ਅਨੁਸੂਚਿਤ ਜਾਤੀਆਂ ਤੇ ਕਬੀਲਿਆਂ ਸਬੰਧੀ ਅੱਤਿਆਚਾਰ ਰੋਕਥਾਮ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ- ਗੁਰਮੀਤ ਕੁਮਾਰ ਬਾਂਸਲ

•        * ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਮਾਲੇਰਕੋਟਲਾ 13 ਦਸੰਬਰ : ਦੇਸ਼ ਕਲਿੱਕ ਬਿਓਰੋ                  ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਸਬੰਧੀ ਅੱਤਿਆਚਾਰ ਰੋਕਥਾਮ ਐਕਟ 1989 ਨੂੰ ਜ਼ਿਲ੍ਹੇ ਵਿੱਚ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ […]

Continue Reading

ਸਰਕਾਰਾਂ ਹੱਠੀ ਰਵੱਈਆ ਛੱਡਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ : ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਪ੍ਰਗਟਾਈ ਚਿੰਤਾਅੰਮ੍ਰਿਤਸਰ, 12 ਦਸੰਬਰ, ਦੇਸ਼ ਕਲਿੱਕ ਬਿਓਰੋ :ਕਿਸਾਨਾਂ ਦੀ ਹੱਕੀ ਮੰਗਾਂ ਲਈ ਪੰਜਾਬ-ਹਰਿਆਣਾ ਦੇ ਬਾਰਡਰ ਉੱਤੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

ਦਲ ਖਾਲਸਾ ਨੇ ਨਰਾਇਣ ਸਿੰਘ ਚੌੜਾ ਦੇ ਹੱਕ ‘ਚ ਸੱਦਿਆ ਪੰਥਕ ਇਕੱਠ

ਅੰਮ੍ਰਿਤਸਰ: 12 ਦਸੰਬਰ, ਦੇਸ਼ ਕਲਿੱਕ ਬਿਓਰੋ ਦਲ ਖਾਲਸਾ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚਂ ਛੇਕਣ ਦੀ ਮੰਗ ਦੇ ਵਿਰੋਧ ‘ਚ ਪੰਥਕ ਇਕੱਠ ਦਾ ਸੱਦਾ ਦਿੱਤਾ ਗਿਆ ਹੈ । ਪੰਥਕ ਇਕੱਠ 18 ਦਸੰਬਰ ਨੂੰ ਅਕਾਲ ਤਖਤ ਸਾਹਿਬ ‘ਤੇ ਬੁਲਾਇਆ ਗਿਆ ਹੈ। ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਬਿੱਟੂ ਨੇ ਇੱਕ ਚੈਨਲ ‘ਤੇ ਕਿਹਾ ਕਿ ਪਦਹਲਾਂ […]

Continue Reading

ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ : ਡਾ. ਹਰਪ੍ਰੀਤ ਪਾਲ ਕੌਰ

ਮਾਨਸਾ, 12 ਦਸੰਬਰ, ਦੇਸ਼ ਕਲਿੱਕ ਬਿਓਰੋ :ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਾੜੀ ਦੀਆਂ ਫਸਲਾਂ ਲਈ  ਯੂਰੀਆ ਦੀ ਵਰਤੋਂ ਸ਼ਿਫਾਰਿਸ ਕੀਤੀ ਗਈ ਮਾਤਰਾ ਅਨੁਸਾਰ ਹੀ ਪਾਈ ਜਾਵੇ। ਇਸ ਲਈ ਬਿਹਤਰ ਹੋਵੇਗਾ ਕਿ ਕਿਸਾਨ ਆਪਣੇ ਖੇਤ ਦੀ ਮਿੱਟੀ ਪਰਖ ਕਰਵਾਉਣ ਅਤੇ ਮਿੱਟੀ ਪਰਖ ਦੇ ਅਧਾਰ ’ਤੇ ਵਿਭਾਗ ਵੱਲੋਂ […]

Continue Reading

ਖੁਦਕਸ਼ੀ ਕਰਨ ਵਾਲੇ 34 ਸਾਲਾ ਇੰਜੀਨੀਅਰ ਦੀ ਮਾਂ ਪਟਨਾ ਹਵਾਈ ਅੱਡੇ ‘ਤੇ ਹੋਈ ਬੇਹੋਸ਼

ਪਟਨਾ : 12 ਦਸੰਬਰ, ਦੇਸ਼ ਕਲਿੱਕ ਬਿਓਰੋ34 ਸਾਲਾ ਬੇਂਗਲੁਰੂ ਇੰਜੀਨੀਅਰ ਅਤੁਲ ਸੁਭਾਸ਼ ਦੇ ਖੁਦਕੁਸ਼ੀ ਕਰਨ ‘ਤੇ ਉਸ ਦੀ ਮਾਂ ਪਟਨਾ ਹਵਾਈ ਅੱਡੇ ਪਹੁੰਚਣ ‘ਤੇ ਬੇਹੋਸ਼ ਹੋ ਕੇ ਡਿੱਗ ਪਈ। ਉੱਤਰ ਪ੍ਰਦੇਸ਼ ਦੇ ਜੰਮਪਲ ਬੈਂਗਲੁਰੂ ਵਿਖੇ ਨੌਕਰੀ ਕਰਦੇ ਇੰਜੀਨੀਅਰ ਦੀ ਸੋਮਵਾਰ ਨੂੰ ਆਪਣੇ ਘਰ ‘ਚ ਲਟਕਦੀ ਲਾਸ਼ ਮਿਲੀ ਸੀ। ਮ੍ਰਿਤਕ ਬੇਂਗਲੁਰੂ ਵਿੱਚ ਇੱਕ ਪ੍ਰਾਈਵੇਟ ਫਰਮ ਵਿੱਚ […]

Continue Reading

ਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ : ਰਵਨੀਤ ਸਿੰਘ ਬਿੱਟੂ

‘ਆਪ’ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਪੁਲਿਸ ਵੱਲੋਂ ਭਾਜਪਾ ਦੇ ਐਮਸੀ ਉਮੀਦਵਾਰਾਂ ਨੂੰ ਧਮਕਾਇਆ ਜਾ ਰਿਹਾ ਹੈ: ਪ੍ਰਨੀਤ ਕੌਰ ਪਟਿਆਲਾ/ਚੰਡੀਗੜ੍ਹ, 11 ਦਸੰਬਰ, 2024, ਦੇਸ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨਗਰ ਨਿਗਮ ਚੋਣਾਂ ਦੌਰਾਨ ਲੋਕਤੰਤਰੀ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ […]

Continue Reading

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ

ਫਾਜ਼ਿਲਕਾ, 11 ਦਸੰਬਰ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਬ੍ਰਿਜ ਮੋਹਨ ਸਿੰਘ ਬੇਦੀ ਅਤੇ ਡਿਪਟੀ ਡੀ.ਈ.ਓ ਪੰਕਜ ਅੰਗੀ ਦੇ ਦਿਸ਼ਾ-ਨਿਰਦੇਸ਼ਾਂ *ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸਤੀਸ਼ ਕੁਮਾਰ ਅਤੇ ਡਿਪਟੀ ਡੀ.ਈ.ਓ ਪਰਵਿੰਦਰ ਸਿੰਘਵੱਲੋਂ ਹਾਜ਼ਰ ਵਿਦਿਆਰਥੀਆਂ ਨੂੰ ਛੋਟੇ […]

Continue Reading

ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ: 11 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਚੋਣਾਂ ਦੇ ਮੱਦੇਨਜ਼ਰ ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਦੀ ਹਦੂਦ ਅੰਦਰ ਹਥਿਆਰ ਚੁੱਕਣ ’ਤੇ ਮਨਾਹੀ ਦੇ ਹੁਕਮ

ਮਾਨਸਾ, 11 ਦਸੰਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਹੋਣ ਵਾਲੀ ਨਗਰ ਪੰਚਾਇਤ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਨਗਰ ਪੰਚਾਇਤ ਭੀਖੀ […]

Continue Reading

ਪੰਜਾਬ ਸਰਕਾਰ ਵੱਲੋਂ ਸਾਲ 2025 ਦੀਆਂ ਛੁੱਟੀਆਂ ਦੀ ਲਿਸਟ ਜਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਾਲ 2025 ਦੀਆਂ ਛੁੱਟੀਆਂ ਦੀ ਲਿਸਟ ਜਾਰੀ ਕੀਤੀ ਗਈ ਹੈ।

Continue Reading