ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 11 ਜਨਵਰੀ 2009 ਨੂੰ ਸਲੱਮਡੌਗ ਮਿਲੀਅਨੇਅਰ ਨੂੰ 66ਵੇਂ ਗੋਲਡਨ ਗਲੋਬ ਅਵਾਰਡ ਵਿੱਚ ਸਰਵੋਤਮ ਫਿਲਮ ਦਾ ਪੁਰਸਕਾਰ ਮਿਲਿਆ ਸੀਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 11 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ […]

Continue Reading

‘Aajtak’ ਦੇ ਪੱਤਰਕਾਰ ਦੇ ਸਾਰੇ ਪਰਿਵਾਰ ਦਾ ਕਤਲ

ਨਵੀਂ ਦਿੱਲੀ, 10 ਜਨਵਰੀ, ਦੇਸ਼ ਕਲਿੱਕ ਬਿਓਰੋ : Aajtak ਚੈਨਲ ਦੇ ਜ਼ਿਲ੍ਹਾ ਪੱਤਰਕਾਰ ਦੇ ਪੂਰੇ ਪਰਿਵਾਰ ਦਾ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਛੱਤੀਸਗੜ੍ਹ ਦੇ ਸੂਰਜਪੁਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਰਿਪੋਰਟਰ ਸੰਤੋਸ਼ ਕੁਮਾਰ ਟੋਪੀ ਦੇ ਪੂਰੇ ਪਰਿਵਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਇਦਾ ਵਿਵਾਦ ਦੇ ਚਲਦਿਆਂ ਪੱਤਰਕਾਰ ਸੰਤੋਸ਼ ਦੇ  ਮਾਤਾ-ਪਿਤਾ ਅਤੇ […]

Continue Reading

ਬੰਦ ਘਰ ’ਚੋਂ 3 ਬੱਚਿਆਂ ਸਮੇਤ ਪਰਿਵਾਰ ਦੇ 5 ਮੈਂਬਰਾਂ ਦੀਆਂ ਮਿਲੀਆਂ ਲਾਸ਼ਾਂ

ਮੇਰਠ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਉਤਰ ਪ੍ਰਦੇਸ਼ ਦੇ ਮੇਰਠ ਵਿੱਚ ਇਕ ਦਰਦਨਾਇਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪਰਿਵਾਰ ਦੇ ਮੈਂਬਰਾਂ ਦਾ ਕਤਲ ਕਰਕੇ ਲਾਸ਼ਾਂ ਨੂੰ ਵੱਖ ਵੱਖ ਬੋਰੇ ਵਿੱਚ ਪਾ ਕੇ ਘਰ ਵਿੱਚ ਰੱਖਿਆ ਗਿਆ। ਇਹ ਘਟਨਾ ਮੇਰਠ ਦੇ ਲਿਸਾੜੀ ਗੇਟ ਦੇ ਸੋਹੇਲ ਗਾਰਡਨ […]

Continue Reading

ਸੁਪਰੀਮ ਕੋਰਟ ‘ਚ ਸ਼ੰਭੂ ਬਾਰਡਰ ਖੋਲ੍ਹਣ ਤੇ ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਅੱਜ ਹੋਵੇਗੀ ਸੁਣਵਾਈ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ 46 ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਸ਼ੰਭੂ ਸਰਹੱਦ ਨੂੰ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ10 ਜਨਵਰੀ 2008 ਨੂੰ ਪ੍ਰਮੁੱਖ ਆਟੋਮੋਬਾਈਲ ਕੰਪਨੀ ‘ਟਾਟਾ ਮੋਟਰਜ਼’ ਨੇ 1 ਲੱਖ ਰੁਪਏ ਦੀ ਕੀਮਤ ਵਾਲੀ ਕਾਰ ‘ਨੈਨੋ’ ਪੇਸ਼ ਕੀਤੀ ਸੀਚੰਡੀਗੜ੍ਹ, 10 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 10 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ […]

Continue Reading

ਕੋਲਾ ਖਾਨ ‘ਚ ਪਿਛਲੇ 72 ਘੰਟਿਆਂ ਤੋਂ ਫਸੇ ਨੇ 8 ਮਜ਼ਦੂਰ, ਬਚਾਅ ਕਾਰਜ ਜਾਰੀ

ਕੋਲਾ ਖਾਨ ‘ਚ ਪਿਛਲੇ 72 ਘੰਟਿਆਂ ਤੋਂ ਫਸੇ ਨੇ 8 ਮਜ਼ਦੂਰ, ਬਚਾਅ ਕਾਰਜ ਜਾਰੀ ਦਿਸਪੁਰ, 9 ਜਨਵਰੀ, ਦੇਸ਼ ਕਲਿਕ ਬਿਊਰੋ :ਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ਦੇ ਉਮਰਾਂਗਸੋ ਵਿੱਚ 300 ਫੁੱਟ ਡੂੰਘੀ ਕੋਲਾ ਖਾਨ ਵਿੱਚ 8 ਮਜ਼ਦੂਰ ਪਿਛਲੇ 72 ਘੰਟਿਆਂ ਤੋਂ ਫਸੇ ਹੋਏ ਹਨ। ਬੁੱਧਵਾਰ ਨੂੰ ਇਕ ਮਜ਼ਦੂਰ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਹੁਣ ਹਵਾਈ […]

Continue Reading

ਪ੍ਰਸਿੱਧ ਤਿਰੂਪਤੀ ਬਾਲਾਜੀ ਮੰਦਰ ‘ਚ ਮੱਚੀ ਭਗਦੜ, 6 ਸ਼ਰਧਾਲੂਆਂ ਦੀ ਮੌਤ 40 ਜ਼ਖ਼ਮੀ

ਪ੍ਰਸਿੱਧ ਤਿਰੂਪਤੀ ਬਾਲਾਜੀ ਮੰਦਰ ‘ਚ ਮੱਚੀ ਭਗਦੜ, 6 ਸ਼ਰਧਾਲੂਆਂ ਦੀ ਮੌਤ 40 ਜ਼ਖ਼ਮੀ ਤਿਰੂਪਤੀ, 9 ਜਨਵਰੀ, ਦੇਸ਼ ਕਲਿਕ ਬਿਊਰੋ :ਆਂਧਰਾ ਪ੍ਰਦੇਸ਼ ਦੇ ਪ੍ਰਸਿੱਧ ਤਿਰੂਪਤੀ ਬਾਲਾਜੀ ਮੰਦਰ ‘ਚ ਵੈਕੁੰਠ ਦੁਆਰ ਦਰਸ਼ਨ ਟਿਕਟ ਕਾਊਂਟਰ ਨੇੜੇ ਬੁੱਧਵਾਰ ਦੇਰ ਰਾਤ 9:30 ਵਜੇ ਭਗਦੜ ਮੱਚ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 6 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 40 […]

Continue Reading

ਅੱਜ ਦਾ ਇਤਿਹਾਸ

9 ਜਨਵਰੀ 1982 ਨੂੰ ਪਹਿਲੀ ਭਾਰਤੀ ਵਿਗਿਆਨਕ ਟੀਮ ਅੰਟਾਰਕਟਿਕਾ ਪਹੁੰਚੀ ਸੀਚੰਡੀਗੜ੍ਹ, 9 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 9 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਣਾਂਗੇ 9 ਜਨਵਰੀ ਦੇ ਇਤਿਹਾਸ ਬਾਰੇ :-

Continue Reading

NIA ਨੇ ਹੈਪੀ ਪਾਸੀਆ ‘ਤੇ ਰੱਖਿਆ 5 ਲੱਖ ਰੁਪਏ ਦਾ ਇਨਾਮ

NIA ਨੇ ਹੈਪੀ ਪਾਸੀਆ ‘ਤੇ ਰੱਖਿਆ 5 ਲੱਖ ਰੁਪਏ ਦਾ ਇਨਾਮ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਚੰਡੀਗੜ੍ਹ ਵਿਖੇ ਕੋਠੀ ਤੇ ਪੰਜਾਬ ਪੁਲਿਸ ਥਾਣਿਆਂ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ ਅਤੇ ਵਿਦੇਸ਼ ‘ਚ ਲੁਕੇ ਅੱਤਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੋਕ ਟੈਲੀਫੋਨ, ਵਟਸਐਪ […]

Continue Reading

ਬੋਰਵੈੱਲ ‘ਚ ਡਿੱਗੀ ਲੜਕੀ ਨੂੰ 33 ਘੰਟਿਆਂ ਬਾਅਦ ਬਾਹਰ ਕੱਢਿਆ, ਮੌਤ

ਬੋਰਵੈੱਲ ‘ਚ ਡਿੱਗੀ 18 ਸਾਲਾ ਲੜਕੀ ਨੂੰ 33 ਘੰਟਿਆਂ ਦੀ ਜੱਦੋਜਹਿਦ ਬਾਅਦ ਕੱਢਿਆ, ਮੌਤ ਕੱਛ: 8 ਜਨਵਰੀ, ਦੇਸ਼ ਕਲਿੱਕ ਬਿਓਰੋਡੂੰਘੇ ਬੋਰਵੈੱਲ ’ਚ ਡਿੱਗੀ ਗੁਜਰਾਤ ਦੇ ਕੱਛ ਜ਼ਿਲ੍ਹੇ ਦੀ 18 ਸਾਲਾਂ ਲੜਕੀ 33 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਉਸ ਨੂੰ ਮੰਗਲਵਾਰ ਸ਼ਾਮ ਨੂੰ ਬਾਹਰ ਕੱਢਿਆ ਗਿਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ […]

Continue Reading