ਕੇਂਦਰੀ ਬਜ਼ਟ ਹਰ ਵਰਗ ਨੂੰ ਦੇਵੇਗਾ ਵੱਡੀ ਸਹੂਲਤ: ਅਰਵਿੰਦ ਖੰਨਾ

ਕੇਂਦਰੀ ਬਜ਼ਟ ਹਰ ਵਰਗ ਨੂੰ ਦੇਵੇਗਾ ਵੱਡੀ ਸਹੂਲਤ: ਅਰਵਿੰਦ ਖੰਨਾ12 ਲੱਖ ਰੁਪਏ ਤੱਕ ਦੀ ਆਮਦਨ ਨੂੰ ਟੈਕਸ ਮੁਕਤ ਕਰਨਾ ਮੋਦੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ: ਅਰਵਿੰਦ ਖੰਨਾ ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿੱਕ ਬਿਓਰੋ- ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲ ਸੀਤਾ ਰਮਨ ਵੱਲੋਂ ਲਗਾਤਾਰ […]

Continue Reading

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀਮਾਨਸਾ, 01 ਫਰਵਰੀ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।ਉਨ੍ਹਾਂ […]

Continue Reading

SGPC (ਬੋਰਡ) ਚੋਣਾਂ ਲਈ ਵੋਟਰ ਸੂਚੀ ’ਚ ਦਾਅਵੇ ਇਤਰਾਜ਼ 10 ਮਾਰਚ ਤੱਕ ਪ੍ਰਾਪਤ ਕੀਤੇ ਜਾਣਗੇ-ਡਿਪਟੀ ਕਮਿਸ਼ਨਰ

SGPC (ਬੋਰਡ) ਚੋਣਾਂ ਲਈ ਵੋਟਰ ਸੂਚੀ ’ਚ ਦਾਅਵੇ ਇਤਰਾਜ਼ 10 ਮਾਰਚ ਤੱਕ ਪ੍ਰਾਪਤ ਕੀਤੇ ਜਾਣਗੇ-ਡਿਪਟੀ ਕਮਿਸ਼ਨਰ*16 ਅਪ੍ਰੈਲ ਨੂੰ ਹੋਵੇਗੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਮਾਨਸਾ, 01 ਫਰਵਰੀ: ਦੇਸ਼ ਕਲਿੱਕ ਬਿਓਰੋਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਲਈ ਪਹਿਲਾਂ ਜਾਰੀ ਸਮਾਂ ਸਾਰਣੀ ਵਿਚ ਸੋਧ ਕੀਤੀ ਗਈ ਹੈ। […]

Continue Reading

ਬਜਟ ‘ਚ ਇਨਕਮ ਟੈਕਸ ਦੇਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

ਬਜਟ ‘ਚ ਇਨਕਮ ਟੈਕਸ ਦੇਣ ਵਾਲਿਆਂ ਨੂੰ ਮਿਲੀ ਵੱਡੀ ਰਾਹਤਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਨਿਰਮਲਾ ਸੀਤਾਰਮਨ ਦੇ ਬਜਟ ‘ਚ ਇਨਕਮ ਟੈਕਸ ਦੇਣ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ।ਇਨਕਮ ਟੈਕਸ ਦੀ ਸੀਮਾ 7 ਲੱਖ ਤੋਂ ਵਧਾ ਦਿੱਤੀ ਗਈ ਹੈ। ਹੁਣ 12 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਨਹੀਂ ਲੱਗੇਗਾ। ਹੁਣ ਤੁਸੀਂ […]

Continue Reading

ਵਿਆਹ ਤੋਂ ਪਰਤ ਰਹੀ ਗੱਡੀ ਭਾਖੜਾ ਨਹਿਰ ’ਚ ਡਿੱਗੀ, 12 ਲੋਕ ਲਾਪਤਾ

ਵਿਆਹ ਤੋਂ ਪਰਤ ਰਹੀ ਗੱਡੀ ਭਾਖੜਾ ਨਹਿਰ ’ਚ ਡਿੱਗੀ, 12 ਲੋਕ ਲਾਪਤਾਚੰਡੀਗੜ੍ਹ, 1 ਫਰਵਰੀ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਲੋਕਾਂ ਨਾਲ ਵੱਡੀ ਦੁੱਖਦਾਈ ਘਟਨਾ ਵਾਪਰੀ। ਸ਼ੁੱਕਰਵਾਰ ਰਾਤ ਕਰੀਬ 10 ਵਜੇ, ਸੰਘਣੀ ਧੁੰਦ ਦੇ ਕਾਰਨ ਇੱਕ ਕਰੂਜ਼ਰ ਗੱਡੀ ਬੇਕਾਬੂ ਹੋ ਕੇ ਪਿੰਡ ਸਰਦਾਰੇਵਾਲਾ ਨੇੜੇ ਭਾਖੜਾ ਨਹਿਰ ’ਚ ਡਿੱਗ ਗਈ। ਇਸ […]

Continue Reading

ਲੁਧਿਆਣਾ: ਹੈਰੋਇਨ ਸਮੇਤ ਮਹਿਲਾ ਤਸਕਰ ਗ੍ਰਿਫਤਾਰ

ਲੁਧਿਆਣਾ: ਹੈਰੋਇਨ ਸਮੇਤ ਮਹਿਲਾ ਤਸਕਰ ਗ੍ਰਿਫਤਾਰ ਸਿੱਧਵਾਂ ਬੇਟ: 31 ਜਨਵਰੀ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਦਿਹਾਤੀ ਦੇ ਥਾਣਾ ਸਿੱਧਵਾਂ ਬੇਟ ਥਾਣਾ ਖੇਤਰ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ‘ਚ ਇੱਕ ਲੜਕੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਪਿੰਡ ਮਹਿਤਪੁਰ ਤੋਂ ਇੱਕ ਲੜਕੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਲੜਕੀ ਬੰਗੀਵਾਲ ਮਹਿਤਪੁਰ […]

Continue Reading

 ਕੁੱਪ ਕਲਾਂ ਅਤੇ ਲਸੋਈ ਵਿਖੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਖੁੰਭਾਂ ਦੀ ਕਾਸ਼ਤ ਸਬੰਧੀ ਔਰਤਾਂ ਨੂੰ ਦਿੱਤੀ ਟ੍ਰੇਨਿੰਗ

  ਕੁੱਪ ਕਲਾਂ ਅਤੇ ਲਸੋਈ ਵਿਖੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਖੁੰਭਾਂ ਦੀ ਕਾਸ਼ਤ ਸਬੰਧੀ ਔਰਤਾਂ ਨੂੰ ਦਿੱਤੀ ਟ੍ਰੇਨਿੰਗ ਅਹਿਮਦਗੜ੍ਹ/ਮਾਲੇਰਕੋਟਲਾ 31 ਜਨਵਰੀ : ਦੇਸ਼ ਕਲਿੱਕ ਬਿਓਰੋ                         ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਕੁੱਪ ਕਲਾਂ ਅਤੇ ਲਸੋਈ ਵਿਖੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਵੈ ਸਹਾਇਤਾ ਗਰੁੱਪਾਂ ਦੀਆਂ ਔਰਤਾਂ ਨੂੰ ਖੁੰਭਾਂ ਦੀ ਕਾਸ਼ਤ ਸਬੰਧੀ ਦੋ ਰੋਜਾ ਵਿਸ਼ੇਸ ਟਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ ।                       ਸਬ ਇੰਸਪੈਕਟਰ ਬਾਗਵਾਨੀ ਵਿਭਾਗ ਮਾਲੇਰਕੋਟਲਾ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਖੁੰਭਾਂ ਦੀ ਖੇਤੀ ਲਈ ਜਨਵਰੀ ਮਹੀਨਾ ਲਾਹੇਵੰਦ ਹੁੰਦਾ ਹੈ ਅਤੇ ਇਸ ਮਹੀਨੇ ਵਿੱਚ ਖੁੰਭਾਂ ਲਗਾ ਕਿ ਵਧੇਰੇ ਮੁਨਾਫਾ ਕਮਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਖੁੰਭਾਂ ਦੀ ਕਾਸ਼ਤ ਕਰਨ ਨਾਲ ਜਿੱਥੇ ਸਾਨੂੰ ਆਰਗੈਨਿਕ ਸਬਜੀ ਖਾਣ ਲਈ ਮਿਲਦੀ ਹੈ ਉੱਥੇ ਇਹ ਸਿਹਤ ਲਈ ਵੀ ਬਹੁਤ ਗੁਣਕਾਰੀ ਹੁੰਦੀ ਹੈ। ਖੁੰਭਾਂ ਵਿੱਚ ਭਰਪੂਰ ਮਾਤਰਾ ਵਿੱਚ ਪ੍ਰੋਟੀਨ, ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਦਿਲ, ਕੈਂਸਰ, ਪਾਚਨ-ਤੰਤਰ, ਸ਼ੂਗਰ ਆਦਿ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦੀ ਹੈ।                   ਬਲਾਕ ਪ੍ਰੋਗਰਾਮ ਮੈਨੇਜਰ ਅਹਿਮਦਗੜ੍ਹ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਲਾਕ ਅਹਿਮਦਗੜ੍ਹ ਵੱਲੋਂ ਪਿੰਡਾਂ ਦੀਆਂ ਲੋੜਵੰਦ ਔਰਤਾਂ ਨੂੰ ਸਵੈ-ਸਹਾਇਤਾ ਸਮੂਹਾਂ ਨਾਲ ਜੋੜਿਆ ਜਾ ਰਿਹਾ ਹੈ। ਹੁਣ ਤੱਕ ਬਲਾਕ ਅਹਿਮਦਗੜ੍ਹ ਦੇ ਲਗਭਗ 33 ਪਿੰਡਾਂ ਵਿੱਚ ਸਵੈ-ਸਹਾਇਤਾ ਸਮੂਹ ਬਣਾਏ ਜਾ ਚੁੱਕੇ ਹਨ। ਇਹਨਾਂ ਸਮੂਹਾਂ ਨੂੰ ਸਰਕਾਰ ਵੱਲੋਂ ਦੱਸੇ ਗਏ ਨਿਯਮਾਂ ਅਨੁਸਾਰ ਪਾਲਣਾ ਕਰਨ ਤੇ ਪ੍ਰਤੀ ਸਮੂਹ ਤੀਹ ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਰਿਵਾਲਵਿੰਗ ਫੰਡ ਦੇ ਨਾਮ ਨਾਲ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਹੋਰ ਵੀ ਫੰਡ ਸਮੇਂ-ਸਮੇਂ ਤੇ ਸਰਕਾਰ ਵੱਲੋਂ ਯੋਗ ਸਮੂਹਾਂ ਨੂੰ ਦਿੱਤੇ ਜਾਂਦੇ ਹਨ ਤਾਂ ਜੋ ਪਿੰਡਾਂ ਦੀਆਂ ਗਰੀਬ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ ਅਤੇ ਇਹ ਔਰਤਾਂ ਆਪਣੀ ਆਜੀਵਿਕਾ ਵਿੱਚ ਵਾਧਾ ਕਰ ਸਕਣ।               ਬਲਾਕ ਪ੍ਰੋਗਰਾਮ ਮੈਨੇਜਰ ਆਜੀਵਿਕਾ ਮਿਸ਼ਨ ਵੱਲੋਂ ਅਪੀਲ ਕੀਤੀ ਗਈ ਕਿ ਬਲਾਕ ਅਹਿਮਦਗੜ੍ਹ ਦੇ ਬਾਕੀ ਪਿੰਡਾਂ ਦੀਆਂ ਔਰਤਾਂ ਵੱਧ ਤੋਂ ਵੱਧ ਸਮੂਹਾਂ ਨਾਲ ਜੁੜਨ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਫਾਇਦਾ ਘਰ-ਘਰ ਪਹੁੰਚ ਸਕੇ ਅਤੇ ਇਹ ਵੀ ਦੱਸਿਆ ਕਿ ਬਲਾਕ ਅਹਿਮਦਗੜ੍ਹ ਵਿੱਚ ਚੱਲ ਰਹੇ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ 300 ਖੁੰਭਾਂ ਦੀਆਂ ਇਹ ਬੀਜ ਕਿੱਟਾਂ ਮੁਫ਼ਤ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਤੇ ਵੱਖ-ਵੱਖ ਪਿੰਡਾਂ ਤੋਂ ਆਈਆਂ ਔਰਤਾਂ ਆਰਤੀ ਮੌਰੀਆ, ਮਨਪ੍ਰੀਤ ਕੌਰ,ਲਖਵੀਰ ਕੌਰ, ਜਸਪ੍ਰੀਤ ਕੌਰ, ਹਰਪ੍ਰੀਤ ਕੌਰ, ਕਿਰਨਾ ਅਤੇ ਹੋਰ ਸਮੂਹਾਂ ਦੇ ਅਹੁਦੇਦਾਰ ਅਤੇ ਪਿੰਡ ਕੁੱਪ ਕਲਾਂ ਅਤੇ ਲਸੋਈ ਦੇ ਪਤਵੰਤੇ ਸੱਜਣ ਮੌਜੂਦ ਸਨ।

Continue Reading

ਵੱਖ-ਵੱਖ ਸਕੀਮਾਂ ਦੇ ਕਰਜ਼ਾ ਕੇਸਾਂ ਦੀ ਮੰਨਜੂਰੀ ਸਬੰਧੀ ਜ਼ਿਲਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਜ਼ਿਲਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ ਫ਼ਰੀਦਕੋਟ 31 ਜਨਵਰੀ,2025, ਦੇਸ਼ ਕਲਿੱਕ ਬਿਓਰੋ   ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ (ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ)  ਮੀਟਿੰਗ ਸ. ਗੁਰਮੀਤ ਸਿੰਘ ਬਰਾੜ,  ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ,  ਫਰੀਦਕੋਟ ਕਮ-ਚੇਅਰਮੈਨ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਡਾ.ਬੀ.ਆਰ.ਅੰਬੇਦਕਰ ਭਵਨ ਫਰੀਦਕੋਟ ਵਿਖੇ ਹੋਈ। ਮੀਟਿੰਗ ਵਿੱਚ ਸ੍ਰੀਮਤੀ,ਦਲਜੀਤ ਕੌਰ ਸਿੱਧੂ ਜਿਲ੍ਹਾ ਮੈਨੇਜਰ ਪੰਜਾਬ ਐਸ.ਸੀ.ਐਫ.ਸੀ, ਫਰੀਦਕੋਟ ਵੱਲੋਂ ਮੀਟਿੰਗ ਦਾ ਏਜੰਡਾ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਰੱਖਿਆ ਗਿਆ। ਮੀਟਿੰਗ ਵਿੱਚ […]

Continue Reading

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 31 ਜਨਵਰੀ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਅਧਿਕਾਰੀਆਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਸੇਵਾਮੁਕਤ ਹੋਏ ਕਰਮਚਾਰੀਆਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ […]

Continue Reading

ਪੁੰਛ ‘ਚ ਸੁਰੱਖਿਆ ਬਲਾਂ ਵਲੋਂ ਘੁਸਪੈਠ ਦੀ ਕੋਸ਼ਿਸ਼ ਨਾਕਾਮ, 2 ਅੱਤਵਾਦੀ ਢੇਰ

ਪੁੰਛ ‘ਚ ਸੁਰੱਖਿਆ ਬਲਾਂ ਵਲੋਂ ਘੁਸਪੈਠ ਦੀ ਕੋਸ਼ਿਸ਼ ਨਾਕਾਮ, 2 ਅੱਤਵਾਦੀ ਢੇਰ ਸ਼੍ਰੀਨਗਰ, 31 ਜਨਵਰੀ, ਦੇਸ਼ ਕਲਿਕ ਬਿਊਰੋ :ਕਸ਼ਮੀਰ ਦੇ ਪੁੰਛ ‘ਚ ਸੁਰੱਖਿਆ ਬਲਾਂ ਨੇ ਘੁਸਪੈਠ ਨੂੰ ਨਾਕਾਮ ਕਰਦੇ ਹੋਏ 2 ਅੱਤਵਾਦੀਆਂ ਨੂੰ ਮਾਰ ਦਿੱਤਾ। ਅੱਤਵਾਦੀ ਐਲਓਸੀ ਤੋਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ। ਜਦੋਂ ਸੁਰੱਖਿਆ ਬਲਾਂ ਨੇ ਰੋਕਿਆ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ […]

Continue Reading