ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਸਬੰਧੀ ਜਾਰੀ ਕੀਤਾ ਅਹਿਮ ਪੱਤਰ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 17.07.2020 ਨੂੰ ਜਾਂ ਇਸ ਤੋਂ ਬਾਅਦ ਭਾਰਤੀ ਮੁਲਾਜ਼ਮਾਂ ਉਤੇ ਲਾਗੂ ਕੀਤੇ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਸਬੰਧੀ ਮਾਮਲਾ ਪੇਅ ਅਨਾਮਲੀ ਕਮੇਟੀ ਕੋਲ ਵਿਚਾਰ ਹਿੱਤ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading

ਦਰਜਾ-4 ਕਰਮਚਾਰੀਆਂ ਨੂੰ ਕਣਕ ਖਰੀਦਣ ਵਾਸਤੇ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜ ਦੇ ਹੇਠਲੇ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਦਰਜਾ-4 (ਗਰੁੱਪ-ਡੀ) ਦੇ ਕਰਮਚਾਰੀਆਂ ਲਈ ਕਣਕ ਖਰੀਦਣ ਵਾਸਤੇ […]

Continue Reading

ਮੁੰਡੀਆਂ ਵੱਲੋਂ ਤਬਾਦਲਿਆਂ ਵਾਲੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਜੁਆਇਨ ਕਰਨ ਦੇ ਸਖ਼ਤ ਨਿਰਦੇਸ਼

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਾਲ ਵਿਭਾਗ ਦੇ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ. ਮੁੰਡੀਆਂ ਨੇ ਕਿਹਾ ਕਿ […]

Continue Reading

‘ਯੁੱਧ ਨਸ਼ਿਆਂ ਵਿਰੁਧ’: 53ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ; 3.5 ਕਿਲੋ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 22 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਛੇੜੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 53ਵੇਂ ਦਿਨ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 76 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਇਨ੍ਹਾਂ ਦੇ ਕਬਜ਼ੇ ਚੋਂ 3.5 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 1.09 ਲੱਖ […]

Continue Reading

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ 22 ਅਪ੍ਰੈਲ, 2025, ਦੇਸ਼ ਕਲਿੱਕ ਬਿਓਰੋ :ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ […]

Continue Reading

ਜੰਮੂ ਕਸ਼ਮੀਰ : ਸੈਲਾਨੀਆਂ ਉਤੇ ਹੋਏ ਅੱਤਵਾਦੀਆਂ ਹਮਲੇ ’ਚ 26 ਦੀ ਮੌਤ

ਸ਼੍ਰੀਨਗਰ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਜ ਮੰਗਲਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਮੀਡੀਆ ਵਿੱਚ ਆਈਆਂ ਰਿਪੋਰਟਾਂ ਮੁਤਾਬਕ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧਕੇ 26 ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਇਕ ਸਥਾਨਕ ਵਾਸੀ ਹੈ, ਜਦੋਂ ਕਿ 25 ਸੈਲਾਨੀ ਹਨ। ਅਧਿਕਾਰਤ ਤੌਰ ਉਤੇ […]

Continue Reading

ਪੰਜਾਬ ‘ਚ ਦੋ ਦੋਸਤਾਂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਖਾਧਾ ਜ਼ਹਿਰ, ਦੋਵਾਂ ਦੀ ਮੌਤ, 4 ਵਿਅਕਤੀਆਂ ‘ਤੇ ਕੇਸ ਦਰਜ

ਬਰਨਾਲਾ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਰਨਾਲਾ ‘ਚ ਦੋ ਦੋਸਤਾਂ ਨੇ ਮਿਲ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮਰਨ ਤੋਂ ਪਹਿਲਾਂ ਦੋਵਾਂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣਾ ਦਰਦ ਜ਼ਾਹਰ ਕੀਤਾ ਅਤੇ ਫਿਰ ਜ਼ਹਿਰੀਲੀ ਚੀਜ਼ ਖਾ ਕੇ ਮੌਤ ਨੂੰ ਗਲੇ ਲਗਾ ਲਿਆ। ਇਹ ਘਟਨਾ ਬਰਨਾਲਾ ਦੇ ਭਦੌੜ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ […]

Continue Reading

ਪੰਜਾਬ ਸਰਕਾਰ ਨੇ ਰਾਸ਼ਨ ਡਿੱਪੂਆਂ ਲਈ ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 23 ਜ਼ਿਲ੍ਹਿਆਂ ਅੰਦਰ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਰਾਸ਼ਨ ਡਿੱਪੂ ਦੇਣ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਰਾਸ਼ਨ ਡਿੱਪੂ ਲੈਣ ਦੇ ਚਾਹਵਾਨ ਅਰਜ਼ੀ ਦੇ ਸਕਦੇ ਹਨ। ਸਰਕਾਰ ਵੱਲੋਂ 3758 ਜਨਰਲ, 770 ਐਸਸੀ,  244 ਬੀਸੀ, 1175 ਸਾਬਕਾ ਫੌਜੀ, 902 ਸੁਤੰਤਰਤਾ […]

Continue Reading

ਪਹਿਲਗਾਮ ਵਿਖੇ ਅੱਤਵਾਦੀਆਂ ਵਲੋਂ ਸੈਲਾਨੀਆਂ ‘ਤੇ ਗੋਲੀਬਾਰੀ, ਇੱਕ ਦੀ ਮੌਤ 12 ਜ਼ਖ਼ਮੀ

ਸ਼੍ਰੀਨਗਰ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਜ ਮੰਗਲਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਹਮਲੇ ‘ਚ ਇਕ ਸੈਲਾਨੀ ਦੀ ਮੌਤ ਹੋ ਗਈ।ਮੀਡੀਆ ਰਿਪੋਰਟਾਂ ਮੁਤਾਬਕ ਦੋ ਅੱਤਵਾਦੀ ਫੌਜ ਦੀ ਵਰਦੀ ‘ਚ ਆਏ, ਪਹਿਲਾਂ ਉਨ੍ਹਾਂ ਨੇ ਸੈਲਾਨੀ ਤੋਂ ਉਸ ਦਾ ਨਾਂ ਪੁੱਛਿਆ, ਫਿਰ ਉਸ ਦੇ ਸਿਰ ‘ਚ ਗੋਲੀ ਮਾਰ ਦਿੱਤੀ ਅਤੇ […]

Continue Reading

ਜਿੱਥੇ ਟੈਕਸ ਅੱਤਵਾਦ ਦਾ ਚਿੱਕੜ, ਉੱਥੇ ਭਾਜਪਾ ਦਾ ਕਮਲ: ਨੀਲ ਗਰਗ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨੇਤਾ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਪੰਜਾਬ ਸਰਕਾਰ ਦੀਆਂ ਟੈਕਸ ਨੀਤੀਆਂ ਵਿਰੁੱਧ ਬੇਬੁਨਿਆਦ ਦੋਸ਼ ਲਗਾਉਣ ਲਈ ਭਾਜਪਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਗਲਵਾਰ ਨੂੰ ‘ਆਪ’ ਨੇਤਾ ਗੋਵਿੰਦਰ ਮਿੱਤਲ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਵਿੱਚ ਬੋਲਦਿਆਂ, ਗਰਗ ਨੇ ਭਾਜਪਾ ‘ਤੇ ਦੇਸ਼ ਭਰ […]

Continue Reading