ਬੀਕੇਯੂ ਡਕੌਂਦਾ ਵੱਲੋਂ 3 ਨਵੰਬਰ ਦੇ ਬਰਨਾਲਾ ਵਿਸ਼ਾਲ ਮਾਰਚ ਦੀਆਂ ਤਿਆਰੀਆਂ ਮੁਕੰਮਲ
ਦਲਜੀਤ ਕੌਰ ਬਰਨਾਲਾ, 2 ਨਵੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿੱਚ ਕੀਤੇ ਗਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਬੀਕੇਯੂ ਡਕੌਂਦਾ ਦੇ ਆਗੂਆਂ ਹਰਨੇਕ ਸਿੰਘ ਮਹਿਮਾ ਅਤੇ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਅਬਾਦਕਾਰ ਜ਼ਮੀਨ ਮਾਲਕ ਕਿਸਾਨਾਂ […]
Continue Reading