ਪੰਜਾਬ ਪੁਲਿਸ ਦੇ SHO ਵੱਲੋਂ ਥਾਣੇ ‘ਚ ਤਾਇਨਾਤ ਮਹਿਲਾ ਕਾਂਸਟੇਬਲ ਨਾਲ ਬਲਾਤਕਾਰ

ਲੁਧਿਆਣਾ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੁਲਿਸ ਦੇ ਇੱਕ SHO ਨੇ ਆਪਣੇ ਹੀ ਥਾਣੇ ਵਿੱਚ ਤਾਇਨਾਤ ਇੱਕ ਮਹਿਲਾ ਕਾਂਸਟੇਬਲ ਨਾਲ ਬਲਾਤਕਾਰ ਕੀਤਾ। ਬਲਾਤਕਾਰ ਤੋਂ ਪਹਿਲਾਂ SHO ਨੇ ਮਹਿਲਾ ਕਾਂਸਟੇਬਲ ਦੀ ਅਸ਼ਲੀਲ ਵੀਡੀਓ ਬਣਾਈ। ਬਾਅਦ ਵਿਚ ਉਸ ਨੇ ਮਹਿਲਾ ਕਾਂਸਟੇਬਲ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਦੱਸਿਆ ਤਾਂ ਉਹ ਉਸ ਦੀ […]

Continue Reading

ਹਰਜੋਤ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

ਮੋਹਾਲੀ, 30 ਸਤੰਬਰ : ਦੇਸ਼ ਕਲਿੱਕ ਬਿਓਰੋ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ ਕੀਤੀ।ਮੁਲਾਕਾਤ ਦੌਰਾਨ […]

Continue Reading

ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ

* ਪਰਾਲੀ ਫੂਕਣ ਦੀ ਸਮੱਸਿਆ ਨੂੰ ਠੱਲ੍ਹਣ ਲਈ ਟਿਕਾਊ ਮੁਹਿੰਮ ਚਲਾਉਣ ਦੀ ਵਕਾਲਤ * ਅਗਲੇਰੀ ਰਣਨੀਤੀ ਉਲੀਕਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ * ਡਿਪਟੀ ਕਮਿਸ਼ਨਰਾਂ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਜ਼ੋਰ-ਸ਼ੋਰ ਨਾਲ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ * ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਵਿੱਚ 52 ਫੀਸਦੀ ਗਿਰਾਵਟ ਆਈ * ਪਰਾਲੀ ਪ੍ਰਬੰਧਨ […]

Continue Reading

ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਪਟੀਸ਼ਨ ਦਾਇਰ, ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ :  ਪੰਜਾਬ ਵਿੱਚ ਹੋਣ ਵਾਲੀਆਂ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਨੂੰ ਲੈ ਕੇ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਰਾਖਵਾਂਕਰਨ ਨੂੰ ਲੈ ਕੇ ਸਵਾਲ ਚੁੱਕਦੇ ਹੋਏ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਕਰਤਾ ਨੇ ਚੋਣਾਂ ਨੂੰ ਰੱਦ ਕਰਨ ਦੀ […]

Continue Reading

ਆਂਗਣਵਾੜੀ ਯੂਨੀਅਨ ਨੇ ਸਰਕਾਰ ਨੂੰ ਭੇਜਿਆ ਮੰਗ ਪੱਤਰ

ਯੂਨੀਅਨ ਨੇ ਪੋਸ਼ਣ ਟਰੈਕ ਦੇ ਕੰਮ ਕਰਨ ਕੀਤਾ ਬਾਈਕਟ ਮੋਹਾਲੀ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਜ਼ਿਲ੍ਹਾ ਮੋਹਾਲੀ ਵੱਲੋਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਗੁਰਦੀਪ ਕੌਰ ਜੁਆਇੰਟ ਸਕੱਤਰ ਪੰਜਾਬ, ਭਿੰਦਰ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਆਈ ਸੀ ਡੀ ਐੱਸ ਦਾ ਨਿੱਜੀਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਅੰਮ੍ਰਿਤਪਾਲ ਪਟਿਆਲਾ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਜ਼ਿਲਾ ਪਟਿਆਲਾ ਵਿਖੇ ਸੰਘਰਸ਼ ਦਾ ਬਿਗਲ ਵਜਾਉਂਦੇ ਹੋਏ  ਜ਼ਿਲ੍ਹਾ ਪ੍ਰਧਾਨ ਸ਼ਾਂਤੀ ਦੇਵੀ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਸਰਕਾਰ ਦੇ […]

Continue Reading

ਮੁੱਖ ਮੰਤਰੀ ਨੇ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪਹਿਲੇ 750 ਰਾਈਸ ਮਿੱਲਰਾਂ ਨੂੰ ਅਲਾਟਮੈਂਟ ਤੋਂ 25 ਫ਼ੀਸਦੀ ਵੱਧ ਝੋਨਾ ਅਲਾਟ ਕਰਨ ਦਾ ਐਲਾਨਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ।  ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ […]

Continue Reading

ਪੰਜਾਬ ’ਚ ਨਿਕਲੀਆਂ ਅਧਿਆਪਕਾਂ ਅਤੇ ਦਰਜਾ ਚਾਰ ਦੀਆਂ ਅਸਾਮੀਆਂ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਕਫ ਬੋਰਡ ਵੱਲੋਂ ਅਧਿਆਪਕਾਂ ਅਤੇ ਦਰਜਾ ਚਾਰ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ ਵਕਫ ਬੋਰਡ ਦੀ ਵੈਬਸਾਈਟ ਉਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦਾ ਹਿੱਸਾ ਰਹੇ 5 ਵਿਧਾਇਕਾਂ ਨੂੰ ਨੋਟਿਸ ਜਾਰੀ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੇ ਮੰਤਰੀ ਮੰਡਲ ਦਾ ਹਿੱਸਾ ਰਹੇ 5 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਨਵੇਂ ਨਿਯੁਕਤ ਮੰਤਰੀਆਂ ਨੂੰ ਰਿਹਾਇਸ਼ ਅਲਾਟ ਕੀਤੀ ਜਾ ਸਕੇ।ਪੰਜਾਬ […]

Continue Reading

ਤੇਜ਼ ਰਫਤਾਰ ਕਾਰ ਨੇ ਚੌਕੀਦਾਰ ਨੂੰ ਮਾਰੀ ਟੱਕਰ, ਮੌਤ

ਫਾਜਿਲਕਾ, 27 ਸਤੰਬਰ, ਦੇਸ਼ ਕਲਿਕ ਬਿਊਰੋ:ਫਾਜ਼ਿਲਕਾ ਦੀ ਢਾਣੀ ਖਰਾਸਵਾਲੀ ‘ਚ ਇਕ ਤੇਜ਼ ਰਫਤਾਰ ਕਾਰ ਨੇ ਚੌਕੀਦਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਚੌਕੀਦਾਰ 15 ਫੁੱਟ ਦੂਰ ਨਾਲੇ ‘ਚ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ, […]

Continue Reading