ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 09-10-2024

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲੴ ਸਤਿਗੁਰ ਪ੍ਰਸਾਦਿ ॥ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ […]

Continue Reading

ਡਾ. ਬਲਬੀਰ ਸਿੰਘ ਨੇ ਨਰਸਿੰਗ ਟਿਊਟਰਾਂ ਨੂੰ ਸਿਖਲਾਈ ਦੇਣ ਲਈ ਵਰਕਸ਼ਾਪ ਦਾ ਉਦਘਾਟਨ ਕੀਤਾ

ਪੰਜਾਬ ਵਿੱਚ ਨਰਸਿੰਗ ਦੀ ਸਿੱਖਿਆ ਅੰਤਰਰਾਸ਼ਟਰੀ ਮਿਆਰਾਂ ਦੇ ਬਰਾਬਰ ਹੋਵੇਗੀ ਪੰਜਾਬ ਸਰਕਾਰ ਨਰਸਿੰਗ ਸਿਮੂਲੇਸ਼ਨ ਲੈਬ ਸਥਾਪਤ ਕਰਨ ਵਿੱਚ ਸਹਿਯੋਗ ਕਰੇਗੀ 250 ਨਰਸਿੰਗ ਕਾਲਜਾਂ ਦੇ 5000 ਫੈਕਲਟੀ ਮੈਂਬਰਾਂ ਨੂੰ ਪੜਾਅਵਾਰ ਸਿਖਲਾਈ ਦਿੱਤੀ ਜਾਵੇਗੀ ਮੋਹਾਲੀ, 08 ਅਕਤੂਬਰ: ਦੇਸ਼ ਕਲਿੱਕ ਬਿਓਰੋਇੱਕ ਮਹੱਤਵਪੂਰਨ ਕਦਮ ਪੁੱਟਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 250 ਨਰਸਿੰਗ ਕਾਲਜਾਂ […]

Continue Reading

ਮੋਹਾਲੀ: ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 9 ਅਕਤੂਬਰ ਨੂੰ

ਮੋਹਾਲੀ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 9 ਅਕਤੂਬਰ ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸਾਮ […]

Continue Reading

ਪੋਲਿੰਗ ਤੋਂ 48 ਘੰਟੇ ਪਹਿਲਾਂ  ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਮਨਾਹੀ

ਸ੍ਰੀ ਮੁਕਤਸਰ ਸਾਹਿਬ 8 ਅਕਤੂਬਰ, ਦੇਸ਼ ਕਲਿੱਕ ਬਿਓਰੋਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਗਰਾਮ ਪੰਚਾਇਤੀ  ਚੋਣਾ ਦੌਰਾਨ  ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ […]

Continue Reading

ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਸਬੰਧੀ ਜਾਰੀ ਕੀਤਾ ਨਵਾਂ ਅਹਿਮ ਪੱਤਰ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ, ਪੰਜਾਬ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਨੋਟੀਫਾਈ ਕੀਤੇ ਗਏ ਸੋਧੇ ਤਨਖਾਹ ਢਾਂਚੇ ਵਿਚੋਂ ਤੁਰੱਟੀਆਂ ਦੂਰ ਕਰਨ ਬਾਰੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ਪੁਲਸ ਦੇ 2 ASI ਦੀਆਂ ਖੂਨ ‘ਚ ਲਥਪਥ ਲਾਸ਼ਾਂ ਮਿਲੀਆਂ

ਜਲੰਧਰ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜੇ ਪੰਜਾਬ ਪੁਲਸ ਦੇ ਦੋ ਏ.ਐੱਸ.ਆਈਜ਼ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ‘ਚ ਮਿਲਣ ‘ਤੇ ਸਨਸਨੀ ਦਾ ਮਾਹੌਲ ਬਣ ਗਿਆ। ਇਹ ਦੋਵੇਂ ਚੋਰੀ ਦੇ ਮੁਲਜ਼ਮ ਦੇ ਪਿੱਛੇ ਭੱਜੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ ਸੀ। ਦੋਵਾਂ ਦੀਆਂ ਲਾਸ਼ਾਂ ਸੋਮਵਾਰ […]

Continue Reading

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਵੇਗਾ ਜਨਰਲ ਇਜਲਾਸ : ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ […]

Continue Reading

ਥਾਣੇ ਦੇ ਮਾਲਖਾਨਾ ਮੁਨਸ਼ੀ ਵਲੋਂ AK 47 ਨਾਲ ਗੋਲੀ ਮਾਰ ਕੇ ਖੁਦਕੁਸ਼ੀ

ਬਠਿੰਡਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਬਠਿੰਡਾ ਦੇ ਸਦਰ ਰਾਮਪੁਰਾ ਥਾਣੇ ਦੇ ਮਾਲਖਾਨਾ ਮੁਨਸ਼ੀ ਨੇ ਏਕੇ 47 ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਮੁਨਸ਼ੀ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਜਲੰਧਰ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ ਪੀ.ਏ.ਪੀ. ਜਲੰਧਰ ਵਿਖੇ ਹੋਵੇਗੀ।ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਪੰਜ ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ। ਹਾਲਾਂਕਿ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਸਰਕਾਰ ਇਸ ਮੀਟਿੰਗ ਵਿੱਚ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। ਆਉਣ ਵਾਲੇ ਦਿਨਾਂ […]

Continue Reading

ਪੰਚਾਇਤ ਚੋਣਾਂ ਲਈ ਚੋਣ ਨਿਗਰਾਨ ਜਿਲੇ ਵਿੱਚ ਪਹੁੰਚੇ

ਫਾਜਿਲਕਾ: 6 ਅਕਤੂਬਰ, ਦੇਸ਼ ਕਲਿੱਕ ਬਿਓਰੋ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਫਾਜ਼ਿਲਕਾ ਜ਼ਿਲੇ ਲਈ ਪੰਚਾਇਤ ਚੋਣਾਂ 2024 ਲਈ ਨਾਮਜਦ ਕੀਤੀ ਚੋਣ ਨਿਗਰਾਨ ਅਮਨਦੀਪ ਕੌਰ, ਵਿਸ਼ੇਸ਼ ਸਕੱਤਰ ਗ੍ਰਹਿ ਪੰਜਾਬ, ਫਾਜ਼ਿਲਕਾ ਵਿੱਚ ਪੁੱਜੇ ਹੋਏ ਹਨ। ਉਹਨਾਂ ਦੀ ਨਿਯੁਕਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਕੀਤੀ ਗਈ ਹੈ। ਉਹ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜ਼ਿਲ੍ਹੇ ਵਿੱਚ ਰਹਿਣਗੇ। […]

Continue Reading