਸਿਰਫ 44 ਸਕਿੰਟਾਂ ਵਿੱਚ 12 ਰਾਕੇਟ ਦਾਗ ਸਕਦਾ ਹੈ, ਯਾਨੀ ਹਰ 4 ਸਕਿੰਟ ਵਿੱਚ ਇੱਕ […]

Continue Reading

ਅੱਜ ਦਾ ਇਤਿਹਾਸ

15 ਨਵੰਬਰ 1989 ਨੂੰ ਸਚਿਨ ਤੇਂਦੁਲਕਰ ਨੇ ਪਾਕਿਸਤਾਨ ਦੇ ਕਰਾਚੀ ਵਿਖੇ ਆਪਣੇ ਟੈਸਟ ਕ੍ਰਿਕਟ ਦੀ ਸ਼ੁਰੂਆਤ ਕੀਤੀ ਸੀਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 15 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 15 ਨਵੰਬਰ ਦੇ […]

Continue Reading

ਪਾਣੀਪਤ ‘ਚ ਟਰੱਕ ਨੇ 6 ਲੋਕਾਂ ਨੂੰ ਕੁਚਲਿਆ, 4 ਦੀ ਮੌਕੇ ‘ਤੇ ਹੀ ਮੌਤ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਪਾਣੀਪਤ ਸ਼ਹਿਰ ‘ਚ ਅੱਜ ਵੀਰਵਾਰ ਨੂੰ ਐਲੀਵੇਟਿਡ ਹਾਈਵੇਅ ‘ਤੇ 3 ਵੱਖ-ਵੱਖ ਥਾਵਾਂ ‘ਤੇ ਇਕ ਟਰੱਕ ਨੇ 6 ਲੋਕਾਂ ਨੂੰ ਕੁਚਲ ਦਿੱਤਾ। ਇਸ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲੀਸ ਨੇ ਕੁਝ ਦੂਰੀ ’ਤੇ ਹੀ ਟਰੱਕ ਦੇ […]

Continue Reading