ਆਂਗਣਵਾੜੀ ਯੂਨੀਅਨ ਆਈ.ਸੀ.ਡੀ.ਐਸ ਬਚਾਓ ,ਬਚਪਨ ਬਚਾਓ! ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦਾ ਕਰੇਗੀ ਘਿਰਾਓ

ਸੰਗਰੂਰ, 7 ਨਵੰਬਰ, ਦੇਸ਼ ਕਲਿੱਕ ਬਿਓਰੋ :ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ )ਵੱਲੋਂ ਜਿਲ੍ਹਾ ਸੰਗਰੂਰ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਸੂਬਾ ਪ੍ਰਧਾਨ ਹਰਜੀਤ ਕੌਰ, ਜਰਨਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅਮ੍ਰਿਤਪਾਲ ਕੌਰ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਗੁਰਮੇਲ ਕੌਰ ਬਿੰਜੋਕੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਜਿਲ੍ਹਾ ਜਰਨਲ ਸਕੱਤਰ ਸਿੰਦਰ ਕੌਰ ਬੜੀ ਦੀ ਪ੍ਰਧਾਨਗੀ ਹੇਠ […]

Continue Reading

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ […]

Continue Reading

ਪੰਜਾਬ ਸਰਕਾਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਮੁਅੱਤਲ

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਨੂੰ ਡਿਊਟੀ ਵਿੱਚ ਕੁਤਾਹੀ ਕਾਰਨ ਮੁਅੱਤਲ ਕੀਤਾ ਗਿਆ ਹੈ।

Continue Reading

ਝੋਨੇ ਦੀ ਖਰੀਦ ਵਿੱਚ ਹੋਈ ਲੁੱਟ ਦਾ ਇਕ-ਇਕ ਪੈਸਾ ਕਿਸਾਨਾਂ ਨੂੰ ਵਾਪਸ ਦਿਵਾਇਆ ਜਾਵੇਗਾ : ਰੰਧਾਵਾ

ਡੇਰਾ ਬਾਬਾ ਨਾਨਕ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਮੀਆਂਕੋਟ, ਵਡਾਲਾ  ਬਾਂਗਰ,ਮਸਤਕੋਟ, ਨਾਨੋ ਹਾਰਨੀ ਵਿੱਚ ਕਾਂਗਰਸੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਇਕ ਸਨਸਨੀਖੇਜ਼  […]

Continue Reading

ਬਜ਼ੁਰਗ ਨੂੰ ਕੁੱਟਮਾਰ ਕਰਕੇ ਕਾਰ ਵਿੱਚੋਂ ਸੁੱਟਿਆ, ਮੌਤ

ਲੁਧਿਆਣਾ, 7 ਨਵੰਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲੁਧਿਆਣਾ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਕੁਝ ਅਣਪਛਾਤੇ ਵਿਅਕਤੀਆਂ ਨੇ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਦਾਣਾ ਮੰਡੀ ਨੇੜੇ ਕਾਰ ਵਿੱਚੋਂ ਸੁੱਟ ਕੇ ਫ਼ਰਾਰ ਹੋ ਗਏ। ਬਜ਼ੁਰਗ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਹਨ।ਜਦੋਂ ਕਿਸੇ ਰਾਹਗੀਰ ਨੇ ਬਜ਼ੁਰਗ ਨੂੰ ਰੌਲਾ ਪਾਉਂਦੇ […]

Continue Reading

ਸਿੰਘ ਸਹਿਬਾਨ ਵੱਲੋਂ ਸਿੱਖ ਮਸਲਿਆਂ ਬਾਰੇ ਅਕਾਲ ਤਖ਼ਤ ਤੇ ਰੱਖੀ ਮੀਟਿੰਗ ਸੰਪੰਨ

ਚੰਡੀਗੜ੍ਹ: 6 ਨਵੰਬਰ, ਦੇਸ਼ ਕਲਿੱਕ ਬਿਓਰੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਥ ਦੇ ਮੌਜੂਦਾ ਮਾਮਲਿਆਂ ਬਾਰੇ ਵਿਚਾਰ ਕਰਨ ਲਈ ਬੁਲਾਏ ਗਏ ਵਿਦਵਾਨਾਂ ਦੀ ਇਕੱਤਰਤਾ ਵਿੱਚ ਵੱਖ-ਵੱਖ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੇ ਹਿੱਸਾ ਲਿਆ ਅਤੇ ਖੁੱਲ੍ਹ ਕੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਸਿੱਖ ਪੰਥ ਦੇ ਸਮੁੱਚੇ ਹਿੱਤਾਂ ਅਤੇ ਮਸਲਿਆਂ ਪ੍ਰਤੀ ਵਿਆਪਕ […]

Continue Reading

ਪਿੰਡ ਸ਼ਾਮ ਪੁਰਾ,ਧੀਦੋਵਾਲ ਅਤੇ ਪੱਖੋਵਾਲ ਦੇ ਕ‌ਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ

ਡੇਰਾ ਬਾਬਾ ਨਾਨਕ, 6 ਨਵੰਬਰ, ਦੇਸ਼ ਕਲਿੱਕ ਬਿਓਰੋ : ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਮਪੁਰਾ,ਧੀਦੋਵਾਲ ਅਤੇ ਪੱਖੋਕੇ ਦੇ ਕ‌ਈ ਪਰਿਵਾਰ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੀਆਂ ਪੰਜਾਬ ਮਾਰੂ ਨੀਤੀਆਂ ਅਤੇ ਆਮ ਆਦਮੀ ਪਾਰਟੀ ਦੇ ਕੁਸ਼ਾਸਨ ਤੋਂ ਤੰਗ ਆ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗ‌ਏ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ […]

Continue Reading

ਜਨਤਕ ਜਮੂਹੂਰੀ ਜਥੇਬੰਦੀਆਂ ਵੱਲੋਂ 10 ਦਸੰਬਰ ਨੂੰ ਪੰਜਾਬ ਭਰ ‘ਚ ਮਨੁੱਖੀ ਅਧਿਕਾਰ ਦਿਵਸ ਮਨਾਉਣ ਦਾ ਐਲਾਨ 

ਦਲਜੀਤ ਕੌਰ  ਬਰਨਾਲਾ,  5 ਨਵੰਬਰ, 2024: ਪੰਜਾਬ ਦੀਆਂ ਤਿੰਨ ਦਰਜਨ ਜਨਤਕ ਜਮੂਹੂਰੀ ਜਥੇਬੰਦੀਆਂ ਨੇ ਬਰਨਾਲਾ ਵਿਖੇ ਪੰਜਾਬ ਦੇ ਲੋਕਾਂ ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਨੂੰ ਹਕੂਮਤ ਵੱਲੋਂ ਮਨੁੱਖੀ ਤੇ ਜਮਹੂਰੀ ਅਧਿਕਾਰਾਂ ਉੱਤੇ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਜੋ ਮਨਾਉਣ ਦਾ ਸੱਦਾ ਦਿੱਤਾ ਹੈ। ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਹੋਈ ਜਥੇਬੰਦੀਆਂ ਦੀ ਮੀਟਿੰਗ ਦੇ […]

Continue Reading

ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦਾ ਸਹੁੰ ਚੁੱਕ ਸਮਾਗਮ ਯਾਦਗਗਾਰੀ ਹੋ ਨਿਬੜਿਆ

ਮੋਹਲੀ: 05 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦਾ ਸਹੁੰ ਚੁੱਕ ਸਮਾਗਮ ਯਾਦਗਗਾਰੀ ਹੋ ਨਿਬੜਿਆ।  ਇਸ ਮੌਕੇ ਸਮੂਹ ਬੁਲਾਰਿਆਂ ਨੇ ਪਹਿਲੀ ਵਾਰ ਪ੍ਰ੍ਧਾਨ ਬਣੀ ਰਮਨਦੀਪ ਕੌਰ ਗਿੱਲ ਅਤੇ ਸਮੂਹ ਇਸਤਰੀ ਕਰਮਚਾਰੀਆਂ ਨੂੰ ਵਧਾਈ ਦਿੰਤੀ ਅਤੇ ਸਿੱਖਿਆ ਬੋਰਡ ਕਰਮਚਾਰੀਆਂ ਦੀ ਏਕਤਾ ਤੇ ਜ਼ੋਰ ਦਿਤਾ।     ਚੋਣ ਕਮਿਸ਼ਨ ਅਜੀਤ ਪਾਲ ਸਿੰਘ, ਗੁਰਦੀਪ ਸਿੰਘ, […]

Continue Reading

ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਤਾਲਮੇਲ ਕਰਾਂਗੇ: ਕਟਾਰੂਚੱਕ 

ਚੰਡੀਗੜ੍ਹ, ਨਵੰਬਰ 5: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ ਲਈ ਰਾਜ ਵਿੱਚ ਇਸ ਸਮੇਂ ਰੁੱਖਾਂ ਅਤੇ ਵਣਾਂ ਹੇਠਲੇ ਰਕਬੇ ਨੂੰ ਰਾਜ ਸਰਕਾਰ ਵੱਲੋਂ 2030 ਤੱਕ 7.5% ਕਰਨ ਦਾ ਟੀਚਾ ਰੱਖਿਆ […]

Continue Reading