ਭਾਰਤ ਨੇ ਸੀਰੀਆ ‘ਚ ਫਸੇ ਆਪਣੇ 75 ਨਾਗਰਿਕਾਂ ਨੂੰ ਏਅਰਲਿਫ਼ਟ ਕੀਤਾ

ਨਵੀਂ ਦਿੱਲੀ, 11 ਦਸੰਬਰ, ਦੇਸ਼ ਕਲਿਕ ਬਿਊਰੋ :ਸੀਰੀਆ ਵਿੱਚ ਬਗਾਵਤੀ ਤਾਕਤਾਂ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਭਾਰਤ ਨੇ ਉਥੇ ਫਸੇ 75 ਭਾਰਤੀ ਨਾਗਰਿਕਾਂ ਨੂੰ ਏਅਰਲਿਫ਼ਟ ਕੀਤਾ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਇਸ ਦੀ ਜਾਣਕਾਰੀ ਦਿੱਤੀ।ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਰੇ ਭਾਰਤੀ ਸੁਰੱਖਿਅਤ ਤਰੀਕੇ ਨਾਲ ਲੈਬਨਾਨ ਪਹੁੰਚ ਗਏ ਹਨ ਅਤੇ ਉਹ ਕਮਰਸ਼ੀਅਲ ਫਲਾਈਟ ਰਾਹੀਂ ਭਾਰਤ […]

Continue Reading

20 ਸਾਲਾ ਭਾਰਤੀ ਸਿੱਖ ਵਿਦਿਆਰਥੀ ਦਾ ਕੈਨੇਡਾ ‘ਚ ਕਤਲ

ਐਡਮਿੰਟਨ: 8 ਦਸੰਬਰ, ਦੇਸ਼ ਕਲਿੱਕ ਬਿਓਰੋ ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਭਾਰਤੀ ਸਿੱਖ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 20 ਸਾਲਾ ਹਰਸ਼ਨਦੀਪ ਸਿੰਘ ਵਜੋਂ ਹੋਈ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 12.30 ਵਜੇ ਐਡਮਿੰਟਨ ਦੇ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਵਾਪਰੀ, ਜਿੱਥੇ ਹਰਸ਼ਨਦੀਪ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਕੈਨੇਡੀਅਨ […]

Continue Reading

ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਸ਼ੋਅ ਦੌਰਾਨ ਹਮਲਾ

ਜਲੰਧਰ, 18 ਨਵੰਬਰ, ਦੇਸ਼ ਕਲਿਕ ਬਿਊਰੋ : ਜਲੰਧਰ ਦੇ ਰਹਿਣ ਵਾਲੇ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਇਕ ਸ਼ੋਅ ਦੌਰਾਨ ਹੋਏ ਝਗੜੇ ਤੋਂ ਬਾਅਦ ਹਮਲਾ ਹੋਇਆ ਸੀ। ਸੰਧੂ ਦੇ ਸ਼ੋਅ ‘ਚ ਆਏ ਇੱਕ ਫੈਨ ਨੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਨੇ ਸਟੇਜ ’ਤੇ ਚੜ੍ਹ ਕੇ ਸੰਧੂ ਦਾ ਗਲਾ ਫੜ ਲਿਆ।ਹਾਲਾਂਕਿ ਮੌਕੇ ‘ਤੇ […]

Continue Reading

ਗੈਂਗਸਟਰ ਅਰਸ਼ਦੀਪ ਡੱਲਾ ਤੇ ਗੁਰਜੰਟ ਜੰਟਾ ਕੈਨੇਡਾ ਪੁਲਿਸ ਦੀ ਗ੍ਰਿਫ਼ਤ ‘ਚ, ਨਜਾਇਜ਼ ਹਥਿਆਰ ਬਰਾਮਦ

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੂੰ ਲੋੜੀਂਦੇ ਗੈਂਗਸਟਰ ਅਰਸ਼ਦੀਪ ਡੱਲਾ ਨੂੰ ਕੈਨੇਡਾ ‘ਚ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਹੋਈ ਹੈ। ਅਰਸ਼ ਡੱਲਾ ਦੇ ਨਾਲ-ਨਾਲ ਉਸਦਾ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ […]

Continue Reading

ਆਸਟ੍ਰੇਲੀਆ ‘ਚ ਝੀਲ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿਕ ਬਿਊਰੋ :ਆਸਟ੍ਰੇਲੀਅਨ ਰਾਜ ਵਿਕਟੋਰੀਆ ਵਿੱਚ ਸਿੱਖ ਭਾਈਚਾਰੇ ਅਤੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਦੇ ਹੋਏ ਬਰਵਿਕ ਸਪ੍ਰਿੰਗਜ਼ ਖੇਤਰ ਵਿੱਚ ਇੱਕ ਝੀਲ ਦਾ ਨਾਂ “ਗੁਰੂ ਨਾਨਕ ਝੀਲ” ਰੱਖਿਆ ਗਿਆ ਹੈ। ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ (15 ਨਵੰਬਰ) ਦੇ ਮੌਕੇ ‘ਤੇ ਲਿਆ ਗਿਆ ਹੈ।ਵਿਕਟੋਰੀਆ ਦੇ ਬਹੁ-ਸੱਭਿਆਚਾਰਕ […]

Continue Reading

ਬਰੈਂਪਟਨ ‘ਚ ਹਿੰਸਾ ਮਗਰੋਂ ਭਾਰਤੀ ਮੂਲ ਦਾ ਵਿਅਕਤੀ ਨਫਰਤ ਭੜਕਾਉਣ ਦੇ ਦੋਸ਼ ‘ਚ ਗ੍ਰਿਫਤਾਰ, ਦੋ ਹੋਰਾਂ ਦੀ ਭਾਲ ਜਾਰੀ

ਬਰੈਂਪਟਨ: 8 ਨਵੰਬਰ, ਦੇਸ਼ ਕਲਿੱਕ ਬਿਓਰੋ ਭਾਰਤੀ ਕੌਂਸਲੇਟ ਨੇ ਕੈਨੇਡੀਅਨ ਅਧਿਕਾਰੀਆਂ ਵੱਲੋਂ ਸੁਰੱਖਿਆ ਭਰੋਸੇ ਦੀ ਘਾਟ ਦਾ ਹਵਾਲਾ ਦਿੰਦੇ ਹੋਏ Brampton ਵਿੱਚ ਆਉਣ ਵਾਲੇ ਦਿਨਾਂ ਵਿੱਚ ਲਗਾਏ ਜਾਣ ਵਾਲੇ ਸੁਵਿਧਾ ਕੈਂਪਾਂ ਨੂੰ ਰੱਦ ਕਰ ਦਿੱਤਾ ਹੈ।ਪੀਲ ਪੁਲਿਸ ਨੇ ਟੋਰਾਂਟੋ ਨਿਵਾਸੀ ਰਣਇੰਦਰ ਲਾਲ ਬੈਨਰਜੀ (57) ਨੂੰ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਵਿਖੇ ਹਿੰਸਕ ਪ੍ਰਦਰਸ਼ਨ ਤੋਂ ਬਾਅਦ […]

Continue Reading

ਡੰਕੀ ਰੂਟ ਅਮਰੀਕਾ ਗਏ 12 ਹਜ਼ਾਰ ਭਾਰਤੀਆਂ ਨੂੰ ਡਿਪੋਰਟ ਦਾ ਖਤਰਾ

ਚੰਡੀਗੜ੍ਹ: 7 ਨਵੰਬਰ, ਦੇਸ਼ ਕਲਿੱਕ ਬਿਓਰੋ ਡੋਨਾਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਬਣਨ ਤੋਂ ਬਾਅਦ ਹੁਣ ਹਜ਼ਾਰਾਂ ਭਾਰਤੀਆਂ ਉੱਤੇ ਉਹਨਾਂ ਨੂੰ ਅਮਰੀਕਾ ਚੋਂ ਬਾਹਰ ਵਾਪਸ ਭੇਜਣ ਦਾ ਡਰ ਮੰਡਰਾ ਰਿਹਾ ਅਮਰੀਕੀ ਚੋਣਾਂ ਵਿੱਚ ਵਿਦੇਸ਼ੀਆਂ ਦਾ ਮਸਲਾ ਵੱਡਾ ਚੋਣ ਮੁੱਦਾ ਬਣਿਆ ਸੀ ਅਤੇ ਭਾਰਤ ਵਿੱਚੋਂ ਡੰਕੀ ਰੂਟ ਰਾਹੀਂ ਖਾਸ ਕਰ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਦੀ ਵਾਪਸੀ […]

Continue Reading

ਅਮਰੀਕਾ ਨੇ 19 ਭਾਰਤੀ ਕੰਪਨੀਆਂ ਉੱਤੇ ਲਾਈ ਪਾਬੰਦੀ

ਵਾਸਿੰਗਟਨ, 2 ਨਵੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਨੇ ਰੂਸ, ਚੀਨ, ਮਲੇਸ਼ੀਆ, ਥਾਈਲੈਂਡ, ਤੁਰਕੀ ਅਤੇ ਸੰਯੁਕਤ ਅਰਬ ਅਮੀਰਾਤ ਵਰਗੇ ਦਰਜਨ ਤੋਂ ਵੱਧ ਦੇਸ਼ਾਂ ਦੀਆਂ 398 ਕੰਪਨੀਆਂ ‘ਤੇ ਪਾਬੰਦੀ ਲਗਾਈ ਹੈ, ਜਿਨ੍ਹਾਂ ‘ਚ 19 ਭਾਰਤੀ ਕੰਪਨੀਆਂ ਸ਼ਾਮਲ ਹਨ। ਅਮਰੀਕਾ ਦਾ ਦੋਸ਼ ਹੈ ਕਿ ਫਰਵਰੀ 2022 ‘ਚ ਯੂਕਰੇਨ ‘ਤੇ ਹਮਲੇ ਤੋਂ ਬਾਅਦ ਇਹ ਕੰਪਨੀਆਂ ਰੂਸ ਨੂੰ ਉਪਕਰਣ ਮੁਹੱਈਆ […]

Continue Reading

ਅਮਰੀਕਾ ‘ਚ ਇੱਕ ਸਾਲ ‘ਚ ਹਰ ਘੰਟੇ 10 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ

ਵਾਸਿੰਗਟਨ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੇ ਦੋਸ਼ ਵਿਚ ਪਿਛਲੇ ਸਾਲ ਹਰ ਘੰਟੇ 10 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਮਰੀਕਾ ਦੇ ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ (ਸੀਬੀਪੀ) ਵਿਭਾਗ ਨੇ ਅਕਤੂਬਰ 2023 ਤੋਂ ਸਤੰਬਰ 2024 ਤੱਕ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਦਾ ਡਾਟਾ ਜਾਰੀ ਕੀਤਾ […]

Continue Reading

ਅਮਰੀਕੀ ਅਦਾਲਤ ਨੇ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਮਾਮਲੇ ‘ਚ ਭਾਰਤ ਸਰਕਾਰ ਨੂੰ ਸੰਮਨ ਭੇਜਿਆ

ਨਵੀਂ ਦਿੱਲੀ, 20 ਸਤੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮਾਮਲੇ ‘ਚ ਭਾਰਤ ਸਰਕਾਰ ਨੂੰ ਸੰਮਨ ਭੇਜਿਆ ਹੈ। ਭਾਰਤ ਦੇ ਐਨਐਸਏ ਅਜੀਤ ਡੋਵਾਲ, ਸਾਬਕਾ ਰਾਅ ਚੀਫ਼ ਸਾਮੰਤ ਗੋਇਲ, ਰਾਅ ਏਜੰਟ ਵਿਕਰਮ ਯਾਦਵ ਅਤੇ ਕਾਰੋਬਾਰੀ ਨਿਖਿਲ ਗੁਪਤਾ ਦੇ ਨਾਂ ਵੀ ਇਸ ਸੰਮਨ […]

Continue Reading