ਪੰਜਾਬ ਰਾਜ ਪੈਨਸ਼ਨਰਜ ਮਹਾਂ ਸੰਘ ਤੇ ਸੀਨੀਅਰ ਸਿਟੀਜਨ ਇਕਾਈ ਮੋਰਿੰਡਾ ਦੀ ਮੀਟਿੰਗ ਹੋਈ

ਮੋਰਿੰਡਾ 10 ਅਕਤੂਬਰ  ( ਭਟੋਆ  )  ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਤੇ ਸੀਨੀਅਰ ਸਿਟੀਜਨ ਇਕਾਈ ਮੋਰਿੰਡਾ ਦੀ ਇੱਕ  ਮੀਟਿੰਗ ਪੁਰਾਣੀ ਹਿੰਦੂ ਧਰਮਸਾਲਾ ਵਿਖੇ ਸ੍ਰੀ ਰਾਜ ਕੁਮਾਰ ਮੈੰਗੀ ਦੀ ਪ੍ਰਧਾਨਗੀ ਹੇਠ ਹੋਈ।  ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੰਘ ਦੇ ਪ੍ਰੈੱਸ ਸਕੱਤਰ ਮਾਸਟਰ ਹਾਕਮ ਸਿੰਘ ਕਾਂਝਲਾ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਸਰਕਾਰ ਨਾਲ […]

Continue Reading

ਦੋਰਾਹਾ ਵਿਖੇ ਟਰੱਕ ਨੇ ਮਾਂ ਤੇ ਮਾਸੂਮ ਬੱਚੇ ਨੂੰ ਕੁਚਲਿਆ, ਮੌਕੇ ‘ਤੇ ਹੋਈ ਮੌਤ

ਦੋਰਾਹਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ : ਦੋਰਾਹਾ ਨਹਿਰ ਦੇ ਪੁਲ ‘ਤੇ ਇਕ ਟਰੱਕ ਨੇ ਇਕ ਔਰਤ ਅਤੇ ਉਸ ਦੇ ਇਕ ਸਾਲ ਦੇ ਮਾਸੂਮ ਬੱਚੇ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਔਰਤ ਦਾ ਪਤੀ ਅਤੇ ਦੋ ਹੋਰ ਬੱਚੇ ਵਾਲ ਵਾਲ ਬਚ ਗਏ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ […]

Continue Reading

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ ਦਾ ਮੁੱਲ ਵਾਪਸ ਮੋੜਨ ਦਾ ਸਮਾਂ: ਕੇ.ਏ.ਪੀ. ਸਿਨਹਾ ਚੰਡੀਗੜ੍ਹ, 10 ਅਕਤੂਬਰ​, ਦੇਸ਼ ਕਲਿੱਕ ਬਿਓਰੋ : ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,10-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਵੀਰਵਾਰ, ੨੫ ਅੱਸੂ (ਸੰਮਤ ੫੫੬ ਨਾਨਕਸ਼ਾਹੀ)10-10-2024ਰਾਮਕਲੀ ਮਹਲਾ ੫ ਰੁਤੀ ਸਲੋਕੁੴ ਸਤਿਗੁਰ ਪ੍ਰਸਾਦਿ ॥ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ […]

Continue Reading

ਪਟਿਆਲਾ ਪੁਲਿਸ ਨੇ ਗੈਰ ਸਮਾਜੀ ਅਨਸਰਾਂ ਖਿਲਾਫ ਜਨਤਕ ਥਾਵਾਂ ’ਤੇ ਚਲਾਇਆ ਘੇਰਾਬੰਦੀ ਤੇ ਤਲਾਸ਼ੀ ਅਭਿਆਨ

-ਸਪੈਸ਼ਲ ਡੀਜੀਪੀ ਈਸ਼ਵਰ ਸਿੰਘ ਦੀ ਅਗਵਾਈ ’ਚ 50 ਟੀਮਾਂ ਨੇ ਜ਼ਿਲ੍ਹੇ ਦੇ 38 ਸਥਾਨਾਂ ਦੀ ਇੱਕੋ ਸਮੇਂ ਕੀਤੀ ਤਲਾਸ਼ੀ -ਐਨਡੀਪੀਐਸ ਤੇ ਆਬਕਾਰੀ ਐਕਟ ਤਹਿਤ 8 ਮੁਕੱਦਮੇ ਦਰਜ਼, 7 ਗ੍ਰਿਫ਼ਤਾਰ -ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਪੁਲਿਸ ਦਾ ਫ਼ਰਜ਼ : ਈਸ਼ਵਰ ਸਿੰਘ ਪਟਿਆਲਾ, 9 ਅਕਤੂਬਰ: ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਚਲਾਈ ਜਾ […]

Continue Reading

ਸਿਵਲ ਸਕੱਤਰੇਤ ਵਿਖੇ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ: 09 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ਵਿਖੇ ਤਾਇਨਾਤ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 09-10-2024

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲੴ ਸਤਿਗੁਰ ਪ੍ਰਸਾਦਿ ॥ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ […]

Continue Reading

ਡਾ. ਬਲਬੀਰ ਸਿੰਘ ਨੇ ਨਰਸਿੰਗ ਟਿਊਟਰਾਂ ਨੂੰ ਸਿਖਲਾਈ ਦੇਣ ਲਈ ਵਰਕਸ਼ਾਪ ਦਾ ਉਦਘਾਟਨ ਕੀਤਾ

ਪੰਜਾਬ ਵਿੱਚ ਨਰਸਿੰਗ ਦੀ ਸਿੱਖਿਆ ਅੰਤਰਰਾਸ਼ਟਰੀ ਮਿਆਰਾਂ ਦੇ ਬਰਾਬਰ ਹੋਵੇਗੀ ਪੰਜਾਬ ਸਰਕਾਰ ਨਰਸਿੰਗ ਸਿਮੂਲੇਸ਼ਨ ਲੈਬ ਸਥਾਪਤ ਕਰਨ ਵਿੱਚ ਸਹਿਯੋਗ ਕਰੇਗੀ 250 ਨਰਸਿੰਗ ਕਾਲਜਾਂ ਦੇ 5000 ਫੈਕਲਟੀ ਮੈਂਬਰਾਂ ਨੂੰ ਪੜਾਅਵਾਰ ਸਿਖਲਾਈ ਦਿੱਤੀ ਜਾਵੇਗੀ ਮੋਹਾਲੀ, 08 ਅਕਤੂਬਰ: ਦੇਸ਼ ਕਲਿੱਕ ਬਿਓਰੋਇੱਕ ਮਹੱਤਵਪੂਰਨ ਕਦਮ ਪੁੱਟਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 250 ਨਰਸਿੰਗ ਕਾਲਜਾਂ […]

Continue Reading

ਮੋਹਾਲੀ: ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 9 ਅਕਤੂਬਰ ਨੂੰ

ਮੋਹਾਲੀ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 9 ਅਕਤੂਬਰ ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸਾਮ […]

Continue Reading

ਪੋਲਿੰਗ ਤੋਂ 48 ਘੰਟੇ ਪਹਿਲਾਂ  ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਮਨਾਹੀ

ਸ੍ਰੀ ਮੁਕਤਸਰ ਸਾਹਿਬ 8 ਅਕਤੂਬਰ, ਦੇਸ਼ ਕਲਿੱਕ ਬਿਓਰੋਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਗਰਾਮ ਪੰਚਾਇਤੀ  ਚੋਣਾ ਦੌਰਾਨ  ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ […]

Continue Reading