ਮੋਰਿੰਡਾ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਵਾਂ ਪ੍ਰਕਾਸ਼ ਪੁਰਬ
ਮੋਰਿੰਡਾ 15 ਨਵੰਬਰ ਭਟੋਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਵਾਂ ਪ੍ਰਕਾਸ਼ ਪੁਰਬ ਮੋਰਿੰਡਾ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਅਤੇ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਮੱਥਾ ਟੇਕਿਆ ਅਤੇ ਇੱਕ ਦੂਜੇ ਨੂੰ […]
Continue Reading