ਦੁਆਬਾ ਬਿਜ਼ਨਸ ਸਕੂਲ ਵੱਲੋਂ ਉੱਦਮਤਾ ਅਤੇ ਮਾਨਸਿਕ ਸਿਹਤ ਤੇ ਸੈਮੀਨਾਰ ਦਾ ਆਯੋਜਨ

ਮੋਹਾਲੀ :19 ਅਕਤੂਬਰ, ਦੇਸ਼ ਕਲਿੱਕ ਬਿਓਰੋ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੇ ਦੁਆਬਾ ਬਿਜ਼ਨਸ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਇੱਕ ਸਫਲ ਉਦਮੀ ਬਣਾਉਣ ਦੇ ਮਨੋਰਥ ਤਹਿਤ ‘ ਉੱਦਮਤਾ ਅਤੇ ਮਾਨਸਿਕ ਸਿਹਤ’  ਵਿਸ਼ੇ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ  ਦੋਆਬਾ ਬਿਜ਼ਨਸ ਸਕੂਲ ਦੇ ਪੈਰਾ ਮੈਡੀਕਲ ਵਿਭਾਗ ਦੇ ਮੁਖੀ ਰੋਜ਼ੀ ਗੁੱਲ […]

Continue Reading

ਏਂਜਲਸ ਵਰਲਡ ਸਕੂਲ ਮੋਰਿੰਡਾ ਵੱਲੋਂ  ਸਲਾਨਾ ਸਮਾਗਮ The Legacy ਕਰਵਾਇਆ ਗਿਆ

ਮੋਰਿੰਡਾ 19 ਅਕਤੂਬਰ ( ਭਟੋਆ )  ਏਂਜਲਸ ਵਰਲਡ ਸਕੂਲ ਮੋਰਿੰਡਾ ਦਾ ਸਲਾਨਾ ਸਮਾਗਮ ਲੀਗੈਸੀ  ਦੇ ਬੈਨਰ ਹੇਠ  ਟੈਗੋਰ ਥੀਏਟਰ ਸੈਕਟਰ 18 ਚੰਡੀਗੜ੍ਹ ਵਿਖੇ ਕਰਵਾਇਆ ਗਿਆ । ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਯੂ.ਐਸ. ਢਿੱਲੋ  ਅਤੇ ਸਕੂਲ ਦੇ ਚੇਅਰਪਰਸਨ ਸ੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ । ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਦੀਪਿਕਾ ਸ਼ਰਮਾ  ,  […]

Continue Reading

ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਮੋਹਾਲੀ : 19 ਅਕਤੂਬਰ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ […]

Continue Reading

ਕਰਵਾ ਚੌਥ ਵਾਲੇ ਦਿਨ ਪੂਜਾ ਵਿਧੀ, ਕਥਾ ਅਤੇ ਚੰਦਰਮਾ ਦਿਖਾਈ ਦੇਣ ਦਾ ਸਮਾਂ

ਚੰਡੀਗੜ੍ਹ: 19 ਅਕਤੂਬਰ, ਦੇਸ਼ ਕਲਿੱਕ ਬਿਓਰੋਕਰਵਾ ਚੌਥ ਦਾ ਵਰਤ ਵਿਆਹੀਆਂ ਔਰਤਾਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਦਿਨ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਵਰਤ ਰੱਖਦੀਆਂ ਹਨ। ਇਹ ਹਿੰਦੂ ਕੈਲੰਡਰ ਦੇ ਕੱਤਕ ਮਹੀਨੇ ਦੀ ਚਤੁਰਥੀ ਤਾਰੀਖ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਕਰਵਾ ਚੌਥ ਦਾ ਵਰਤ ਕੱਲ੍ਹ ਨੂੰ ਜਾਨੀ 20 ਅਕਤੂਬਰ 2024 ਦਿਨ […]

Continue Reading

ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਧਿਆਪਕਾਂ, ਸਕੂਲਾਂ ਤੇ ਵਿਦਿਆਰਥੀਆਂ ਲਈ ਲਾਮਿਸਾਲ ਨਿਵੇਸ਼ ਕਰ ਰਹੇ ਹਾਂ : ਮੁੱਖ ਮੰਤਰੀ

ਨਵੀਂ ਦਿੱਲੀ/ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਾਡੀ ਸਰਕਾਰ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਅਧਿਆਪਕਾਂ, ਵਿਦਿਆਰਥੀਆਂ ਤੇ ਸਕੂਲਾਂ ਵਿੱਚ ਨਿਵੇਸ਼ ਕਰ ਰਹੀ ਹੈ। ਫਿਨਲੈਂਡ ਵਿੱਚ ਸਿਖਲਾਈ ਲਈ ਜਾਣ ਵਾਲੇ ਅਧਿਆਪਕਾਂ ਦੇ ਪਹਿਲੇ […]

Continue Reading

ਮਿਸਤਰੀ ਮਜ਼ਦੂਰਾਂ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ 

 ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਮੰਗ  ਚਮਕੌਰ ਸਾਹਿਬ/ ਮੋਰਿੰਡਾ  ,17 ਅਕਤੂਬਰ     ਭਟੋਆ           ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਿਤ ਇਫਟੂ ਵਲੋਂ ਝੋਨੇ ਦੀ ਖਰੀਦ ਨਾ ਹੋਣ ਕਰਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਸੰਘਰਸ਼ਾਂ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ । ਯੂਨੀਅਨ […]

Continue Reading

ਭਗਵਾਨ ਵਾਲਮੀਕਿ ਜੀ ਨੇ ਸਮੁੱਚੀ ਲੋਕਾਈ ਨੂੰ ਮਾਨਵਤਾ ਦੇ ਕਲਿਆਣ ਦਾ ਮਾਰਗ ਦਿਖਾਇਆ- ਹਰਜੋਤ ਬੈਂਸ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,16 ਅਕਤੂਬਰ, ਦੇਸ਼ ਕਲਿੱਕ ਬਿਓਰੋ ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ […]

Continue Reading

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਪਹਿਲੀ ਵਾਰ ਲਗਾਇਆ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ ਇਸੇ ਪਹਿਲਕਦਮੀ ਉਤੇ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪੈਂਡੇਸੀ ਦੂਰ ਕਰਨ ਲਈ ਕੈਂਪ ਲਗਾਏ ਜਾਣਗੇ: ਕੇ.ਏ.ਪੀ. ਸਿਨਹਾ ਸ਼ਹਿਰੀ ਵਿਕਾਸ ਵਿੱਚ ਪ੍ਰਮੋਟਰ ਤੇ ਡਿਵੈਲਪਰ ਅਹਿਮ ਕੜੀ ਹੈ, ਉਨ੍ਹਾਂ ਦੀ ਖੱਜਲ ਖ਼ੁਆਰ ਖਤਮ ਕਰਨਾ ਪ੍ਰਮੁੱਖ ਤਰਜੀਹ: ਰਾਹੁਲ ਤਿਵਾੜੀ ਚੰਡੀਗੜ੍ਹ, 16 ਅਕਤੂਬਰ, […]

Continue Reading

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇੱਕ ਚੈਨਲ ‘ਤੇ ਬੋਲਦਿਆਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਮੇਰੇ ਅਤੇ ਮੇਰੇ ਪਰਿਵਾਰ ‘ਤੇ ਨਿੱਜੀ ਹਮਲੇ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਮੈਂ ਅਸਤੀਫਾ ਸ਼੍ਰੋਮਣੀ ਕਮੇਟੀ ਨੂੰ ਭੇਜ ਦਿੱਤਾ ਹੈ […]

Continue Reading

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਨਿਊ ਖੇੜੀ ‘ਚ ਸਰਬਸੰਮਤੀ ਨਾਲ ਹੋਈ ਚੋਣ

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪਿੰਡ ‘ਚ ਕਰਵਾਈ ਸਰਬਸੰਮਤੀ, ਨਵੀਂ ਪੰਚਾਇਤ ਨੂੰ ਵਧਾਈ-ਅਜੀਤਪਾਲ ਸਿੰਘ ਕੋਹਲੀ-ਵਿਧਾਇਕ ਕੋਹਲੀ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਲਈ ਰਲਕੇ ਹੰਭਲਾ ਮਾਰਾਂਗੇ-ਸਰਪੰਚ ਤੇ ਪੰਚਾਇਤ ਮੈਂਬਰਪਟਿਆਲਾ, 16 ਅਕਤੂਬਰ: ਦੇਸ਼ ਕਲਿੱਕ ਬਿਓਰੋਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਸਰਬਸੰਮਤੀ […]

Continue Reading