WHO ਟੀਮ ਵੱਲੋਂ ਕੀਤਾ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ

ਫਾਜ਼ਿਲਕਾ  10 ਦਸੰਬਰ,ਦੇਸ਼ ਕਲਿੱਕ ਬਿਓਰੋ ਵਿਸ਼ਵ ਸਿਹਤ ਸੰਸਥਾ (ਡਬਲਐਚਓ) ਟੀਮ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਪਲਸ ਪੋਲੀਓ ਅਭਿਆਨ ਦੇ ਤਹਿਤ ਫਾਜ਼ਿਲਕਾ ਸ਼ਹਿਰ ਅਤੇ ਪੇਂਡੂ ਏਰੀਏ ਦਾ ਦੌਰਾ ਕੀਤਾ ਗਿਆ ਜਿਨਾਂ ਵਿੱਚੋਂ ਭੱਠੇ ,ਝੁੱਗੀ ਝੋਪੜੀ, ਮੁਸਲਿਮ ਪਾਪੂਲੇਸ਼ਨ ਅਤੇ ਆਮ ਘਰਾਂ ਵਿੱਚ  ਬੂੰਦਾ ਪਿਲਾ ਰਹੀਆਂ ਟੀਮਾਂ ਦਾ ਸੁਪਰਵਿਜ਼ਨ ਕੀਤਾ ਗਿਆ।  ਡਬਲਐਚਓ ਟੀਮ ਵੱਲੋਂ ਐਸਐਮਓ ਡਾਕਟਰ ਸੰਦੀਪ ਕੁਮਾਰ ਨੇ ਅੱਜ ਵੱਖ-ਵੱਖ ਖੇਤਰਾਂ ਦੇ ਵਿੱਚ ਜਾ ਕੇ ਪਲਸ […]

Continue Reading

ਮੋਗਾ ਵਿਖੇ ਪੁਲਸ ਵਲੋਂ ਹਨੀਟ੍ਰੈਪ ਮਾਮਲੇ ‘ਚ ਔਰਤ ਗ੍ਰਿਫਤਾਰ

ਮੋਗਾ, 10 ਦਸੰਬਰ, ਦੇਸ਼ ਕਲਿਕ ਬਿਊਰੋ : ਮੋਗਾ ਵਿਖੇ ਪੁਲਸ ਨੇ ਹਨੀਟ੍ਰੈਪ ਮਾਮਲੇ ‘ਚ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਉਸ ਦੇ ਹੋਰ ਸਾਥੀਆਂ ਦੀ ਭਾਲ ਕਰ ਰਹੀ ਹੈ। ਮੁਲਜ਼ਮਾਂ ਨੇ ਉਸ ਵਿਅਕਤੀ ਨੂੰ ਮਿਲਣ ਦੇ ਬਹਾਨੇ ਬੁਲਾ ਕੇ ਉਸ ਦੀ ਨਗਨ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕੀਤਾ ਅਤੇ 2 ਲੱਖ ਰੁਪਏ ਦੀ […]

Continue Reading

ਸੁਖਜਿੰਦਰ ਸਿੰਘ ਰੰਧਾਵਾ ਨੇ ਸੋਨੀਆ ਗਾਂਧੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ :ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ਦੀ ਸੁਪਰੀਮੋ, ਬੇਮਿਸਾਲ ਅਤੇ ਪ੍ਰੇਰਨਾਦਾਇਕ ਹਸਤੀ ਤਿਆਗ ਦੀ ਮੂਰਤ ਅਤੇ ਕਾਂਗਰਸ ਪਾਰਟੀ ਨੂੰ ਕਠਿਨ ਸਮੇਂ ਵਿੱਚ ਅਗਵਾਈ ਪ੍ਰਦਾਨ ਕਰਕੇ ਸਫ਼ਲਤਾ ਦੀਆਂ ਮੰਜ਼ਿਲਾਂ […]

Continue Reading

CM ਮਾਨ ਦੀ ਅਗਵਾਈ ‘ਚ AAP ਦੀ ਅਹਿਮ ਮੀਟਿੰਗ ਅੱਜ, ਚੋਣਾਂ ਲਈ ਬਣੇਗੀ ਰਣਨੀਤੀ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿਕ ਬਿਊਰੋ : ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਰਣਨੀਤੀ ਬਣਾਏਗੀ। ਚੋਣਾਂ ਨੂੰ ਲੈ ਕੇ ‘ਆਪ’ ਦੀ ਪਹਿਲੀ ਅਹਿਮ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ‘ਚ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪਾਰਟੀ ਦੇ ਕੌਮੀ […]

Continue Reading

ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ

ਫਾਊਂਡੇਸ਼ਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਵਿੱਚ ਸੈਨੇਟਰੀ ਪੈਡ ਵੰਡੇ ਗਏ ਫਾਜ਼ਿਲਕਾ 9 ਦਸੰਬਰ, ਦੇਸ਼ ਕਲਿੱਕ ਬਿਓਰੋ ਵਿਧਾਇਕ ਨਰਿੰਦਰਪਾਲ ਸਿੰਘ ਸਵਾਨਾ ਦੀ ਪਤਨੀ ਖੁਸ਼ਬੂ ਸਾਵਣਸੁਖਾ ਦੀ ਅਗਵਾਈ ਵਿੱਚ ਖੁਸ਼ੀ ਫਾਊਂਡੇਸ਼ਨ ਵੱਲੋਂ ਔਰਤਾਂ ਦੀਆਂ ਲੋੜਾਂ ਨੂੰ ਸਮਝਦਿਆਂ ਅਤੇ ਸਾਫ-ਸਫਾਈ ਨੂੰ ਤਵਜੋ ਦਿੰਦਿਆਂ ਉਨ੍ਹਾਂ ਨੂੰ ਸੈਨੇਟਰੀ ਪੈਡ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਸਥਾਨਕ ਸਰਕਾਰੀ […]

Continue Reading

ਆਮ ਆਦਮੀ ਪਾਰਟੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਨਵੀਂ ਦਿੱਲੀ: 9 ਦਸੰਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ।

Continue Reading

ਚੰਡੀਗੜ੍ਹ: ਸਰਕਾਰੀ ਅਧਿਆਪਕਾ ਦੇ ਘਰੋਂ 2 ਲੱਖ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ

ਚੰਡੀਗੜ੍ਹ: 9 ਦਸੰਬਰ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਦੇ ਸਰਕਾਰੀ ਸਕੂਲ ਦੀ ਅਧਿਆਪਕਾ ਦੇ ਡਿਊਟੀ ‘ਤੇ ਜਾਣ ਤੋਂ ਬਾਅਦ ਚੋਰ 2 ਲੱਖ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਰਫੂ ਚੱਕਰ ਹੋ ਗਏ। ਸੈਕਟਰ 41 ਦੇ ਸਕੂਲ ਦੀ ਅਧਿਆਪਕਾ ਆਪਣੀ ਡਿਊਟੀ ਤੋਂ ਬਾਅਦ ਜਦ ਆਪਣੇ ਸੈਕਟਰ 41 ਦੇ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਘਰ […]

Continue Reading

ਬੀਕੇਯੂ ਏਕਤਾ ਡਕੌਂਦਾ ਵੱਲੋਂ 9 ਦਸੰਬਰ ਨੂੰ ਪੰਜਾਬ ਭਰ ‘ਚ‌ ਹਰਿਆਣਾ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਐਲਾਨ 

ਦਲਜੀਤ ਕੌਰ  ਐੱਸ ਏ ਐੱਸ ਨਗਰ/ਮੋਹਾਲੀ, 8 ਦਸੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸ਼ੰਭੂ ਬਾਰਡਰ ਤੇ ਮੋਰਚਾ ਲਾਈ ਬੈਠੇ ਅਤੇ ਹੁਣ ਦਿੱਲੀ ਜਾਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਤੇ ਜਬਰ ਦੀ ਸਖਤ ਨਿਖੇਧੀ ਕਰਦਿਆਂ ਕੱਲ੍ਹ 9 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਹਰਿਆਣਾ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਸੱਦਾ […]

Continue Reading

ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ: ਰੂਪ ਚੰਦ

17 ਦਸੰਬਰ ਨੂੰ 70 ਸਾਲਾ ਪੈਨਸ਼ਨਰਜ਼ ਦਾ ਸਨਮਾਨ ਕੀਤਾ ਜਾਵੇਗਾ: ਜੱਗਾ ਸਿੰਘ ਧਨੌਲਾ  ਦਲਜੀਤ ਕੌਰ  ਬਰਨਾਲਾ, 8 ਦਸੰਬਰ, 2024: ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਪੰਜਾਬ ਦੇ ਸੱਦੇ ‘ਤੇ ਸ਼ਹਿਰੀ ਅਤੇ ਦਿਹਾਤੀ ਬਰਨਾਲਾ ਦੀ ਸਾਂਝੀ ਮੀਟਿੰਗ ਜੱਗਾ ਸਿੰਘ ਧਨੌਲਾ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਧਨੌਲਾ ਰੋਡ ਬਰਨਾਲਾ ਵਿਖੇ ਕੀਤੀ ਗਈ।ਇਸ ਰੈਲੀ ਵਿੱਚ ਸੈਂਕੜੇ […]

Continue Reading

ਸਕੂਲ ਆਫ ਐਮੀਨੈਂਸ ਖਰੜ ਲਈ ਫੰਡਾਂ ਦੀ ਕੋਈ ਕਮੀ ਨਹੀਂ-ਅਨਮੋਲ ਗਗਨ ਮਾਨ

ਸਰਕਾਰ ਨੇ ਪਹਿਲਾਂ ਹੀ 5.90 ਕਰੋੜ ਰੁਪਏ ਦੇ ਵਧੀਕ ਖ਼ਰਚੇ ਨੂੰ ਮਨਜ਼ੂਰੀ ਦੇਣ ਦੇ ਨਾਲ-ਨਾਲ 1.56 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ ਸੋਧੇ ਨਕਸ਼ੇ ਅਨੁਸਾਰ ਮਾਡਿਊਲਰ ਲੈਬਜ਼, ਐਥਲੈਟਿਕਸ ਟ੍ਰੈਕ, ਵਾਲੀਬਾਲ ਕੋਰਟ ਅਤੇ ਬੈਡਮਿੰਟਨ ਕੋਰਟ ਜਲਦੀ ਹੀ ਤਿਆਰ ਕੀਤੇ ਜਾਣਗੇ ਖਰੜ (ਐਸ.ਏ.ਐਸ. ਨਗਰ), 8 ਦਸੰਬਰ, 2024: ਦੇਸ਼ ਕਲਿੱਕ ਬਿਓਰੋਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ […]

Continue Reading