ਅਪਰਾਧਾਂ ਨੂੰ ਨੱਥ ਪਾਉਣ ਲਈ ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ‘ਕਾਸੋ ਫਾਰ ਸੇਫ਼ ਨੇਬਰਹੁੱਡ’ ਆਪ੍ਰੇਸ਼ਨ ਦੀ ਖੁਦ ਕੀਤੀ ਅਗਵਾਈ

ਮਾੜੇ ਤੱਤਾਂ ਵਿੱਚ ਪੁਲਿਸ ਦਾ ਖ਼ੌਫ ਪੈਦਾ ਕਰਨਾ , ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ ਅਭਿਆਨ ਦਾ ਉਦੇਸ਼ : ਡੀਜੀਪੀ ਪੰਜਾਬ 1500 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਦੇ ਪਛਾਣੇ ਗਏ ਕ੍ਰਾਈਮ ਹੌਟਸਪਾਟਸ ’ਤੇ ਕੀਤੀ ਕਾਰਵਾਈ, 140 ਐਫ.ਆਈ.ਆਰਜ਼ ਕੀਤੀਆਂ ਦਰਜ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ/ਐਸਏਐਸ ਨਗਰ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ […]

Continue Reading

 ਪੁਲਿਸ ਐਜੂਕੇਸ਼ਨ ਸੈੱਲ ਵੱਲੋਂ ਪੈਲਸਾਂ ਤੇ ਟਰੱਕ ਯੂਨੀਅਨ ਡਰਾਈਵਰਾਂ ਨੂੰ ਟਰੈਫਿਕ ਦੇ ਨਵੇਂ ਕਾਨੂੰਨ ਸਬੰਧੀ ਜਾਗਰੂਕ ਕੀਤਾ

ਮੋਰਿੰਡਾ, 10  ਅਕਤੂਬਰ ( ਭਟੋਆ  ) ਪੰਜਾਬ ਸਰਕਾਰ ਵੱਲੋਂ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਦੇ ਮੱਦੇ ਨਜ਼ਰ ਲਿਆਂਦੇ ਗਏ  ਨਵੇਂ ਕਾਨੂੰਨ ਜਿਸ ਨੂੰ ਪੰਜਾਬ ਪੁਲਿਸ ਵੱਲੋਂ  ਸਖਤੀ ਨਾਲ ਲਾਗੂ ਕੀਤਾ ਜਾ ਰਿਹਾ, ਬਾਰੇ ਜ਼ਿਲ੍ਹਾ ਰੂਪਨਗਰ ਦੇ ਪੁਲਿਸ ਮੁਖੀ ਸ੍ਰੀ ਗੁਲਨੀਤ ਸਿੰਘ ਖੁਰਾਣਾ ਆਈ. ਪੀ. ਐਸ. ਦੇ ਹੁਕਮਾਂ ਅਤੇ ਜਤਿੰਦਰ ਪਾਲ ਸਿੰਘ ਮੱਲੀ ਡੀ. ਐਸ. ਪੀ. […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੁਸਹਿਰਾ, ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ

ਮਾਨਸਾ, 10 ਅਕਤੂਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ 12 ਅਕਤੂਬਰ, 2024 ਨੂੰ ਦੁਸ਼ਹਿਰੇ ਦੇ ਤਿਉਹਾਰ ’ਤੇ ਸ਼ਾਮ 06 ਵਜੇ ਤੋਂ ਸ਼ਾਮ 07 ਵਜੇ ਤੱਕ, 31 ਅਕਤੂਬਰ, 2024 ਨੂੰ ਦੀਵਾਲੀ ਵਾਲੀ ਰਾਤ 08 ਵਜੇ ਤੋਂ ਰਾਤ […]

Continue Reading

ਪੰਚਾਇਤੀ ਚੋਣਾਂ ਸਬੰਧੀ ਤਾਇਨਾਤ ਸੁਪਰਵਾਇਜ਼ਰਾਂ ਨੂੰ LBPAMS ਪੋਰਟਲ ਦੀ ਟਰੇਨਿੰਗ ਦਿੱਤੀ

ਮਾਨਸਾ, 10 ਅਕਤੂਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਤਾਇਨਾਤ ਕੀਤੇ ਸੁਪਰਵਾਇਜ਼ਰਾਂ ਦੀ ਟਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਕਰਵਾਈ ਗਈ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐਨ.ਆਈ.ਸੀ. ਵੱਲੋਂ ਤਿਆਰ ਕੀਤੇ ਗਏ ਐਲ.ਬੀ.ਪੀ.ਏ.ਐਮ.ਐਸ. (‘ਲੋਕਲ ਬਾਡੀ ਪੋਲ ਐਕਟੀਵਿਟੀ ਸਿਸਟਮ ਪੋਰਟਲ’) ’ਤੇ ਚੋਣ ਪ੍ਰਕਿਰਿਆ […]

Continue Reading

ਪੰਜਾਬ ਰਾਜ ਪੈਨਸ਼ਨਰਜ ਮਹਾਂ ਸੰਘ ਤੇ ਸੀਨੀਅਰ ਸਿਟੀਜਨ ਇਕਾਈ ਮੋਰਿੰਡਾ ਦੀ ਮੀਟਿੰਗ ਹੋਈ

ਮੋਰਿੰਡਾ 10 ਅਕਤੂਬਰ  ( ਭਟੋਆ  )  ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਤੇ ਸੀਨੀਅਰ ਸਿਟੀਜਨ ਇਕਾਈ ਮੋਰਿੰਡਾ ਦੀ ਇੱਕ  ਮੀਟਿੰਗ ਪੁਰਾਣੀ ਹਿੰਦੂ ਧਰਮਸਾਲਾ ਵਿਖੇ ਸ੍ਰੀ ਰਾਜ ਕੁਮਾਰ ਮੈੰਗੀ ਦੀ ਪ੍ਰਧਾਨਗੀ ਹੇਠ ਹੋਈ।  ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੰਘ ਦੇ ਪ੍ਰੈੱਸ ਸਕੱਤਰ ਮਾਸਟਰ ਹਾਕਮ ਸਿੰਘ ਕਾਂਝਲਾ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਸਰਕਾਰ ਨਾਲ […]

Continue Reading

ਦੋਰਾਹਾ ਵਿਖੇ ਟਰੱਕ ਨੇ ਮਾਂ ਤੇ ਮਾਸੂਮ ਬੱਚੇ ਨੂੰ ਕੁਚਲਿਆ, ਮੌਕੇ ‘ਤੇ ਹੋਈ ਮੌਤ

ਦੋਰਾਹਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ : ਦੋਰਾਹਾ ਨਹਿਰ ਦੇ ਪੁਲ ‘ਤੇ ਇਕ ਟਰੱਕ ਨੇ ਇਕ ਔਰਤ ਅਤੇ ਉਸ ਦੇ ਇਕ ਸਾਲ ਦੇ ਮਾਸੂਮ ਬੱਚੇ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਔਰਤ ਦਾ ਪਤੀ ਅਤੇ ਦੋ ਹੋਰ ਬੱਚੇ ਵਾਲ ਵਾਲ ਬਚ ਗਏ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ […]

Continue Reading

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ ਦਾ ਮੁੱਲ ਵਾਪਸ ਮੋੜਨ ਦਾ ਸਮਾਂ: ਕੇ.ਏ.ਪੀ. ਸਿਨਹਾ ਚੰਡੀਗੜ੍ਹ, 10 ਅਕਤੂਬਰ​, ਦੇਸ਼ ਕਲਿੱਕ ਬਿਓਰੋ : ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,10-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਵੀਰਵਾਰ, ੨੫ ਅੱਸੂ (ਸੰਮਤ ੫੫੬ ਨਾਨਕਸ਼ਾਹੀ)10-10-2024ਰਾਮਕਲੀ ਮਹਲਾ ੫ ਰੁਤੀ ਸਲੋਕੁੴ ਸਤਿਗੁਰ ਪ੍ਰਸਾਦਿ ॥ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ […]

Continue Reading

ਪਟਿਆਲਾ ਪੁਲਿਸ ਨੇ ਗੈਰ ਸਮਾਜੀ ਅਨਸਰਾਂ ਖਿਲਾਫ ਜਨਤਕ ਥਾਵਾਂ ’ਤੇ ਚਲਾਇਆ ਘੇਰਾਬੰਦੀ ਤੇ ਤਲਾਸ਼ੀ ਅਭਿਆਨ

-ਸਪੈਸ਼ਲ ਡੀਜੀਪੀ ਈਸ਼ਵਰ ਸਿੰਘ ਦੀ ਅਗਵਾਈ ’ਚ 50 ਟੀਮਾਂ ਨੇ ਜ਼ਿਲ੍ਹੇ ਦੇ 38 ਸਥਾਨਾਂ ਦੀ ਇੱਕੋ ਸਮੇਂ ਕੀਤੀ ਤਲਾਸ਼ੀ -ਐਨਡੀਪੀਐਸ ਤੇ ਆਬਕਾਰੀ ਐਕਟ ਤਹਿਤ 8 ਮੁਕੱਦਮੇ ਦਰਜ਼, 7 ਗ੍ਰਿਫ਼ਤਾਰ -ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਪੁਲਿਸ ਦਾ ਫ਼ਰਜ਼ : ਈਸ਼ਵਰ ਸਿੰਘ ਪਟਿਆਲਾ, 9 ਅਕਤੂਬਰ: ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਚਲਾਈ ਜਾ […]

Continue Reading

ਸਿਵਲ ਸਕੱਤਰੇਤ ਵਿਖੇ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ: 09 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ਵਿਖੇ ਤਾਇਨਾਤ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading