ਸਹਿਕਾਰਤਾ ਹਫਤੇ ਸਬੰਧੀ ਪਿੰਡ ਪਾਲੀ ਵਾਲਾ ਦੀ ਸਹਿਕਾਰੀ ਸਭਾ ਵਿਚ ਕਰਵਾਇਆ ਸਮਾਗਮ

ਜਲਾਲਾਬਾਦ, 20 ਨਵੰਬਰ, ਦੇਸ਼ ਕਲਿੱਕ ਬਿਓਰੋਜਲਾਲਾਬਾਦ ਉਪਮੰਡਲ ਅਧੀਨ ਪੈਂਦੀ ਦੀ ਚੱਕ ਪਾਲੀ ਵਾਲਾ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਵਿਚ ਸ਼੍ਰੀ ਸੋਨੂੰ ਮਹਾਜਨ, ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ, ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਮਿਸ ਪ੍ਰਾਚੀ ਬਜਾਜ , ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ, ਜਲਾਲਾਬਾਦ ਦੀ ਯੋਗ  ਅਗਵਾਈ ਹੇਠ 71ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਦਾ ਸਮਾਗਮ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ […]

Continue Reading

ਅੱਜ ਸਿੱਖਾਂ ਨੂੰ ਇੱਕਜੁੱਟ ਹੋ ਕੇ ਚੱਲਣ ਦੀ ਲੋੜ: ਭਾਈ ਰਾਜੋਆਣਾ

ਰਾਜੋਆਣਾ: 20 ਨਵੰਬਰ, ਦੇਸ਼ ਕਲਿੱਕ ਬਿਓਰੋਬੇਅੰਤ ਸਿੰਘ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਭਾਈ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਪੈਰੋਲ ’ਤੇ ਪਹੁੰਚੇ ਹਨ। ਭੋਗ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ […]

Continue Reading

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਨਵਾਂ ਸ਼ਹਿਰ/ਚੰਡੀਗੜ੍, 19 ਨਵੰਬਰ 2024 : ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਮੰਗਲਵਾਰ ਨੂੰ ਨਵਾਂਸ਼ਹਿਰ ਵਿਖੇ ਵਿਸ਼ਾਲ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ 466 ਪੰਚਾਇਤਾਂ ਦੇ ਨਵੇਂ ਚੁਣੇ ਗਏ 2822 ਪੰਚਾਂ ਨੂੰ ਸਹੁੰ ਚੁਕਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਇਸ […]

Continue Reading

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਚੰਡੀਗੜ੍ਹ, 19 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਕੇ ‘ਨਸ਼ਾ ਮੁਕਤ ਪੰਜਾਬ ਮਿਸ਼ਨ’ ਨਾਲ ਜੁੜਨ ਦਾ ਸੱਦਾ ਦਿੱਤਾ। ਉਹ ਅੱਜ ਪਿੰਡ ਲੁਹਾਰਾ […]

Continue Reading

ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ-ਡਾ: ਬਲਜੀਤ ਕੌਰ

ਚੰਡੀਗੜ੍ਹ/ਫਾਜ਼ਿਲਕਾ, 19 ਨਵੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਪੰਚਾਇਤਾਂ ਨੂੰ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਆਖਿਆ ਹੈ ਕਿ ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਵੱਲੋਂ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹ ਅੱਜ […]

Continue Reading

ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਭਾਰੀ ਗਿਣਤੀ ‘ਚ ਵੋਟਾਂ ਨਾਲ ਜਿੱਤਾ ਕੇ ਆਮ ਆਦਮੀ ਪਾਰਟੀ ਦੇ ਕੁਸ਼ਾਸਨ ਨੂੰ ਖਤਮ ਕਰੋ: ਕਿਸ਼ਨ ਚੰਦਰ ਮਹਾਜ਼ਨ

ਡੇਰਾ ਬਾਬਾ ਨਾਨਕ: 19 ਨਵੰਬਰ, ਦੇਸ਼ ਕਲਿੱਕ ਬਿਓਰੋ ਅੱਜ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਉਪ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਅਥਾਹ ਵਿਕਾਸ ਅਤੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਨੌਕਰੀਆਂ ਦੇ ਕੇ ਅਤੇ ਹਲਕੇ […]

Continue Reading

ਪੰਜਾਬ ਦੇ ਚਾਰ ਜ਼ਿਲ੍ਹਿਆਂ ‘ਚ ਕੱਲ੍ਹ ਦੀ ਸਰਕਾਰੀ ਛੁੱਟੀ

ਚੰਡੀਗੜ੍ਹ: 19 ਨਵੰਬਰ, ਦੇਸ਼ ਕਲਿੱਕ ਬਿਓਰੋਜ਼ਿਮਨੀ ਚੋਣਾਂ ਕਾਰਨ ਪੰਜਾਬ ਦੇ ਚਾਰ ਜ਼ਿਲਿਆਂ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕੱਲ੍ਹ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।ਪੰਜਾਬ ਸਰਕਾਰ ਵੱਲੋਂ […]

Continue Reading

ਜ਼ੁਰਮ ‘ਤੇ ਬਾਜ ਅੱਖ ਰੱਖਣ ਲਈ ਸ਼ਹਿਰ ਅੰਦਰ ਲਗਾਏ ਜਾ ਰਹੇ ਹਨ ਸੀਸੀਟੀਵੀ ਕੈਮਰੇ

ਬਠਿੰਡਾ, 18 ਨਵੰਬਰ : ਦੇਸ਼ ਕਲਿੱਕ ਬਿਓਰੋ ਜੁਰਮ ‘ਤੇ ਬਾਜ ਅੱਖਰ ਰੱਖਣ ਲਈ ਸ਼ਹਿਰ ਅੰਦਰ 1 ਕਰੋੜ ਰੁਪਏ ਦੀ ਲਾਗਤ ਨਾਲ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਦਾਦੀ-ਪੋਤੀ ਪਾਰਕ ਵਿਖੇ ਪੁਲੀਸ ਵਿਭਾਗ ਵੱਲੋਂ ਕਰਵਾਏ ਗਏ ਸੰਪਰਕ ਪੁਲਿਸ ਪਬਲਿਕ ਪਾਰਟਨਸ਼ਿਪ ਪ੍ਰੋਗਰਾਮ ‘ਚ ਸ਼ਿਰਕਤ ਕਰਨ ਉਪਰੰਤ ਮੀਡੀਆਂ ਨਾਲ ਗੱਲਬਾਤ […]

Continue Reading

ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿਖੇ ਦੋ ਗੁੱਟਾਂ ਵਿਚਾਲੇ ਹਿੰਸਕ ਝੜਪ, 15 ਵਿਅਕਤੀ ਗ੍ਰਿਫ਼ਤਾਰ, ਇੰਟਰਨੈੱਟ ’ਤੇ ਪਾਬੰਦੀ

ਕੋਲਕਾਤਾ, 18 ਨਵੰਬਰ, ਦੇਸ਼ ਕਲਿਕ ਬਿਊਰੋ : ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ‘ਚ ਐਤਵਾਰ ਦੇਰ ਰਾਤ ਦੋ ਗੁੱਟਾਂ ਵਿਚਾਲੇ ਹਿੰਸਕ ਝੜਪ ਹੋ ਗਈ। ਸਥਿਤੀ ਨੂੰ ਕਾਬੂ ਕਰਨ ਲਈ ਪੁਲੀਸ ਨੇ ਇਲਾਕੇ ਵਿੱਚ ਇੰਟਰਨੈੱਟ ’ਤੇ ਪਾਬੰਦੀ ਲਾ ਦਿੱਤੀ। ਇਸ ਤੋਂ ਇਲਾਵਾ 15 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਕਾਰਤਿਕ ਪੂਜਾ ਪੰਡਾਲ ਦੇ […]

Continue Reading

ਐਨ.ਆਈ.ਏ ਦੀ ਛਾਪੇਮਾਰੀ ਅਤੇ ਯੂ.ਏ.ਪੀ.ਏ ਕਾਨੂੰਨ ਵਿਰੁੱਧ ਕਨਵੈਨਸ਼ਨ

ਦਲਜੀਤ ਕੌਰ ਚੰਡੀਗੜ੍ਹ, 18 ਨਵੰਬਰ 2024: ਅੱਜ ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਕੇਂਦਰੀ ਸਿੰਘ ਸਭਾ ਸੈਕਟਰ-28, ਚੰਡੀਗੜ੍ਹ ਵਿਖੇ ਅਵਾਮੀ ਏਕਤਾ ਮੰਚ ਹਰਿਆਣਾ ਅਤੇ ਚੰਡੀਗੜ੍ਹ ਦੀਆਂ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਐਨ.ਆਈ.ਏ ਦੀ ਛਾਪੇਮਾਰੀ ਅਤੇ ਯੂ.ਏ.ਪੀ.ਏ ਕਾਨੂੰਨ ਵਿਰੁੱਧ ਕਨਵੈਨਸ਼ਨ ਕੀਤੀ ਗਈ। ਪਿਛਲੇ ਸਮੇਂ ਵਿੱਚ ਕੇਂਦਰੀ ਏਜੰਸੀ ਐਨ.ਆਈ.ਏ. ਵੱਲੋਂ ਚੰਡੀਗੜ੍ਹ, ਪੰਜਾਬ, ਹਰਿਆਣਾ, ਦਿੱਲੀ ਅਤੇ ਯੂ.ਪੀ. ਵਿੱਚ ਇੱਕੋ […]

Continue Reading