ਵੱਡੀ ਪੱਧਰ ‘ਤੇ ਪੰਜਾਬ ਦੇ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਦੇ ਵੱਡੀ ਗਿਣਤੀ ‘ਚ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਦੇ 58 ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਜੋਗਿੰਦਰ ਸਿੰਘ ਉਗਰਾਹਾਂ ਸੰਗਰੂਰ ਪੁਲਿਸ ਵੱਲੋਂ ਗ੍ਰਿਫਤਾਰ

ਜੋਗਿੰਦਰ ਸਿੰਘ ਉਗਰਾਹਾਂ ਸੰਗਰੂਰ ਪੁਲਿਸ ਵੱਲੋਂ ਗ੍ਰਿਫਤਾਰਸੰਗਰੂਰ: 5 ਮਾਰਚ, ਦੇਸ਼ ਕਲਿੱਕ ਬਿਓਰੋਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਹੈ। ਉਹ ਘਰਾਚੋ ਦੀ ਅਨਾਜ ਮੰਡੀ ਵਿੱਚ ਧਰਨੇ ਵਿੱਚ ਪਹੁੰਚ ਰਹੇ ਸਨ।ਮੰਡੀ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਨੂੰ […]

Continue Reading

ਐਂਟੀ ਡਰੱਗ ਕੈਬਨਿਟ ਸਬ-ਕਮੇਟੀ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ ਡਰੋਨ ਤਕਨਾਲੋਜੀ ਦੇ ਲਏ ਟ੍ਰਾਇਲ

ਚੰਡੀਗੜ੍ਹ, 4 ਮਾਰਚ: ਦੇਸ਼ ਕਲਿੱਕ ਬਿਓਰੋ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੂੰ ਜਲਦ ਹੀ ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ […]

Continue Reading

ਠੇਕਾ ਮੋਰਚੇ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ, 21 ਮਾਰਚ ਦੀ ਖੰਨਾ ਰੈਲੀ ਅਟੱਲ

ਬਠਿੰਡਾ: 4 ਮਾਰਚ, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਜਗਸੀਰ ਸਿੰਘ,ਬਲਵਿੰਦਰ ਸਿੰਘ ਸੈਣੀ,ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਗਈ ਕਿ ਅਜ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ […]

Continue Reading

MP ਅੰਮ੍ਰਿਤਪਾਲ ਸਿੰਘ ਦੀ ਸੰਸਦ ‘ਚ ਗੈਰਹਾਜ਼ਰੀ ਦੇ ਮਾਮਲੇ ‘ਚ ਫੈਸਲਾ 10 ਨੂੰ, ਲੋਕ ਸਭਾ ‘ਚ ਪੇਸ਼ ਹੋਣਗੀਆਂ ਸਿਫ਼ਾਰਸ਼ਾਂ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸੰਸਦ ਵਿੱਚ ਗੈਰਹਾਜ਼ਰੀ ਦੇ ਮਾਮਲੇ ਵਿੱਚ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਮੁੜ ਸੁਣਵਾਈ ਹੋਈ। ਕੇਂਦਰ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮੁੱਦੇ ‘ਤੇ ਗਠਿਤ 15 ਮੈਂਬਰੀ ਕਮੇਟੀ ਨੇ ਆਪਣਾ ਵਿਚਾਰ-ਵਟਾਂਦਰਾ […]

Continue Reading

ਮੁਹਾਲੀ ‘ਚ ਨਕਲੀ IAS ਅਫਸਰ ਗ੍ਰਿਫਤਾਰ

ਮੋਹਾਲੀ, 3 ਮਾਰਚ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਪੁਲਸ ਨੇ ਇਕ ਨਕਲੀ IAS ਅਫਸਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਪੂਰੇ ਇਲਾਕੇ ‘ਚ ਅਸਲੀ ਅਫਸਰ ਵਾਂਗ ਘੁੰਮਦਾ ਸੀ। ਉਹ ਆਪਣੀ ਕਾਰ ‘ਤੇ ‘ਗਵਰਨਮੈਂਟ ਆਫ ਇੰਡੀਆ’ ਲਿਖੀ ਪਲੇਟ ਲਗਾ ਕੇ ਲੋਕਾਂ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਠੱਗੀ ਮਾਰਦਾ ਸੀ।ਉਸ ਦੀ ਪਛਾਣ ਪਵਨ ਕੁਮਾਰ ਵਾਸੀ ਰਾਜਸਥਾਨ ਵਜੋਂ ਹੋਈ […]

Continue Reading

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਧਾਮੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 3 ਮਾਰਚ- ਦੇਸ਼ ਕਲਿੱਕ ਬਿਓਰੋਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸਦੇ ਸ਼ੋਅਰੂਮ ਨੂੰ ਪਹੁੰਚਾਏ ਗਏ ਨੁਕਸਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. […]

Continue Reading

ICC Champions Trophy: ਭਾਰਤ ਨੇ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ: 2 ਮਾਰਚ, ਦੇਸ਼ ਕਲਿੱਕ ਬਿਓਰੋICC Champions Trophy ਭਾਰਤ. ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ 44 ਦੌੜਾਂ ਨਾਲ ਹਰਾ ਦਿੱਤਾ। ਨਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨੂੰ 250 ਦੌੜਾ ਦਾ ਟੀਚਾ ਦਿੱਤਾ ਸੀ ਰਿ ਨਿਊਂਜ਼ੀਲੈਂਡ ਦੀ ਟੀਮ 205 ਦੌੜਾਂ ’ਤੇ ਹੀ ਢੇਰ ਹੋ ਗਈ।ਵਰੁਣ ਚੱਕਰਵਰਤੀ ਨੇ 5 ਵਿਕਟਾਂ ਲਈਆਂ ਦੁਬਈ ‘ਚ […]

Continue Reading

ਯੁੱਧ ਨਸ਼ਿਆਂ ਦੇ ਵਿਰੁੱਧ: ਦੂਜੇ ਦਿਨ, ਪੰਜਾਬ ਪੁਲਿਸ ਵੱਲੋਂ 510 ਥਾਵਾਂ ’ਤੇ ਛਾਪੇਮਾਰੀ ; 43 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 2 ਮਾਰਚ: ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਦੂਜੇ ਦਿਨ ਵੀ ਜਾਰੀ ਰਖਦਿਆਂ, ਪੰਜਾਬ ਪੁਲਿਸ ਨੇ ਐਤਵਾਰ ਨੂੰ 510 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 27 ਐਫਆਈਆਰਜ਼ ਦਰਜ ਕਰਨ ਉਪਰੰਤ 43 ਨਸ਼ਾ […]

Continue Reading