ਅਮਰੀਕਾ ਨੇ 19 ਭਾਰਤੀ ਕੰਪਨੀਆਂ ਉੱਤੇ ਲਾਈ ਪਾਬੰਦੀ

ਵਾਸਿੰਗਟਨ, 2 ਨਵੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਨੇ ਰੂਸ, ਚੀਨ, ਮਲੇਸ਼ੀਆ, ਥਾਈਲੈਂਡ, ਤੁਰਕੀ ਅਤੇ ਸੰਯੁਕਤ ਅਰਬ ਅਮੀਰਾਤ ਵਰਗੇ ਦਰਜਨ ਤੋਂ ਵੱਧ ਦੇਸ਼ਾਂ ਦੀਆਂ 398 ਕੰਪਨੀਆਂ ‘ਤੇ ਪਾਬੰਦੀ ਲਗਾਈ ਹੈ, ਜਿਨ੍ਹਾਂ ‘ਚ 19 ਭਾਰਤੀ ਕੰਪਨੀਆਂ ਸ਼ਾਮਲ ਹਨ। ਅਮਰੀਕਾ ਦਾ ਦੋਸ਼ ਹੈ ਕਿ ਫਰਵਰੀ 2022 ‘ਚ ਯੂਕਰੇਨ ‘ਤੇ ਹਮਲੇ ਤੋਂ ਬਾਅਦ ਇਹ ਕੰਪਨੀਆਂ ਰੂਸ ਨੂੰ ਉਪਕਰਣ ਮੁਹੱਈਆ […]

Continue Reading

ਅਮਰੀਕਾ ‘ਚ ਇੱਕ ਸਾਲ ‘ਚ ਹਰ ਘੰਟੇ 10 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ

ਵਾਸਿੰਗਟਨ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੇ ਦੋਸ਼ ਵਿਚ ਪਿਛਲੇ ਸਾਲ ਹਰ ਘੰਟੇ 10 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਮਰੀਕਾ ਦੇ ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ (ਸੀਬੀਪੀ) ਵਿਭਾਗ ਨੇ ਅਕਤੂਬਰ 2023 ਤੋਂ ਸਤੰਬਰ 2024 ਤੱਕ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਦਾ ਡਾਟਾ ਜਾਰੀ ਕੀਤਾ […]

Continue Reading

ਅਮਰੀਕੀ ਅਦਾਲਤ ਨੇ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਮਾਮਲੇ ‘ਚ ਭਾਰਤ ਸਰਕਾਰ ਨੂੰ ਸੰਮਨ ਭੇਜਿਆ

ਨਵੀਂ ਦਿੱਲੀ, 20 ਸਤੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮਾਮਲੇ ‘ਚ ਭਾਰਤ ਸਰਕਾਰ ਨੂੰ ਸੰਮਨ ਭੇਜਿਆ ਹੈ। ਭਾਰਤ ਦੇ ਐਨਐਸਏ ਅਜੀਤ ਡੋਵਾਲ, ਸਾਬਕਾ ਰਾਅ ਚੀਫ਼ ਸਾਮੰਤ ਗੋਇਲ, ਰਾਅ ਏਜੰਟ ਵਿਕਰਮ ਯਾਦਵ ਅਤੇ ਕਾਰੋਬਾਰੀ ਨਿਖਿਲ ਗੁਪਤਾ ਦੇ ਨਾਂ ਵੀ ਇਸ ਸੰਮਨ […]

Continue Reading

ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਕੀਤੀ ਸਖਤੀ, ਵੀਜ਼ੇ ਘਟਾਏ

ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ ਪੰਜ ਅਧਿਕਾਰੀ ਮੁਅੱਤਲ ਆਪਣੇ ਐਲਾਨ ਵਿੱਚ, ਟਰੂਡੋ ਨੇ ਕਿਹਾ ਕਿ ਸਰਕਾਰ ਕੈਨੇਡਾ ਵਿੱਚ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਘਟਾਉਣ ਦੀ ਕੋਸ਼ਿਸ਼ ਵਿੱਚ ਵਿਦੇਸ਼ੀ ਕਰਮਚਾਰੀਆਂ ਦੇ ਨਿਯਮਾਂ ਨੂੰ ਵੀ ਸਖਤ ਕਰੇਗੀ। ਜਸਟਿਨ ਟਰੂਡੋ ਨੇ ਇੱਕ ਟਵੀਟ ਵਿੱਚ ਕਿਹਾ ਕਿ ਅਸੀਂ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾ ਰਹੇ […]

Continue Reading

ਬਜ਼ੁਰਗ NRI ਨੂੰ ਅਗਵਾ ਤੋਂ ਬਾਅਦ ਕਤਲ ਕਰਕੇ ਲਾਸ਼ ਨਹਿਰ ‘ਚ ਸੁੱਟੀ

ਜਲੰਧਰ, 17 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਜ਼ਿਲ੍ਹੇ ਦੇ ਪਿੰਡ ਕੰਗ ਸਾਹਬੂ ਤੋਂ ਅਣਪਛਾਤੇ ਕਾਰ ਸਵਾਰਾਂ ਵੱਲੋਂ ਇੱਕ ਐਨਆਰਆਈ ਵਿਅਕਤੀ ਨੂੰ ਅਗਵਾ ਕਰ ਲਿਆ ਗਿਆ। ਪੁਲੀਸ ਨੇ ਬਜ਼ੁਰਗ ਐਨਆਰਆਈ ਦੀ ਲਾਸ਼ ਬਰਾਮਦ ਕਰ ਲਈ ਹੈ। ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਸਦਰ ਨਕੋਦਰ ਦੀ ਪੁਲੀਸ ਨੇ ਬੀਐਨਐਸ 104 (ਅਗਵਾ) ਤਹਿਤ […]

Continue Reading

ਪੰਜਾਬ ‘ਚ NRI ਔਰਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਜਲੰਧਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਇੰਗਲੈਂਡ ਦੀ ਰਹਿਣ ਵਾਲੀ ਇਕ ਔਰਤ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਜਲੰਧਰ ਸਿਟੀ ਪੁਲੀਸ ਨੇ ਥਾਣਾ ਡਵੀਜ਼ਨ ਨੰਬਰ-6 ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ।ਹਾਲਾਂਕਿ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਐਨਆਰਆਈ ਔਰਤ ਨੂੰ ਫੋਨ ਕਰ ਕੇ ਕਿਹਾ ਗਿਆ ਕਿ ਉਹ ਆਪਣਾ ਕੇਸ ਵਾਪਸ […]

Continue Reading

ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਰੱਖਿਆ ਕਮੇਟੀ ਦੇ ਚੇਅਰਮੈਨ ਬਣੇ

ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਰੱਖਿਆ ਕਮੇਟੀ ਦੇ ਚੇਅਰਮੈਨ ਬਣੇਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਨਵੀਂ ਸੰਸਦ ਦੀ ਰੱਖਿਆ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ। ਤਨਮਨਪ੍ਰੀਤ ਸਿੰਘ ਮੂਲ ਰੂਪ ਤੋਂ ਪੰਜਾਬ ਦੇ ਅੰਮ੍ਰਿਤਸਰ ਅਤੇ ਜਲੰਧਰ ਦੇ ਰਹਿਣ ਵਾਲੇ ਹਨ। ਢੇਸੀ ਨੂੰ […]

Continue Reading