ਐਸਬੀਪੀ ਗਰੁੱਪ ਨੇ SIEL ਕੰਪਨੀ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਐਸਬੀਪੀ ਗਰੁੱਪ ਨੇ SIEL ਕੰਪਨੀ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਖੇਤਰੀ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ: ਰੰਜਨ ਤਰਫਦਾਰ ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ ਐਸਬੀਪੀ ਗਰੁੱਪ ਦੇ ਅਧੀਨ ਐਸਆਈਈਐਲ ਕੰਪਨੀ ਵਿਖੇ ਹਾਲ ਹੀ ਵਿੱਚ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਜਿਸ ਵਿੱਚ ਕੰਪਨੀ ਦੇ ਅਧਿਕਾਰੀ, ਕਰਮਚਾਰੀ ਅਤੇ ਜ਼ਮੀਨਾਂ ਵਾਲੇ ਲਗਭਗ 1500 ਕਿਸਾਨਾਂ ਨੇ […]

Continue Reading

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ: ਮੋਹਿੰਦਰ ਭਗਤ

ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਜਵਾਨਾਂ ਲਈ ਵਿੱਤੀ ਸਹਾਇਤਾ ਵਿੱਚ ਕੀਤਾ ਮਹੱਤਵਪੂਰਨ ਵਾਧਾ ਚੰਡੀਗੜ੍ਹ, 27 ਫਰਵਰੀ: ਦੇਸ਼ ਕਲਿੱਕ ਬਿਓਰੋ ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ […]

Continue Reading

ਜਤਿੰਦਰ ਕੌਰ ਰੰਧਾਵਾ ਨੇ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਕਾਂਗਰਸੀ ਉਮੀਦਵਾਰਾਂ ਲ‌ਈ ਘਰ ਘਰ ਜਾ ਕੇ ਵੋਟਾਂ ਮੰਗੀਆਂ

ਜਤਿੰਦਰ ਕੌਰ ਰੰਧਾਵਾ ਨੇ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਕਾਂਗਰਸੀ ਉਮੀਦਵਾਰਾਂ ਲ‌ਈ ਘਰ ਘਰ ਜਾ ਕੇ ਵੋਟਾਂ ਮੰਗੀਆਂਡੇਰਾ ਬਾਬਾ ਨਾਨਕ: 27 ਫਰਵਰੀ, ਦੇਸ਼ ਕਲਿੱਕ ਬਿਓਰੋ ਬੀਬੀ ਜਤਿੰਦਰ ਕੌਰ ਰੰਧਾਵਾ ਧਰਮ ਪਤਨੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ […]

Continue Reading

ਮੋਰਿੰਡਾ ਸ਼ਹਿਰੀ ਪੁਲਿਸ ਵੱਲੋਂ ਸਥਾਨਕ ਆਈਲੈਟ ਸੈਂਟਰਾਂ ਦੀ ਚੈਕਿੰਗ ਕੀਤੀ ਗਈ

ਮੋਰਿੰਡਾ ਸ਼ਹਿਰੀ ਪੁਲਿਸ ਵੱਲੋਂ ਸਥਾਨਕ ਆਈਲੈਟ ਸੈਂਟਰਾਂ ਦੀ ਚੈਕਿੰਗ ਕੀਤੀ ਗਈ ਮੋਰਿੰਡਾ: 27 ਫਰਵਰੀ ( ਭਟੋਆ)  ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਡੰਕੀ ਲਗਾ ਕੇ ਅਮਰੀਕਾ ਗਏ ਪੰਜਾਬੀ ਨੌਜਵਾਨਾਂ ਨੂੰ ਡਿਪੋਰਟ ਕਰਨ ਉਪਰੰਤ ਪੰਜਾਬ ਸਰਕਾਰ ਵੱਲੋਂ ਟਰੈਵਲ ਏਜੰਟਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਮਿਲੇ ਆਦੇਸ਼ਾਂ ਤੇ ਅਮਲ ਕਰਦਿਆਂ ਮੋਰਿੰਡਾ ਸ਼ਹਿਰੀ ਪੁਲਿਸ […]

Continue Reading

ਨਸ਼ਿਆਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਦੋ-ਮੰਜ਼ਿਲਾਂ ਘਰ ‘ਤੇ ਚੱਲਿਆ ਬੁਲਡੋਜ਼ਰ

ਨਸ਼ਿਆਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਦੋ-ਮੰਜ਼ਿਲਾਂ ਘਰ ‘ਤੇ ਚੱਲਿਆ ਬੁਲਡੋਜ਼ਰ ਪਟਿਆਲਾ: 27 ਫਰਵਰੀ, ਦੇਸ਼ ਕਲਿੱਕ ਬਿਓਰੋ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਦੇ ਕਾਲੇ ਧੰਦੇ ਨਾਲ ਬਣਾਏ ਮਹਿਲਾ ਨਸ਼ਾ ਤਸਕਰ ਦੇ ਘਰ ਨੂੰ ਬੁਲਡੋਜ਼ਰ ਨਾਲ ਤਹਿਸ ਨਹਿਸ਼ ਕਰ ਦਿੱਤਾ ਹੈ। ਪੁਲਿਸ ਦੀ ਕਾਰਵਾਈ ਜਾਰੀ ਹੈ। ਇਹ ਘਰ ਬਦਨਾਮ […]

Continue Reading

ਵਿੱਦਿਅਕ ਸਰੋਕਾਰਾਂ ਸੰਬੰਧੀ ਡੀ.ਟੀ.ਐੱਫ. ਵੱਲੋਂ ਸੂਬਾਈ ਕਨਵੈਨਸ਼ਨ 8 ਅਪ੍ਰੈਲ ਨੂੰ

ਵਿੱਦਿਅਕ ਸਰੋਕਾਰਾਂ ਸੰਬੰਧੀ ਡੀ.ਟੀ.ਐੱਫ. ਵੱਲੋਂ ਸੂਬਾਈ ਕਨਵੈਨਸ਼ਨ 8 ਅਪ੍ਰੈਲ ਨੂੰ ~ਕੌਮੀ ਸਿੱਖਿਆ ਨੀਤੀ-2020 ਨੂੰ ਲਾਗੂ ਕਰਨ ਦੀ ਬਜਾਏ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਘੜੀ ਜਾਵੇ: ਡੀ.ਟੀ.ਐੱਫ. ਪਟਿਆਲਾ: 27 ਫਰਵਰੀ, ਦੇਸ਼ ਕਲਿੱਕ ਬਿਓਰੋ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੀ ਸੂਬਾ ਕਮੇਟੀ ਵੱਲੋਂ 23 ਫਰਵਰੀ ਨੂੰ ਫ੍ਰੀਡਮ ਫਾਈਟਰ ਹਾਲ ਮੋਗਾ ਵਿਖੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ […]

Continue Reading

ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ

ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 27 ਫਰਵਰੀ 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਅਰੀਨਾ ਪੋਲੋ ਚੈਲੇਂਜ ਕੱਪ ਦਾ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ 6ਵਾਂ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾਚੰਡੀਗੜ੍ਹ: 27 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੰਡਲ ਦੀ ਅੱਜ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿਚ […]

Continue Reading

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ’ਚ ਪੰਜਾਬੀ ਵਿਸ਼ਾ ਪੜ੍ਹਾਉਣਾ ਕੀਤਾ ਲਾਜ਼ਮੀ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 26 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਵਿਸ਼ਾ ਪੜ੍ਹਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਲਈ ਪੰਜਾਬੀ ਨੂੰ ਮੁੱਖ ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਅੱਜ […]

Continue Reading

ਪੰਜਾਬ ਸਰਕਾਰ ਨੇ ਹਰਮੋਹਨ ਕੌਰ ਨੂੰ ਲਗਾਇਆ ਪੀਪੀਐਸਸੀ ਦੀ ਚੇਅਰਪਰਸ਼ਨ

ਚੰਡੀਗੜ੍ਹ, 25 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਹਰਮੋਹਨ ਕੌਰ ਸੰਧੂ ਨੂੰ ਪੀਪੀਐਸਸੀ ਦਾ ਚੇਅਰਪਰਸ਼ਨ ਲਗਾਇਆ ਗਿਆ ਹੈ।

Continue Reading