ਬੀਕਾਨੇਰ ਤੋਂ ਪੰਜਾਬ ਆਈ ਬੱਸ ‘ਚੋਂ ਫੜਿਆ 10 ਕੁਇੰਟਲ ਸਿੰਥੈਟਿਕ ਖੋਆ

ਅੰਮ੍ਰਿਤਸਰ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਸਿਹਤ ਵਿਭਾਗ ਨੇ ਅੱਜ ਬੁੱਧਵਾਰ ਸਵੇਰੇ ਅੰਮ੍ਰਿਤਸਰ ‘ਚ ਕਾਰਵਾਈ ਕਰਦੇ ਹੋਏ 10 ਕੁਇੰਟਲ ਸਿੰਥੈਟਿਕ ਖੋਆ ਬਰਾਮਦ ਕੀਤਾ ਹੈ। ਬੀਕਾਨੇਰ ਤੋਂ ਬੱਸ ਵਿੱਚ ਖੋਆ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਸੀ।ਸਿਹਤ ਵਿਭਾਗ ਦੇ ਅਧਿਕਾਰੀ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਫੂਡ ਐਂਡ ਡਰੱਗ ਕਮਿਸ਼ਨਰ ਅਭਿਨਵ ਤ੍ਰਿਖਾ ਦੇ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦੀ ਡਿਪਟੀ […]

Continue Reading

ਹਰਿਆਣਾ: ਮੁਲਾਜ਼ਮਾਂ ਦੇ DA ‘ਚ ਵਾਧਾ

ਚੰਡੀਗੜ੍ਹ: 23 ਅਕਤੂਬਰ, ਦੇਸ਼ ਕਲਿੱਕ ਬਿਓਰੋਹਰਿਆਣਾ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਡੀ ਏ ਵਿੱਚ ਵਾਧਾ ਕੀਤਾ ਹੈ।

Continue Reading

ਆਰਡੀਨੈਂਸ ਫੈਕਟਰੀ ‘ਚ ਧਮਾਕਾ, ਦੋ ਮੁਲਾਜ਼ਮਾਂ ਦੀ ਮੌਤ ਦੋ ਗੰਭੀਰ

ਭੋਪਾਲ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਜਬਲਪੁਰ ਦੀ ਆਰਡੀਨੈਂਸ ਫੈਕਟਰੀ ਖਮਾਰੀਆ (OFK) ਵਿੱਚ ਮੰਗਲਵਾਰ ਸਵੇਰੇ ਜ਼ਬਰਦਸਤ ਧਮਾਕਾ ਹੋਇਆ। ਦੋ ਮੁਲਾਜ਼ਮਾਂ ਦੀ ਮੌਤ ਹੋ ਗਈ। 10 ਤੋਂ ਵੱਧ ਵਿਅਕਤੀ ਸੜ ਚੁੱਕੇ ਹਨ। ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫੈਕਟਰੀ ਪ੍ਰਬੰਧਕਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ […]

Continue Reading

ਪੰਜਾਬ ਦੇ ਪਿੰਡਾਂ ‘ਚ ਸਾਰੇ ਘਰਾਂ ਉੱਤੇ ਲੱਗਣਗੇ ਨੰਬਰ, ਹਾਈਕੋਰਟ ਵੱਲੋਂ ਹੁਕਮ ਜਾਰੀ

ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੂਬੇ ਭਰ ਦੇ ਪਿੰਡਾਂ ਦੇ ਸਾਰੇ ਘਰਾਂ ਨੂੰ ਨੰਬਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਾਰੀ ਪ੍ਰਕਿਰਿਆ ਨੂੰ ਇੱਕ ਸਾਲ ਵਿੱਚ ਪੂਰਾ ਕਰਨ ਲਈ ਕਿਹਾ ਗਿਆ ਹੈ।ਜਸਟਿਸ ਸੁਰੇਸ਼ਵਰ ਠਾਕੁਰ ਅਤੇ ਸੁਦੀਪਤੀ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਸਪੱਸ਼ਟ ਕੀਤਾ ਕਿ […]

Continue Reading

ਪੁਲਿਸ ਵਲੋਂ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਦੇ ਚਾਰ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਮੋਗਾ ਪੁਲਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। […]

Continue Reading

CM ਮਾਨ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐਮ ਵਿਚ ਕਰਨਗੇ ਸ਼ਿਰਕਤ

ਚੰਡੀਗੜ੍ਹ: 21 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ (22 ਅਕਤੂਬਰ) ਨੂੰ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐਮ (ਅਧਿਆਪਕ -ਮਾਪੇ ਮਿਲਣੀ) ਵਿਚ ਸ਼ਿਰਕਤ ਕਰਨਗੇ ਅਤੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਹੋਣ ਜਾ ਰਹੇ ਪੀ.ਟੀ.ਐਮ ਵਿਚ ਲੱਖਾਂ ਬੱਚੇ ਆਪਣੇ ਮਾਪਿਆਂ ਨਾਲ ਸ਼ਾਮਲ ਹੋਣਗੇ। ਇਹ ਨਿਵੇਕਲਾ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਕੀਤਾ ਸਨਮਾਨਿਤ

ਮੋਹਾਲੀ , 21 ਅਕਤੂਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਭਰ ‘ਚ 15 ਅਕਤੂਬਰ ਨੂੰ ਹੋਈਆਂ ਗ੍ਰਾਮ ਪੰਚਾਇਤੀ ਚੌਣਾਂ ‘ਚ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਅਧੀਨ ਪੈਂਦੇ ਪਿੰਡਾਂ ਵਿਖੇ ਚੌਣਾਂ ਸ਼ਾਂਤੀਪੂਰਵਕ ਢੰਗ ਨਾਲ ਹੋਣ ਉਪਰੰਤ ਚੁਣੀਆਂ ਗਈਆਂ ਪੰਚਾਇਤਾਂ (ਸਰਪੰਚ ਅਤੇ ਪੰਚ) ਵੱਡੇ ਪੱਧਰ ‘ਤੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੂੰ ਮਿਲਣ ਦਾ ਸਿਲਸਲਾ ਲਗਾਤਾਰ ਜਾਰੀ ਹੈ […]

Continue Reading

ਜ਼ਿਲ੍ਹੇ ‘ਚ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਦੇ ਟੀਚੇ 84.11 ਕਰੋੜ ਦੇ ਮੁਕਾਬਲੇ 89.14 ਕਰੋੜ ਅਦਾਇਗੀ

ਫਾਜ਼ਿਲਕਾ, 20 ਅਕਤੂਬਰ, ਦੇਸ਼ ਕਲਿੱਕ ਬਿਓਰੋਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਹ ਜਾਣਕਾਰੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦਿੱਤੀ।ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ […]

Continue Reading

ਅੱਜ ਦਾ ਇਤਿਹਾਸ

20 ਅਕਤੂਬਰ 1973 ਨੂੰ ਸਿਡਨੀ ਓਪੇਰਾ ਹਾਊਸ ਐਲਿਜ਼ਾਬੈਥ II ਦੁਆਰਾ 14 ਸਾਲਾਂ ਦੇ ਨਿਰਮਾਣ ਤੋਂ ਬਾਅਦ ਖੋਲ੍ਹਿਆ ਗਿਆ।ਚੰਡੀਗੜ੍ਹ, 20 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 20 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 20 ਅਕਤੂਬਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 20-10-2024

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ […]

Continue Reading