ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ‘ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਅੱਜ ਵੀਰਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਹਲਫੀਆ ਬਿਆਨ ਦੇ ਨਾਲ 10 ਦਿਨਾਂ ਦਾ ਡਾਟਾ ਦੇਣਾ ਹੈ। ਪਿਛਲੀ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਦੇ ਨਾਲ-ਨਾਲ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ […]

Continue Reading

ਅੱਜ ਦਾ ਇਤਿਹਾਸ

14 ਨਵੰਬਰ 1922 ਨੂੰ BBC ਨੇ ਬ੍ਰਿਟੇਨ ਵਿੱਚ ਰੇਡੀਓ ਸੇਵਾ ਸ਼ੁਰੂ ਕੀਤੀ ਸੀਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 14 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 14 ਨਵੰਬਰ ਦੇ ਇਤਿਹਾਸ ਬਾਰੇ :-

Continue Reading

ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੀ ਰਿਫਾਇਨਰੀ ‘ਚ ਧਮਾਕਾ, 12 ਲੋਕ ਝੁਲਸੇ

ਲਖਨਊ, 13 ਨਵੰਬਰ, ਦੇਸ਼ ਕਲਿਕ ਬਿਊਰੋ :ਮਥੁਰਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਦੀ ਰਿਫਾਇਨਰੀ ‘ਚ ਮੰਗਲਵਾਰ ਦੇਰ ਸ਼ਾਮ ਧਮਾਕਾ ਹੋਇਆ। ਧਮਾਕੇ ਦੀ ਗੂੰਜ 1 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਅੱਗ ‘ਚ 12 ਲੋਕ ਝੁਲਸ ਗਏ। ਪਲਾਂਟ ਦੇ ਜ਼ਖਮੀ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਜ਼ਖਮੀਆਂ ਦਾ ਆਈਸੀਯੂ ਵਿੱਚ […]

Continue Reading

ਝਾਰਖੰਡ ‘ਚ ਪਹਿਲੇ ਪੜਾਅ ਦੀਆਂ 43 ਸੀਟਾਂ ਦੇ ਨਾਲ-ਨਾਲ 10 ਸੂਬਿਆਂ ਦੀਆਂ 31 ਵਿਧਾਨ ਸਭਾ ਸੀਟਾਂ ਅਤੇ ਕੇਰਲ ਦੀ ਇੱਕ ਲੋਕ ਸਭਾ ਸੀਟ ‘ਤੇ ਵੋਟਾਂ ਪੈਣੀਆਂ ਸ਼ੁਰੂ

ਨਵੀਂ ਦਿੱਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ :ਝਾਰਖੰਡ ‘ਚ ਪਹਿਲੇ ਪੜਾਅ ਦੀਆਂ 43 ਸੀਟਾਂ ਦੇ ਨਾਲ-ਨਾਲ 10 ਸੂਬਿਆਂ ਦੀਆਂ 31 ਵਿਧਾਨ ਸਭਾ ਸੀਟਾਂ ਅਤੇ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ‘ਤੇ ਅੱਜ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਰਾਜਸਥਾਨ ਦੀਆਂ 7 ਸੀਟਾਂ ਲਈ 307 ਪੋਲਿੰਗ ਬੂਥਾਂ […]

Continue Reading

ਅੱਜ ਦਾ ਇਤਿਹਾਸ

13 ਨਵੰਬਰ 1780 ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਹੋਇਆ ਸੀਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 13 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 13 ਨਵੰਬਰ ਦੇ ਇਤਿਹਾਸ ਸੰਬੰਧੀ :-

Continue Reading

ਅੱਜ ਦਾ ਇਤਿਹਾਸ : 12 ਨਵੰਬਰ 1969 ਨੂੰ ਪ੍ਰਧਾਨ ਮੰਤਰੀ ਅਹੁਦੇ ‘ਤੇ ਰਹਿੰਦਿਆਂ ਇੰਦਰਾ ਗਾਂਧੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 12 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣ ਪਾਵਾਂਗੇ 12 ਨਵੰਬਰ ਦੇ ਇਤਿਹਾਸ ਉੱਤੇ :-* 12 ਨਵੰਬਰ 2009 ਨੂੰ ਭਾਰਤ ਵਿਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ […]

Continue Reading

ਆਸਾਰਾਮ 30 ਦਿਨਾਂ ਲਈ ਆਇਆ ਜੇਲ੍ਹ ‘ਚੋਂ ਬਾਹਰ

ਜੋਧਪੁਰ, 11 ਨਵੰਬਰ, ਦੇਸ਼ ਕਲਿਕ ਬਿਊਰੋ :ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਆਸਾਰਾਮ ਜੇਲ੍ਹ ਤੋਂ ਬਾਹਰ ਆ ਗਿਆ ਹੈ। 7 ਨਵੰਬਰ ਨੂੰ ਜੋਧਪੁਰ ਹਾਈ ਕੋਰਟ ਨੇ ਆਸਾਰਾਮ ਨੂੰ ਇਲਾਜ ਲਈ 30 ਦਿਨਾਂ ਦੀ ਪੈਰੋਲ ਦਿੱਤੀ ਸੀ। ਉਹ ਜੋਧਪੁਰ ਦੇ ਭਗਤ ਕੀ ਕੋਠੀ ਸਥਿਤ ਨਿੱਜੀ ਆਯੁਰਵੈਦਿਕ ਹਸਪਤਾਲ ‘ਚ ਆਪਣਾ ਇਲਾਜ ਕਰਵਾਏਗਾ।ਉਸ […]

Continue Reading

ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣੇ

ਨਵੀਂ ਦਿੱਲੀ, 11 ਨਵੰਬਰ, ਦੇਸ਼ ਕਲਿਕ ਬਿਊਰੋ :ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ 10 ਨਵੰਬਰ ਨੂੰ ਸੇਵਾਮੁਕਤ ਹੋ ਗਏ ਸਨ।ਜ਼ਿਕਰਯੋਗ ਹੈ ਕਿ ਜਸਟਿਸ ਖੰਨਾ ਦਾ ਕਾਰਜਕਾਲ ਸਿਰਫ 6 ਮਹੀਨੇ ਦਾ […]

Continue Reading

ਅੱਜ ਦਾ ਇਤਿਹਾਸ

ਹਿੰਦੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਮਾਲਾ ਸਿਨਹਾ ਦਾ ਜਨਮ 11 ਨਵੰਬਰ 1936 ਨੂੰ ਹੋਇਆ ਸੀਚੰਡੀਗੜ੍ਹ, 11 ਨਵੰਬਰ, ਦੇਸ਼ ਕਲਿਕ ਬਿਊਰੋ :-ਦੇਸ਼ ਅਤੇ ਦੁਨੀਆਂ ਵਿੱਚ 11 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਨ ਦੀ ਕੋਸ਼ਿਸ਼ ਕਰਾਂਗੇ 11 ਨਵੰਬਰ ਦੇ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲੈ ਕੇ ਹਾਈਕੋਰਟ ਦਾ ਆਇਆ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ : AIFAWH

ਚੰਡੀਗੜ੍ਹ, 10 ਨਵੰਬਰ, ਦੇਸ਼ ਕਲਿੱਕ ਬਿਓਰੋ : ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ। ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ (AIFAWH) ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੇਵਾਵਾਂ ਬਾਰੇ ਗੁਜਰਾਤ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਗੁਜਰਾਤ ਹਾਈ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਹਨ […]

Continue Reading