ਪੰਜਾਬ ‘ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡੀ ਗਿਰਾਵਟ ਦਰਜ

ਚੰਡੀਗੜ੍ਹ, 24 ਅਕਤੂਬਰ: ਦੇਸ਼ ਕਲਿੱਕ ਬਿਓਰੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਾਲ 23 ਅਕਤੂਬਰ ਤੱਕ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 16 ਫੀਸਦ ਗਿਰਾਵਟ ਦਰਜ ਕੀਤੀ […]

Continue Reading

ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਵਾਸੇ ਭਾਜਪਾ ਨੇ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਵੱਲੋਂ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੋਹਣ ਸਿੰਘ ਠੰਡਲ ਅੱਜ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋਏ ਹਨ।

Continue Reading

UP: ਸਤਿਸੰਗ ਬਿਆਸ ਵਿੱਚ ਦੋ ਨਾਬਾਲਗਾਂ ਨਾਲ ਬਲਾਤਕਾਰ

ਬੁਲੰਦਸ਼ਹਿਰ:24 ਅਕਤੂਬਰ,ਦੇਸ਼ ਕਲਿੱਕ ਬਿਓਰੋ ਬੁਲੰਦਸ਼ਹਿਰ ਦੇ ਰਾਧਾ ਸੁਆਮੀ ਸਤਿਸੰਗ ਬਿਆਸ ‘ਚ ਦੋ ਨਾਬਾਲਗ ਲੜਕੀਆਂ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। 65 ਸਾਲਾ ਦੋਸ਼ੀ ਮੁੱਖ ਸੇਵਾਦਾਰ ਮੋਹਨ ਲਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਵੇਂ ਲੜਕੀਆਂ ਸਤਿਸੰਗ ਭਵਨ ‘ਚ ਖੇਡਣ ਜਾਂਦੀਆਂ ਸਨ। ਸੇਵਾਦਾਰ ਵਿਦਿਆਰਥਣਾਂ ਨੂੰ ਮਠਿਆਈ ਦੇ ਨਾਂ ‘ਤੇ ਪ੍ਰਸ਼ਾਦ ਦੇ ਰੂਪ ‘ਚ ਨਸ਼ੀਲਾ ਪਦਾਰਥ […]

Continue Reading

ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਿਖੇ ਐਨਾਟੋਮੀ ਦਿਵਸ ਮਨਾਇਆ ਗਿਆ

ਐਸ.ਏ.ਐਸ.ਨਗਰ, 24 ਅਕਤੂਬਰ, 2024: ਦੇਸ਼ ਕਲਿੱਕ ਬਿਓਰੋ-ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਨੇ ਐਨਾਟੋਮੀ ਦਿਵਸ ਦੇ ਮੌਕੇ ‘ਤੇ ਕਈ ਦਿਲਚਸਪ ਭਾਸ਼ਣਾਂ, ਪ੍ਰੈਕਟੀਕਲ ਵਰਕਸ਼ਾਪਾਂ ਅਤੇ ਰਚਨਾਤਮਕ ਮੁਕਾਬਲਿਆਂ ਦਾ ਆਯੋਜਨ ਕੀਤਾ, ਜਿਸ ਵਿੱਚ ਡਾਕਟਰੀ ਸਿੱਖਿਆ ਵਿੱਚ ਸਰੀਰ ਵਿਗਿਆਨ ਦੀ ਮਹੱਤਵਪੂਰਨ ਭੂਮਿਕਾ ਅਤੇ ਕਲਾ ਅਤੇ ਵਿਗਿਆਨ ਦੋਵਾਂ ਨਾਲ ਇਸ ਦੇ ਡੂੰਘੇ ਸਬੰਧ ਬਾਰੇ ਦੱਸਦੇ ਹੋਏ […]

Continue Reading

ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ ਟਿਕਟ ਮਿਲਣ ‘ਤੇ ਵਧਾਈ ਦੇਣ ਵਾਲੇ ਲੋਕਾਂ ਦਾ ਲੱਗਿਆ ਤਾਂਤਾ

ਡੇਰਾ ਬਾਬਾ ਨਾਨਕ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ :ਕਾਂਗਰਸ ਹਾਈਕਮਾਂਡ ਵੱਲੋਂ ਬੀਬੀ ਜਤਿੰਦਰ ਕੌਰ ਰੰਧਾਵਾ ਧਰਮ ਪਤਨੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜਿਮਣੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਟਿਕਟ […]

Continue Reading

ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਜਪਾ ਨੇ ਪਾਰਟੀ ’ਚੋਂ ਕੱਢਿਆ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਨਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੀ ਗਈ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਰਤੀ ਜਨਤਾ ਪਾਰਟੀ ਨੇ ਪਾਰਟੀ ਵਿਚੋਂ ਕੱਢ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤ ਕੱਲ੍ਹ ਖਰੜ ਦੇ ਸੰਨੀ ਇਨਕਲੇਵ ਤੋਂ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇੱਥੇ ਇਹ ਵੀ ਦੱਸਣਯੋਗ […]

Continue Reading

ਅਕਾਲੀ ਦਲ ਨੂੰ ਹੋਰ ਵੱਡਾ ਝਟਕਾ: ਸਾਬਕਾ ਮੰਤਰੀ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ: 24 ਅਕਤੂਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਇੱਕ ਹੋਰ ਵੱਡਾ ਝਟਕਾ ਲੱਗਿਆ ਜਦੋਂ ਚਾਰ ਵਾਰ ਦੇ ਵਿਧਾਇਕ ਤੇ ਸਾਬਕਾ ਮੰਤਰੀ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਅਤੇ ਉਨ੍ਹਾ ਦੇ ਪੁੱਤਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸੋਹਨ ਸਿੰਘ ਠੰਡਲ […]

Continue Reading

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ

ਕਾਂਗਰਸ ਹਾਈਕਮਾਂਡ ਵੱਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਕਾਂਗਰਸ ਪਾਰਟੀ  ਦੀ ਟਿਕਟ  ਨਾਲ ਨਿਵਾਜੀ ਗ‌ਈ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦਾ ਜਨਮ ਮਾਤਾ ਦਲਜੀਤ ਕੌਰ ਦੀ ਕੁੱਖੋਂ 1966 ਵਿੱਚ ਆਪਣੇ ਨਾਨਕੇ ਘਰ ਪਿੰਡ ਰੁਪਾਣਾ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਤਾ  ਸਰਦਾਰ ਨਛੱਤਰ ਪਾਲ ਸਿੰਘ ਬਰਾੜ ‌ ਦੇ ਘਰ ਹੋਇਆ  ਉਹਨਾਂ ਦਾ  […]

Continue Reading

ਅੱਜ ਦਾ ਇਤਿਹਾਸ

24 ਅਕਤੂਬਰ 1945 ਨੂੰ ਸੰਯੁਕਤ ਰਾਸ਼ਟਰ ਦੀ ਸਥਾਪਨਾ ਹੋਈ ਸੀਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਵਿਸ਼ਵ ਦੇ ਇਤਿਹਾਸ ਵਿੱਚ 24 ਅਕਤੂਬਰ ਦੀ ਮਿਤੀ ਨੂੰ ਦਰਜ ਪ੍ਰਮੁੱਖ ਘਟਨਾਵਾਂ ਇਸ ਪ੍ਰਕਾਰ ਹਨ:-1605: ਅਕਬਰ ਦੀ ਮੌਤ ਤੋਂ ਬਾਅਦ, ਸ਼ਹਿਜ਼ਾਦਾ ਸਲੀਮ ਨੇ ਮੁਗਲ ਸਲਤਨਤ ਦੀ ਵਾਗਡੋਰ ਸੰਭਾਲੀ। ਇਤਿਹਾਸ ਵਿੱਚ ਉਸਨੂੰ ਜਹਾਂਗੀਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ।1775: […]

Continue Reading

ਆਪ ਵੱਲੋਂ ਜ਼ਿਮਨੀ ਚੋਣਾਂ ਲਈ ਕੇਜਰੀਵਾਲ, ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਮਨੀਸ਼ ਸਿਸੋਦੀਆ, ਨਵੀਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਪਾਰਟੀ ਦੇ ਰਾਜ […]

Continue Reading