ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰਘ

 ਅਜ਼ਾਦੀ ਸੰਘਰਸ਼ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਵਿਸ਼ੇਸ਼ ਯੋਗਦਾਨ ਨੂੰ ਕੀਤਾ ਯਾਦ ਢੁੱਡੀਕੇ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਜਲਦ ਤੋਂ ਜਲਦ ਜਾਰੀ ਕਰਨ ਦਾ ਐਲਾਨ 96 ਵੇਂ ਬਲੀਦਾਨ ਦਿਵਸ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ ਢੁੱਡੀਕੇ/ਚੰਡੀਗੜ੍ਹ, 17 ਨਵੰਬਰ, ਦੇਸ ਕਲਿੱਕ ਬਿਓਰੇ ਪੰਜਾਬ ਕੇਸਰੀ ਦੇ ਨਾਮ ਨਾਲ […]

Continue Reading

ਪ੍ਰਾਈਵੇਟ ਸਕੂਲ ਵੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ: ਰਾਜਪਾਲ ਕਟਾਰੀਆ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਿੱਜੀ ਸਕੂਲਾਂ ਤੇ ਅਧਿਆਪਕਾਂ ਨੂੰ ਐੱਫਏਪੀ ਕੌਮੀ ਪੁਰਸਕਾਰ ਕੀਤੇ ਪ੍ਰਦਾਨ ਐੱਸ ਏ ਐੱਸ ਨਗਰ, 17 ਨਵੰਬਰ, 2024-ਦੇਸ ਕਲਿੱਕ ਬਿਓਰੇਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਤਵਾਰ ਨੂੰ ਦੋ ਰੋਜ਼ਾ ਚੌਥੇ ਐੱਫਏਪੀ ਨੈਸ਼ਨਲ ਅਵਾਰਡ-2024 ਦੇ ਅੰਤਿਮ ਦੇਸ਼ ਭਰ ਦੇ ਨਿੱਜੀ ਸਕੂਲਾਂ ਦੇ 576 ਅਧਿਆਪਕਾਂ ਨੂੰ ਕੌਮੀ ਪੁਰਸਕਾਰ ਪ੍ਰਦਾਨ ਕੀਤੇ। ਸਮਾਗਮ ਦੀ ਸ਼ੁਰੂਆਤ […]

Continue Reading

(ਉੱਘੀ ਲੇਖਿਕਾ ਡਾ. ਵਨੀਤਾ ਨੂੰ ਮਿਲਿਆ “ਸਾਰਕ ਸਾਹਿਤ ਅਵਾਰਡ

ਚੰਡੀਗੜ੍ਹਃ 17 ਨਵੰਬਰ, ਦੇਸ਼ ਕਲਿੱਕ ਬਿਓਰੋ ਡਾ. ਵਨੀਤ, ਪੰਜਾਬੀ ਦੀ ਉੱਘੇ ਸ਼ਾਇਰਾ, ਚਿੰਤਕ, ਆਲੋਚਕ, ਅਨੁਵਾਦਕ ਤੇ ਸੰਪਾਦਕ ਹਨ।ਉਹਨਾਂ ਦੀਆਂ 60 ਦੇ ਕਰੀਬ ਕਿਤਾਬਾਂ ਪ੍ਰਕਸ਼ਿਤ ਹੋ ਚੁੱਕੀਆਂ ਹਨ। ਉਨ੍ਹਾਂ ਦੀ ਕਾਵਿ-ਕਿਤਾਬ “ਕਾਲ ਪਹਿਰ ਘੜੀਆਂ” ਨੂੰ ਭਾਰਤੀ ਸਾਹਿਤ ਅਕਾਦਮੀ ਦਾ ਵਕਾਰੀ ਅਵਾਰਡ ਮਿਲ ਚੁੱਕਾ ਹੈ। ਆਪਣੀਆਂ ਕਵਿਤਾਵਾਂ ਵਿਚ ਉਹ ਪਾਠਕ ਅੰਦਰ ਸੰਵੇਦਨਾ ਦੀ ਭਾਵਨਾ ਜਾਗਰਿਤ ਕਰਕੇ, ਚੰਗਾ […]

Continue Reading

ਹਲਕਾ ਡੇਰਾ ਬਾਬਾ ਨਾਨਕ ਪਿੰਡ ਵਿੱਚ ਸਹਾਰੀ ਦੇ ਕ‌ਈ ਪਰਿਵਾਰ ਆਪ ਦਾ ਪੱਲਾ ਛੱਡ ਕੇ ਕਾਂਗਰਸ ‘ਚ ਹੋਏ ਸ਼ਾਮਿਲ -ਮਹਾਜ਼ਨ

ਡੇਰਾ ਬਾਬਾ ਨਾਨਕਃ 17ਨਵੰਬਰ, ਦੇਸ਼ ਕਲਿੱਕ ਬਿਓਰੋ ਅੱਜ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਹਾਰੀ ਵਿਖੇ ਉਸ ਸਮੇਂ ਭਾਰੀ ਝਟਕਾ ਲੱਗਿਆ ਜਦੋਂ ਆਮ ਆਦਮੀ ਪਾਰਟੀ ਨੂੰ ਕੁਝ ਪਰਿਵਾਰਾਂ ਨੇ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਸ਼ਾਮਿਲ ਹੋਣ ਦਾ ਐਲਾਨ ਕੀਤਾ ਕਿ […]

Continue Reading

ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਖੁਰਦ ਦੇ ਕ‌ਈ ਪਰਿਵਾਰ ਕਾਂਗਰਸ ਪਾਰਟੀ ਵਿੱਚ ਹੋ‌ਏ ਸ਼ਾਮਿਲ – ਮਹਾਜ਼ਨ

ਡੇਰਾ ਬਾਬਾ ਨਾਨਕ: 17 ਨਵੰਬਰ, ਦੇਸ਼ ਕਲਿੱਕ ਬਿਓਰੋਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਵਿਖੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਨੇ ਪਿੰਡ ਜੌੜੀਆਂ ਕਲਾਂ ਵਿਖੇ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੀਆਂ […]

Continue Reading

ਮੰਡੀਆ ‘ਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਮਜ਼ਦੂਰਾਂ ਦੀ ਵੱਡੇ ਪੱਧਰ ਤੇ ਹੋ ਰਹੀ ਹੈ ਖੱਜਲ ਖੁਆਰੀ

ਦਲਜੀਤ ਕੌਰ  ਸੰਗਰੂਰ, 17 ਨਵੰਬਰ, 2024: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਇਸ ਵਾਰ ਝੋਨੇ ਦੇ ਸੀਜਨ ਚ ਮੰਡੀਆ ‘ਚ ਮਜ਼ਦੂਰਾਂ ਦੀ ਬਹੁਤ ਜਿਆਦਾ ਸੋਸ਼ਣ ਤੇ ਖੱਜਲ ਖੁਆਰੀ ਹੋ ਰਹੀ ਹੈ, ਜਿਸ ਦੀ ਤਾਜਾ ਮਿਸਾਲ ਲਹਿਰਾਗਾਗਾ ਦੀ ਰਾਇਧਰਾਣਾ ਦੀ ਅਨਾਜ ਮੰਡੀ ਚ ਦੇਖੀ […]

Continue Reading

ਨਵੀਆਂ ਬਣੀਆਂ ਪੰਚਾਇਤਾਂ ਦੇ ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 15 ਨਵੰਬਰ : ਦੇਸ਼ ਕਲਿੱਕ ਬਿਓਰੋ ਨਵੀਆਂ ਬਣੀਆਂ ਪੰਚਾਇਤਾਂ ਦੇ ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ 2024 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਗਾਂਊ ਤਿਆਰੀਆਂ ਦੇ ਪ੍ਰਬੰਧਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ […]

Continue Reading

ਡੇਰਾ ਬਾਬਾ ਨਾਨਕ ਦੇ ਪਿੰਡ ਮੰਮਨ ਵਿਖੇ ਕਾਂਗਰਸ ਪਾਰਟੀ ਦੀ ਚੁਣਾਵੀ ਰੈਲੀ ‘ਚ ਵਿਸ਼ਾਲ ਇਕੱਠ: ਮਹਾਜ਼ਨ

ਡੇਰਾ ਬਾਬਾ ਨਾਨਕ: 16 ਨਵੰਬਰ, ਦੇਸ਼ ਕਲਿੱਕ ਬਿਓਰੋ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮੰਮਨ ਵਿਖੇ ਬੀਬੀ ਜਤਿੰਦਰ ਕੌਰ ਰੰਧਾਵਾ ਕਾਂਗਰਸ ਪਾਰਟੀ ਦੀ ਉਮੀਦਵਾਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਹੱਕ ਵਿੱਚ ਇਕ ਚੁਣਾਵੀ ਰੈਲੀ ਦਾ ਆਯੋਜਨ ਡਾਕਟਰ ਸੁਖਦੇਵ ਸਿੰਘ ਅਤੇ ਸਾਬਕਾ ਸਰਪੰਚ ਬਿਕਰਮਜੀਤ ਸਿੰਘ ਬਿੱਕਾ ਦੀ ਅਗਵਾਈ ਹੇਠ ਕੀਤਾ ਗਿਆ ਚੁਣਾਵੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 16-11-2024

ਰਾਗੁ ਧਨਾਸਿਰੀ ਮਹਲਾ ੩ ਘਰੁ ੪ੴ ਸਤਿਗੁਰ ਪ੍ਰਸਾਦਿ ॥ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ […]

Continue Reading

ਨਹਿਰੂ ਯੁਵਾ ਕੇਂਦਰ ਮੋਹਾਲੀ ਵੱਲੋਂ ਆਈਸਰ ਵਿਖੇ’ 16 ਨਵੰਬਰ ਤੋਂ ਚੌਥਾ “ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ”

ਮੋਹਾਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋਪਿਛਲੇ ਸਾਲਾਂ ਵਿੱਚ “ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ” ਦੇ ਸਫਲ ਆਯੋਜਨ ਤੋਂ ਬਾਅਦ, ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਅਧੀਨ ਕੰਮ ਕਰ ਰਹੇ ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਸਾਲ 2023-24 ਦਾ ਚੌਥਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਇਸ ਸਾਲ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਤਹਿਤ […]

Continue Reading