ਭਾਰਤੀ ਫੌਜ ਦੀ ਜਵਾਬੀ ਕਾਰਵਾਈ ਦੌਰਾਨ ਕਈ ਪਾਕਿਸਤਾਨੀ ਫ਼ੌਜੀਆਂ ਦੇ ਮਾਰੇ ਜਾਣ ਦੀ ਖਬਰ
ਸ਼੍ਰੀਨਗਰ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਬੁੱਧਵਾਰ ਨੂੰ ਪਾਕਿਸਤਾਨੀ ਫੌਜੀਆਂ ਨੇ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਮੂੰਹਤੋੜ ਜਵਾਬ ਦਿੱਤਾ।ਅਧਿਕਾਰੀਆਂ ਮੁਤਾਬਕ ਪਾਕਿਸਤਾਨੀ ਫੌਜ ਦੇ ਕਈ ਜਵਾਨ ਮਾਰੇ ਜਾਣ ਦੀ ਖਬਰ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਭਾਰਤੀ ਫੌਜ ਨੇ ਇਸ ਜਾਣਕਾਰੀ ਦੀ ਨਾ […]
Continue Reading