ਪ੍ਰਧਾਨ ਮੰਤਰੀ ਡਿਗਰੀ ਮਾਮਲਾਃ ਸੁਪਰੀਮ ਕੋਰਟ ਨੇ ਗੁਜਰਾਤ ‘ਚ ਕੇਜਰੀਵਾਲ ਖਿਲਾਫ ਸੰਮਨ ਰੱਖੇ ਬਰਕਰਾਰ

ਨਵੀਂ ਦਿੱਲੀ: 21ਅਕਤੂਬਰ, ਦੇਸ਼ ਕਲਿੱਕ ਬਿਓਰੋ ਗੁਜਰਾਤ ਹਾਈ ਕੋਰਟ ਨੇ 16 ਫਰਵਰੀ ਨੂੰ ‘ਆਪ’ ਨੇਤਾ ਸੰਜੇ ਸਿੰਘ ਅਤੇ ਅਰਵਿੰਦ ਕੇਜਰੀਵਾਲ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਦੇ ਖਿਲਾਫ ਜਾਰੀ ਸੰਮਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ, ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੁਆਰਾ ਦਾਇਰ […]

Continue Reading

ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਰਾਜ ਸਰਕਾਰਾਂ ਦੇ ਮਦਰਸੇ ਬੰਦ ਕਰਨ ਦੇ ਹੁਕਮਾਂ ‘ਤੇ ਰੋਕ

ਨਵੀਂ ਦਿੱਲੀ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਦਰੱਸਿਆਂ ਨੂੰ ਲੈ ਕੇ ਦੋ ਫੈਸਲੇ ਦਿੱਤੇ। ਪਹਿਲਾ- ਕੇਂਦਰ ਅਤੇ ਰਾਜ ਸਰਕਾਰਾਂ ਨੂੰ ਮਦਰੱਸੇ ਬੰਦ ਕਰਨ ਦਾ ਫੈਸਲਾ ਲੈਣ ਤੋਂ ਰੋਕਿਆ ਗਿਆ। ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐਨਸੀਪੀਸੀਆਰ) ਨੇ 7 ਜੂਨ ਅਤੇ 25 ਜੂਨ ਨੂੰ ਰਾਜਾਂ ਨੂੰ ਇਸ ਸਬੰਧੀ ਸਿਫ਼ਾਰਸ਼ਾਂ ਕੀਤੀਆਂ […]

Continue Reading

ਪਰਾਲੀ ਸਾੜਨ ਵਾਲੇ 14 ਕਿਸਾਨ ਗ੍ਰਿਫਤਾਰ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ  : ਪਰਾਲੀ ਸਾੜਨ ਦੇ ਦੋਸ਼ ਦੇ ਦੇਸ਼ ਵਿੱਚ 14 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ 14 ਕਿਸਾਨ ਗ੍ਰਿਫਤਾਰ ਕੀਤੇ ਗਏ ਹਨ। ਖਬਰਾਂ ਅਨੁਸਾਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਰਾਲੀ ਸਾੜਨ ਉਤੇ ਰੋਕ ਦੇ ਬਾਅਦ ਵੀ ਕਿਸਾਨ ਪਰਾਲੀ ਨੂੰ ਅੱਗ ਲਗਾ ਰਹ ਹਨ। ਹਰਿਆਣਾ ਦੇ […]

Continue Reading

ਕਰਵਾ ਚੌਥ ‘ਤੇ ਪਤੀ ਗਿਆ ਘਰੋਂ ਬਾਹਰ ਪਤਨੀ ਨੇ ਚੜ੍ਹਾਇਆ ਨਵਾਂ ਚੰਦ

ਨਵੀ ਦਿੱਲੀ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਔਰਤਾਂ ਵੱਲੋਂ ਪਤੀ ਦੀ ਲੰਬੀ ਉਮਰ ਲਈ ਦੇਸ਼ ਭਰ ਵਿੱਚ ਕਰਵਾ ਚੌਥ ਦਾ ਵਰਤ ਰੱਖਿਆ ਗਿਆ।  ਇਸ ਦਿਨ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ। ਵਰਤ ਵਾਲੇ ਦਿਨ ਪਤੀ ਘਰ ਆਇਆ ਤਾਂ ਪਤਨੀ ਨੇ ਹੋਰ ਵਿਆਹ ਕਰਵਾ ਲਿਆ।ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮਊ ਅੰਦਰ ਪੈਂਦੇ […]

Continue Reading

ਦੋ ਜਾਂ ਦੋ ਤੋਂ ਵੱਧ ਬੱਚੇ ਪੈਦਾ ਕਰਨ ਵਾਲੇ ਹੀ ਲੜ ਸਕਣਗੇ ਚੋਣਾਂ : ਮੁੱਖ ਮੰਤਰੀ

ਅਮਰਾਵਤੀ, 21 ਅਕਤੂਬਰ, ਦੇਸ਼ ਕਲਿਕ ਬਿਊਰੋ : ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੇ ਕਿਹਾ ਕਿ ਰਾਜ ਵਿੱਚ ਲੋਕਾਂ ਦੀ ਵਧਦੀ ਔਸਤ ਉਮਰ ਚਿੰਤਾ ਦਾ ਵਿਸ਼ਾ ਹੈ। ਪਰਿਵਾਰਾਂ ਵਿੱਚ ਘੱਟੋ-ਘੱਟ ਦੋ ਜਾਂ ਵੱਧ ਬੱਚੇ ਹੋਣੇ ਚਾਹੀਦੇ ਹਨ। ਆਉਣ ਵਾਲੇ ਸਮੇਂ ਵਿੱਚ ਸਿਰਫ਼ ਉਹੀ ਲੋਕਲ ਬਾਡੀ ਚੋਣਾਂ ਲੜ ਸਕਣਗੇ ਜਿਨ੍ਹਾਂ ਦੇ ਦੋ ਜਾਂ ਦੋ […]

Continue Reading

500 ਰੁਪਏ ਪਿੱਛੇ ਔਰਤ ਦਾ ਕਤਲ

ਨਵੀਂ ਦਿੱਲੀ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮਹਾਰਾਸ਼ਟਰ ਦੇ ਲਾਤੂਰ ਵਿਚ ਸ਼ਰਾਬ ਲਈ ਪੈਸੇ ਨਾ ਦੇਣ ‘ਤੇ ਇਕ ਔਰਤ ਦੀ ਕੁੱਟਮਾਰ ਕਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ, ਇਕ ਵਿਅਕਤੀ ਤੇ ਉਸਦੇ ਦੋ ਬੇਟਿਆਂ ਨੇ ਮਜ਼ਦੂਰ ਔਰਤ ਤੋਂ ਸ਼ਰਾਬ ਲਈ 500 ਰੁਪਏ ਮੰਗੇ, ਪਰ ਔਰਤ ਨੇ ਪੈਸੇ3 ਦੇਣ ਤੋਂ ਇਨਕਾਰ ਕਰ ਦਿੱਤਾ। ਔਰਤ […]

Continue Reading

ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ, ਇੱਕ ਪੰਜਾਬੀ ਸਮੇਤ 7 ਲੋਕਾਂ ਦੀ ਮੌਤ

ਸ਼੍ਰੀਨਗਰ, 21 ਅਕਤੂਬਰ, ਦੇਸ਼ ਕਲਿਕ ਬਿਊਰੋ : ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲੇ ਦੇ ਗਗਨਗੀਰ ਇਲਾਕੇ ‘ਚ ਐਤਵਾਰ ਰਾਤ ਅੱਤਵਾਦੀਆਂ ਨੇ ਗੈਰ-ਸਥਾਨਕ ਲੋਕਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਇਕ ਡਾਕਟਰ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ। ਡਾਕਟਰ ਦੀ ਪਛਾਣ ਬਡਗਾਮ ਦੇ ਸ਼ਾਹਨਵਾਜ਼ ਅਹਿਮਦ ਵਜੋਂ ਹੋਈ ਹੈ।ਬਾਕੀ ਛੇ ਮ੍ਰਿਤਕਾਂ ਦੀ ਪਛਾਣ ਪੰਜਾਬ ਦੇ ਗੁਰਦਾਸਪੁਰ […]

Continue Reading

ਅੱਜ ਦਾ ਇਤਿਹਾਸ : 21 ਅਕਤੂਬਰ 1999 ਨੂੰ ਫਿਲਮਕਾਰ ਬੀਆਰ ਚੋਪੜਾ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਦਿੱਤਾ ਗਿਆ ਸੀ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 21 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 21 ਅਕਤੂਬਰ ਦੇ ਇਤਿਹਾਸ ਬਾਰੇ:-

Continue Reading

ਦੋ ਗੁੱਟਾਂ ਦਰਮਿਆਨ ਝਗੜੇ ਦੌਰਾਨ ਚੱਲੀ ਗੋਲੀ, ਇੱਕ ਦੀ ਮੌਤ

ਨਵੀਂ ਦਿੱਲੀ, 20 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਦੋ ਗਰੁੱਪਾਂ ਵਿੱਚ ਝਗੜਾ ਹੋਣ ਤੋਂ ਬਾਅਦ ਲਗਭਗ 10 ਰਾਊਂਡ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ ਦੀ ਘਟਨਾ ਵਿੱਚ ਦੀਪਕ ਨਾਂ ਦੇ ਇੱਕ ਵਿਅਕਤੀ ਨੂੰ 4 ਗੋਲੀਆਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਨਾਲ ਹੀ ਨਰਿੰਦਰ ਅਤੇ ਇੱਕ ਹੋਰ ਵਿਅਕਤੀ ਜਖਮੀ ਹੋ […]

Continue Reading

ਔਰਤ ਨੇ ਵਰਤ ਖੋਲ੍ਹਣ ਦਾ ਵਰਤਿਆ ਵੱਖਰਾ ਢੰਗ

ਚੰਡੀਗੜ੍ਹ, 20 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਰਵਾ ਚੌਥ ਦਾ ਤਿਉਹਾਰ ਸੁਹਾਗਨ ਔਰਤਾਂ ਲਈ ਬਹੁਤ ਹੀ ਖ਼ਾਸ ਹੁੰਦਾ ਹੈ। ਮਹਿਲਾਵਾਂ ਆਪਣੇ ਪਤੀ ਦੀ ਲੰਮੀ ਉਮਰ ਲਈ ਪੂਰੇ ਦਿਨ ਦਾ ਵਰਤ ਰੱਖਦੀਆਂ ਹਨ ਅਤੇ ਸ਼ਾਮ ਨੂੰ ਛੰਨਣੀ ਰਾਹੀਂ ਚੰਦ ਦੇਖਣ ਤੋਂ ਬਾਅਦ ਆਪਣੇ ਪਤੀ ਨੂੰ ਦੇਖ ਕੇ ਉਨ੍ਹਾਂ ਦੇ ਹੱਥੋਂ ਪਾਣੀ ਪੀ ਕੇ ਵਰਤ ਖੋਲਦੀਆਂ ਹਨ। […]

Continue Reading