ਅਸਲ ਤਾਲਿਬਾਨੀ ਕਿਸਾਨ ਨਹੀ ਭਾਜਪਾ ਹੈ: ਇਨਕਲਾਬੀ ਕੇਂਦਰ ਪੰਜਾਬ
ਦਲਜੀਤ ਕੌਰ ਚੰਡੀਗੜ੍ਹ, 11 ਨਵੰਬਰ, 2024: ਇਨਕਲਾਬੀ ਕੇਂਦਰ ਪੰਜਾਬ ਨੇ ਭਾਜਪਾ ਵੱਲੋਂ ਦੇਸ਼ ਉੋਪਰ ਠੋਸੇ ਹੋਏ ਰਾਜ ਮੰਤਰੀ ਰਵਨੀਤ ਬਿੱਟੂ ਦੇ ਉਸ ਬਿਆਨ ਦਾ ਸਖ਼ਤ ਨੋਟਿਸ ਲਿਆ ਹੈ ਜਿਸ ਵਿੱਚ ਉਸਨੇ ਕਿਸਾਨਾਂ ਨੂੰ ਤਾਲਿਬਾਨੀ ਆਖਿਆ ਹੈ। ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸੱਕਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਅਸਲ ਤਾਲਬਾਨੀ ਭਾਜਪਾ ਹੈ […]
Continue Reading