ਝੋਨੇ ਅਤੇ ਡੀ.ਏ.ਪੀ ਦੀ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਵਾਈਜ਼ ਰੋਸ ਮੁਜਾਹਰੇ 5 ਨਵੰਬਰ ਨੂੰ

ਚੰਡੀਗੜ੍ਹ: 2 ਨਵੰਬਰ, ਦੇਸ਼ ਕਲਿੱਕ ਬਿਓਰੋ ਝੋਨੇ ਅਤੇ ਡੀ.ਏ.ਪੀ ਦੀ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਵਾਈਜ਼ 5 ਨਵੰਬਰ ਨੂੰ ਰੋਸ ਮੁਜਾਹਰੇ ਕੀਤੇ ਜਾਣਗੇ। ਪੰਜਾਬ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਰਕੇ ਪੰਜਾਬ ਭਰ ਵਿੱਚ ਕਿਸਾਨੀ ਲਈ ਵੱਡਾ ਸੰਕਟ ਖੜਾ ਹੋ ਗਿਆ ਹੈ। ਪੰਜਾਬ ਭਰ ਵਿੱਚ ਕਿਸਾਨ 15-20 ਦਿਨਾਂ ਤੋਂ ਲਗਾਤਾਰ ਮੰਡੀਆਂ […]

Continue Reading

ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ, ਸੋਮਵਾਰ ਤੋਂ 9 ਵਜੇ ਖੁੱਲ੍ਹਣਗੇ

ਚੰਡੀਗੜ੍ਹ, 2 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਫੈਸਲਾ ਸੂਬੇ ਵਿੱਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਗਿਆ ਹੈ। ਸੋਮਵਾਰ ਤੋਂ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਬੰਦ ਰਹਿਣਗੇ। ਇਹ ਹੁਕਮ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ […]

Continue Reading

ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਹਰਿਆਣਾ ਨਾਲੋਂ ਪੰਜਾਬ ਨੂੰ ਮਿਲਿਆ ਵੱਧ ਫੰਡ: ਅਰਵਿੰਦ ਖੰਨਾ

ਚੰਡੀਗੜ੍ਹ, 2 ਨਵੰਬਰ : ਦੇਸ਼ ਕਲਿੱਕ ਬਿਓਰੋ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੰਡ ਦੇੇਣ ਦੇ ਮਾਮਲੇ ਵਿੱਚ ਕੇਂਦਰ ਸਰਕਾਰ ‘ਤੇ ਪੱਖਪਾਤੀ ਵਿਵਹਾਰ ਕਰਨ ਦਾ ਦੋਸ਼ ਕੋਰਾ ਝੂਠ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਆਰ.ਟੀ.ਆਈ ਤਹਿਤ ਹਾਸਿਲ […]

Continue Reading

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 2 ਨਵੰਬਰ- ਦੇਸ਼ ਕਲਿੱਕ ਬਿਓਰੋਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ […]

Continue Reading

ਵਿਸ਼ਕਰਮਾ ਸਭਾ ਮੋਰਿੰਡਾ ਵੱਲੋਂ ਮਨਾਇਆ ਵਿਸ਼ਵਕਰਮਾ ਦਿਵਸ

ਮੋਰਿੰਡਾ 2  ਨਵੰਬਰ ( ਭਟੋਆ  )  ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵੱਲੋਂ ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੀ ਮੂਰਤੀ ਦੇ ਇਸ਼ਨਾਨ ਕਰਵਾਏ ਗਏ ਅਤੇ ਬਸਤਰ ਬਦਲੇ ਗਏ। ਉਪਰੰਤ ਹਵਨ ਯੱਗ ਸ਼ੁਰੂ ਕੀਤਾ ਗਿਆ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਤੇ […]

Continue Reading

ਪਿੰਡ ਪੱਬਾਰਾਲੀ ਕਲਾਂ ਦੇ 20 ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ‘ਚ ਸ਼ਾਮਲ

ਡੇਰਾ ਬਾਬਾ ਨਾਨਕ, ਦੇਸ਼ ਕਲਿੱਕ ਬਿਓਰੋ :ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਬਾਰਾਲੀ ਕਲਾਂ ਤੋਂ 20 ਤੋਂ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ‌ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ […]

Continue Reading

ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ, 30 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ  ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ.ਏ.ਪੀ. […]

Continue Reading

ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਉਨ੍ਹਾਂ ਦੀ ਧਰਮਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਸ਼ਟਾਚਾਰ ਨਾਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।ਗਵਰਨਰ ਹਾਊਸ ਵਿੱਚ ਸ੍ਰੀ ਕਟਾਰੀਆ ਅਤੇ ਸ੍ਰੀਮਤੀ ਅਨੀਤਾ ਕਟਾਰੀਆ ਵਲੋਂ ਸਪੀਕਰ ਸੰਧਵਾਂ ਅਤੇ ਮੈਡਮ ਗੁਰਪ੍ਰੀਤ ਕੌਰ ਦਾ ਗਰਮਜੋਸ਼ੀ ਨਾਲ […]

Continue Reading

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦਿੱਤਾ ਦੀਵਾਲੀ ਤੋਹਫਾ : DA ‘ਚ ਵਾਧਾ

ਚੰਡੀਗੜ੍ਹ: 30 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਤੋਹਫੇ ਵਜੋਂ ਡੀ ਏ ਵਿੱਚ ਵਾਧਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਕਿਹਾ,ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ। 01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ […]

Continue Reading

ਯੂਰੀਆ, ਡੀਏਪੀ ਜਾਂ ਹੋਰ ਖਾਦਾਂ ਨਾਲ ਕਿਸੇ ਵੀ ਕਿਸਮ ਦੀ ਕੋਈ ਖੇਤੀ ਸਮੱਗਰੀ ਜਬਰੀ ਨਾ ਵੇਚੀ ਜਾਵੇ: ਡੀ ਸੀ ਆਸ਼ਿਕਾ ਜੈਨ

ਚੰਡੀਗੜ੍ਹ: 30 ਅਕਤੂਬਰ, ਦੇਸ਼ ਕਲਿੱਕ ਬਿਓਰੋ                    ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਜੀ ਵੱਲੋਂ  ਕਿਸਾਨਾਂ ਨੂੰ ਹਾੜ੍ਹੀ ਸੀਜਨ ਦੀਆਂ ਫਸਲਾਂ ਦੀ ਬਿਜਾਈ ਸਮੇਂ ਖਾਦਾਂ ਦੀ ਕਾਲਾਬਾਜਾਰੀ, ਵੱਧ ਕੀਮਤ ਵਸੂਲੀ ਕਰਨ ਅਤੇ ਖਾਦਾਂ ਨਾਂਲ ਬੇਲੋੜੀਆਂ ਟੈਗਿੰਗ ਨੂੰ ਰੋਕਣ ਲਈ  ਹਦਾਇਤ ਕੀਤੀ ਹੈ ਕਿ ਖੇਤੀਬਾੜੀ ਅਧਿਕਾਰੀ ਨਿਰੰਤਰ ਖਾਦਾਂ ਦੇ ਸੇਲ ਪੁਆਇੰਟ ਦਾ ਨਿਰਖਣ ਕਰਨ ਤਾਂ […]

Continue Reading