ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

ਮੋਹਾਲੀ, 16 ਸਤੰਬਰ, ਦੇਸ਼ ਕਲਿੱਕ ਬਿਓਰੋ :ਵਾਤਾਵਰਣ ਦੀ ਸਾਂਭ-ਸੰਭਾਲ ਲਈ ਹਰਿਆਵਲ ਪੈਦਾ ਕਰਨ ਵਿੱਚ ਆਪਣਾ ਯੋਗਦਾਨ ਦੇਣ ਦੇ ਮਕਸਦ ਨਾਲ ਸਮਾਜ ਸੇਵੀ ਗੈਰ ਸਰਕਾਰੀ ਸੰਸਥਾ ਗੁਰੂ ਨਾਨਕ ਸੇਵਾ ਦਲ (ਰਜਿ.) ਵੱਲੋਂ ਅੱਜ ਇੱਥੇ ਮੋਹਾਲੀ ਦੇ ਸੈਕਟਰ 67 ਵਿਖੇ ਪੌਦੇ ਲਗਾਏ ਗਏ।ਸੰਸਥਾ ਦੀ ਚੇਅਰਪਰਸਨ ਮੈਡਮ ਕਰਨਜੀਤ ਕੌਰ ਦੀ ਅਗਵਾਈ ਹੇਠ ਅੱਜ ਪੌਦੇ ਲਗਾਉਣ ਦੀ ਰਸਮੀ ਸ਼ੁਰੂਆਤ […]

Continue Reading

ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਮਾੜਾ ਹਾਲ, ਬਿਮਾਰੀਆਂ ਫੈਲਣ ਦਾ ਖਤਰਾ

ਮੋਰਿੰਡਾ, 16 ਸਤੰਬਰ (ਭਟੋਆ ) ਬੇਸ਼ੱਕ ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਜਮੀਨੀ ਹਕੀਕਤ ਹਾਲੇ ਵੀ ਨਗਰ ਕੌਂਸਲ ਦੇ ਸਫਾਈ ਵਿੰਗ ਦੇ ਦਾਅਵਿਆਂ ਦੀ ਪੋਲ ਖੋਲ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੀਆਂ ਕਈ ਥਾਵਾਂ ਤੇ ਖੁੱਲੀਆਂ ਸੜਕਾਂ ‘ਤੇ ਫੈਲਿਆ ਕੂੜਾ ਕਰਕਟ […]

Continue Reading

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਸਤੰਬਰ: ਦੇਸ਼ ਕਲਿੱਕ ਬਿਓਰੋ ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਮਿਤੀ 21, ਅਕਤੂਬਰ, 2023 ਤੋਂ ਚੱਲ ਰਹੇ ਵੋਟਰ ਫਾਰਮ ਦੀ ਅੰਤਿਮ ਤਾਰੀਖ ਮਿਤੀ 15.09.24 ਤੋਂ ਵਧਾ ਕੇ 31.10.24 ਕਰ ਦਿੱਤੀ ਗਈ ਹੈ।ਇਹ ਜਾਣਕਾਰੀ […]

Continue Reading

ਜ਼ਹਿਰ ਮੁਕਤ ਖੇਤੀ ਸਮੇਂ ਦੀ ਲੋੜ

ਫਰੀਦਕੋਟ 15 ਸਤੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਖੇਤੀਬਾੜੀ ਅਫਸਰ ਡਾ ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਆਤਮਾ ਫਰੀਦਕੋਟ ਵਲੋ ਬਲਾਕ ਖੇਤੀਬਾੜੀ ਅਫ਼ਸਰ ਡਾਕਟਰ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਡਾ ਜਗਮੀਤ ਸਿੰਘ ਬੀ ਟੀ ਐਮ ਅਤੇ ਜਗਦੀਪ ਸ਼ਰਮਾ ਜੀ ਵੱਲੋਂ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦੇ 30 ਕਿਸਾਨਾਂ ਦਾ […]

Continue Reading

ਰਾਤ ਦੀ ਬਾਰਸ਼ ਨਾਲ ਮੌਸਮ ਹੋਇਆ ਸੁਹਵਣਾ, ਅੱਜ ਹਲਕੀ ਬੱਦਲਵਾਈ ਦੀ ਸੰਭਾਵਨਾ

ਚੰਡੀਗੜ੍ਹ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਰਾਤ ਦੀ ਹਲਕੀ ਤੋਂ ਦਰਮਿਆਨੀ ਬਾਰਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਪੰਜਾਬ ਵਿੱਚ ਭਾਵੇਂ ਅੱਜ ਆਮ ਤੌਰ ‘ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਪਰ ਰੂਪਨਗਰ, ਨਵਾਂਸ਼ਹਿਰ, ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਸੂਬੇ ਦਾ ਔਸਤ […]

Continue Reading

ਪੰਜਾਬ ਪੁਲਿਸ ਵੱਲੋਂ 7 ਗੈਂਗਸਟਰ ਗ੍ਰਿਫਤਾਰ

ਜਲੰਧਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇਹਾਤੀ ਪੁਲਿਸ ਨੇ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਪੁਲੀਸ ਮੁਲਾਜ਼ਮ ਵੀ ਸ਼ਾਮਲ ਹੈ। ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਗੈਂਗਸਟਰਾਂ ਦੀ ਮਦਦ ਕਰਦਾ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ ਹਥਿਆਰ, ਨਸ਼ੀਲੇ ਪਦਾਰਥ ਅਤੇ ਲਗਜ਼ਰੀ ਗੱਡੀਆਂ ਬਰਾਮਦ […]

Continue Reading

ਫਰੀਦਕੋਟ ਵਿਖੇ ਕੌਮੀ ਲੋਕ ਅਦਾਲਤਾਂ ਦਾ ਆਯੋਜਨ 

ਲੋਕ ਅਦਾਲਤ ਵਿੱਚ 5627 ਕੇਸਾਂ ਵਿੱਚੋਂ 2404 ਕੇਸਾਂ ਦਾ ਨਿਪਟਾਰਾ ਫਰੀਦਕੋਟ ( ) 14 ਸਤੰਬਰ, 2024 – ਅੱਜ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।  ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ […]

Continue Reading

ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ: ਹਰਚੰਦ ਸਿੰਘ ਬਰਸਟ 

ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ: ਹਰਚੰਦ ਸਿੰਘ ਬਰਸਟ  -ਸੱਚ ਦੀ ਹੋਈ ਜਿੱਤ, ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦਰ ਕੇਜਰੀਵਾਲ ਨੂੰ ਮਿਲੀ ਜਮਾਨਤ ਤੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ ਚੰਡੀਗੜ੍ਹ, 14 ਸਤੰਬਰ, 2024 ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ […]

Continue Reading

ਪੰਜਾਬ ‘ਚ NRI ਔਰਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਜਲੰਧਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਇੰਗਲੈਂਡ ਦੀ ਰਹਿਣ ਵਾਲੀ ਇਕ ਔਰਤ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਜਲੰਧਰ ਸਿਟੀ ਪੁਲੀਸ ਨੇ ਥਾਣਾ ਡਵੀਜ਼ਨ ਨੰਬਰ-6 ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ।ਹਾਲਾਂਕਿ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਐਨਆਰਆਈ ਔਰਤ ਨੂੰ ਫੋਨ ਕਰ ਕੇ ਕਿਹਾ ਗਿਆ ਕਿ ਉਹ ਆਪਣਾ ਕੇਸ ਵਾਪਸ […]

Continue Reading

ਕਿਸ਼ਤਵਾੜ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ

ਸ਼੍ਰੀਨਗਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਤਾਰੂ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਦੀ ਪਛਾਣ ਵਾਈਟ ਨਾਈਟ ਕੋਰ ਦੇ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਕਾਂਸਟੇਬਲ ਅਰਵਿੰਦ ਸਿੰਘ ਵਜੋਂ ਹੋਈ ਹੈ।ਦੋ ਹੋਰ ਜ਼ਖਮੀ ਜਵਾਨਾਂ ਦਾ ਇਲਾਜ ਚੱਲ ਰਿਹਾ ਹੈ। ਸੁਰੱਖਿਆ ਬਲਾਂ […]

Continue Reading