ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਹੁਦੇ ਤੋਂ ਅਸਤੀਫਾ ?

ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇਕ ਸਾਲ ਪਹਿਲਾਂ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਸੂਤਰਾਂ ਮੁਤਾਬਕ ਉਨ੍ਹਾਂ ਨੇ ਕੁਝ ਦਿਨਾਂ ਤੋਂ ਪਾਰਟੀ ਤੋਂ ਦੂਰੀ ਬਣਾ ਲਈ ਸੀ।ਸੂਤਰਾਂ ਮੁਤਾਬਕ ਵੀਰਵਾਰ […]

Continue Reading

ਬਰਿੰਦਰ ਕੁਮਾਰ ਗੋਇਲ ਨੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 26 ਸਤੰਬਰ: ਦੇਸ਼ ਕਲਿੱਕ ਬਿਓਰੋ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ- 1 ਵਿਖੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ […]

Continue Reading

ਸੁਖਜਿੰਦਰ ਰੰਧਾਵਾ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਉਨ੍ਹਾਂ ਦੀ ਪਤਨੀ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ: 22 ਸਤੰਬਰ, ਮਹਾਜ਼ਨ  ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਸ੍ਰੀ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਦੀ ਧਰਮ ਪਤਨੀ ਸ੍ਰੀਮਤੀ ਮਧੂਮਿਤਾ ਜੀ ਦੇ ਬੇਵਕਤ ਆਕਾਲ ਚਲਾਣੇ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਅਫਸੋਸ ਪ੍ਰਗਟ ਕੀਤਾ ਅਤੇ ਪਰਿਵਾਰ ਨੂੰ ਹੌਂਸਲਾ ਦਿੱਤਾ ਉਹਨਾਂ […]

Continue Reading

ਦੇਰ ਰਾਤ ਨੂੰ ਲੜਕੀ ਨਾਲ ਛੇੜਛਾੜ, ਵਿਰੋਧ ਕਰਨ ’ਤੇ ਚਲਾਈਆਂ ਗੋਲੀਆਂ, 5 ਗ੍ਰਿਫਤਾਰ

ਜਲੰਧਰ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਜਲੰਧਰ ਵਿੱਚ ਲੜਕਿਆਂ ਵੱਲੋਂ ਇਕ ਲੜਕੀਆਂ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਲੜਕੀ ਨੇ ਇਸ ਦਾ ਵਿਰੋਧ ਕੀਤੀ ਤਾਂ ਆਰੋਪੀਆਂ ਨੇ ਉਸਦੇ ਘਰ ਆ ਕੇ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਨੂੰ ਲੜਕੀ ਬਾਹਰ ਕੁਝ ਸਾਮਾਨ ਲੈਣ ਲਈ ਆਈ […]

Continue Reading

ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ:ਪੰਜਾਬ ‘ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਅਤੇ ਫਿਰ ਕਾਂਗਰਸ ਸਰਕਾਰ ਵੇਲੇ […]

Continue Reading

NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ

ਮੋਗਾ, 20 ਸਤੰਬਰ, ਦੇਸ਼ ਕਲਿਕ ਬਿਊਰੋ :NIA ਨੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਵਿੱਚ ਕੁਲਵੰਤ ਸਿੰਘ ਦੇ ਘਰ ਛਾਪਾ ਮਾਰਿਆ ਹੈ। ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਰਾਮਪੁਰਾ ਵਿੱਚ ਇੱਕ ਸੀਮਿੰਟ ਫੈਕਟਰੀ ਵਿੱਚ ਕੰਮ ਕਰਦਾ ਹੈ। NIA ਦੀ ਜਾਂਚ ਅਜੇ ਵੀ ਜਾਰੀ ਹੈ।

Continue Reading

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। 25 ਸਤੰਬਰ ਤੱਕ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ ਅੱਜ ਸ਼ੁੱਕਰਵਾਰ ਨੂੰ 7 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਸ਼ਾਮਲ ਹਨ।ਪਿਛਲੇ […]

Continue Reading

ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

– ਇਹ ਪ੍ਰੋਜੈਕਟ ਪੰਜਾਬ ਪੁਲਿਸ ਅਤੇ ਗੈਰ-ਸਰਕਾਰੀ ਸੰਗਠਨ ਨਈ ਸ਼ੁਰੂਆਤ ਦੀ ਸਾਂਝੀ ਪਹਿਲਕਦਮੀ – ਸਿਵਲ ਹਸਪਤਾਲ ਐਸ.ਏ.ਐਸ. ਨਗਰ ਤੋਂ ਸ਼ੁਰੂ ਹੋਵੇਗਾ  ਪਾਇਲਟ ਪ੍ਰੋਜੈਕਟ ਅਤੇ ਫਿਰ ਸੂਬੇ ਭਰ ਵਿੱਚ ਕੀਤਾ ਜਾਵੇਗਾ ਇਸ ਦਾ ਵਿਸਥਾਰ : ਡੀਜੀਪੀ ਗੌਰਵ ਯਾਦਵ – ਪੰਜਾਬ ਪੁਲਿਸ ਨੇ 25 ਅਪ੍ਰੈਲ, 2024 ਨੂੰ ਨਈ ਸ਼ੁਰੂਆਤ ਨਾਲ ਸਮਝੌਤਾ ਕੀਤਾ ਸਹੀਬੱਧ ਚੰਡੀਗੜ੍ਹ, 19 ਸਤੰਬਰ: ਦੇਸ਼ […]

Continue Reading

ਮੋਹਾਲੀ: ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 20 ਅਤੇ 21 ਸਤੰਬਰ ਨੂੰ

ਮੋਹਾਲੀ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਐਸ.ਏ.ਐਸ ਨਗਰ ਵੱਲੋਂ ਮਿਤੀ 20 ਸਤੰਬਰ (ਸ਼ੁੱਕਰਵਾਰ) ਅਤੇ ਮਿਤੀ 21 ਸਤੰਬਰ (ਸ਼ਨੀਵਾਰ) ਨੂੰ ਪਲੇਸਮੈਂਟ ਕੈਂਪ ਦਾਆਯੋਜਨ ਡੀ-ਮਾਰਟ ਬਨੂੰੜ (D-Mart Banur) ਅਤੇ ਡੀ-ਮਾਰਟ ਜ਼ੀਰਕਪੁਰ (D-Mart Zirakpur) ਦੇ ਸਟੋਰ ਵਿਖੇ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 11:00 ਵਜੇ ਤੋਂ […]

Continue Reading

ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੋਹਾਲੀ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ.ਏ.ਐਸ.ਨਗਰ ਅਤੇ 112-ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ, ਵਿਰਾਜ ਐੱਸ ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ […]

Continue Reading