ਰਾਤ ਦੀ ਬਾਰਸ਼ ਨਾਲ ਮੌਸਮ ਹੋਇਆ ਸੁਹਵਣਾ, ਅੱਜ ਹਲਕੀ ਬੱਦਲਵਾਈ ਦੀ ਸੰਭਾਵਨਾ

ਚੰਡੀਗੜ੍ਹ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਰਾਤ ਦੀ ਹਲਕੀ ਤੋਂ ਦਰਮਿਆਨੀ ਬਾਰਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਪੰਜਾਬ ਵਿੱਚ ਭਾਵੇਂ ਅੱਜ ਆਮ ਤੌਰ ‘ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਪਰ ਰੂਪਨਗਰ, ਨਵਾਂਸ਼ਹਿਰ, ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਸੂਬੇ ਦਾ ਔਸਤ […]

Continue Reading

ਪੰਜਾਬ ਪੁਲਿਸ ਵੱਲੋਂ 7 ਗੈਂਗਸਟਰ ਗ੍ਰਿਫਤਾਰ

ਜਲੰਧਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇਹਾਤੀ ਪੁਲਿਸ ਨੇ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਪੁਲੀਸ ਮੁਲਾਜ਼ਮ ਵੀ ਸ਼ਾਮਲ ਹੈ। ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਗੈਂਗਸਟਰਾਂ ਦੀ ਮਦਦ ਕਰਦਾ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ ਹਥਿਆਰ, ਨਸ਼ੀਲੇ ਪਦਾਰਥ ਅਤੇ ਲਗਜ਼ਰੀ ਗੱਡੀਆਂ ਬਰਾਮਦ […]

Continue Reading

ਫਰੀਦਕੋਟ ਵਿਖੇ ਕੌਮੀ ਲੋਕ ਅਦਾਲਤਾਂ ਦਾ ਆਯੋਜਨ 

ਲੋਕ ਅਦਾਲਤ ਵਿੱਚ 5627 ਕੇਸਾਂ ਵਿੱਚੋਂ 2404 ਕੇਸਾਂ ਦਾ ਨਿਪਟਾਰਾ ਫਰੀਦਕੋਟ ( ) 14 ਸਤੰਬਰ, 2024 – ਅੱਜ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।  ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ […]

Continue Reading

ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ: ਹਰਚੰਦ ਸਿੰਘ ਬਰਸਟ 

ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ: ਹਰਚੰਦ ਸਿੰਘ ਬਰਸਟ  -ਸੱਚ ਦੀ ਹੋਈ ਜਿੱਤ, ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦਰ ਕੇਜਰੀਵਾਲ ਨੂੰ ਮਿਲੀ ਜਮਾਨਤ ਤੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ ਚੰਡੀਗੜ੍ਹ, 14 ਸਤੰਬਰ, 2024 ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ […]

Continue Reading

ਪੰਜਾਬ ‘ਚ NRI ਔਰਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਜਲੰਧਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਇੰਗਲੈਂਡ ਦੀ ਰਹਿਣ ਵਾਲੀ ਇਕ ਔਰਤ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਜਲੰਧਰ ਸਿਟੀ ਪੁਲੀਸ ਨੇ ਥਾਣਾ ਡਵੀਜ਼ਨ ਨੰਬਰ-6 ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ।ਹਾਲਾਂਕਿ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਐਨਆਰਆਈ ਔਰਤ ਨੂੰ ਫੋਨ ਕਰ ਕੇ ਕਿਹਾ ਗਿਆ ਕਿ ਉਹ ਆਪਣਾ ਕੇਸ ਵਾਪਸ […]

Continue Reading

ਕਿਸ਼ਤਵਾੜ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ

ਸ਼੍ਰੀਨਗਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਤਾਰੂ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਦੀ ਪਛਾਣ ਵਾਈਟ ਨਾਈਟ ਕੋਰ ਦੇ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਕਾਂਸਟੇਬਲ ਅਰਵਿੰਦ ਸਿੰਘ ਵਜੋਂ ਹੋਈ ਹੈ।ਦੋ ਹੋਰ ਜ਼ਖਮੀ ਜਵਾਨਾਂ ਦਾ ਇਲਾਜ ਚੱਲ ਰਿਹਾ ਹੈ। ਸੁਰੱਖਿਆ ਬਲਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 14-09-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੩੦ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)14-09-2024 ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ […]

Continue Reading

ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਖ਼ਿਲਾਫ਼ ਭੜਕੇ ਬਿਜਲੀ ਮੁਲਾਜ਼ਮ

ਮੋਰਿੰਡਾ 11 ਸਤੰਬਰ  ( ਭਟੋਆ  ) ਪੀ.ਐਸ.ਈ.ਬੀ. ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ )ਪੰਜਾਬ ਦੇ ਸੱਦੇ ਤੇ ਮੋਰਿੰਡਾ ਦਫ਼ਤਰ ਵਿਖੇ ਬਿਜਲੀ ਮੁਲਾਜ਼ਮਾਂ ਵੱਲੋਂ ਸਰਕਾਰ ਅਤੇ ਪਾਵਰਕਾਮ ਦੀ ਮੇਨੇਜਮੇਂਟ ਦੇ ਖਿਲਾਫ਼ ਵਿੱਢੇ ਸੰਘਰਸ਼ ਅਧੀਨ ਮੋਰਿੰਡਾ ਬਿਜਲੀ ਦਫ਼ਤਰ ਵਿਖੇ ਵਿਸ਼ਾਲ ਰੋਸ ਧਰਨਾ ਅਤੇ ਰੋਸ ਮਾਰਚ ਕੀਤਾ […]

Continue Reading

ਪੰਜਾਬ ਦੇ ਇੱਕ ਸਕੂਲ ‘ਚ ਵਿਦਿਆਰਥਣਾਂ ਨਾਲ ਛੇੜ-ਛਾੜ ਦਾ ਦੋਸ਼, ਲੋਕਾਂ ਵੱਲੋਂ ਪ੍ਰਦਰਸ਼ਨ, ਪੁਲਿਸ ਬੁਲਾਉਣੀ ਪਈ

ਅਬੋਹਰ, 11 ਸਤੰਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਪਿੰਡ ਕਟੈਹੜਾ ਵਿਖੇ ਸਰਕਾਰੀ ਸਕੂਲ ਦੇ ਅਧਿਆਪਕ ‘ਤੇ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲੱਗਾ ਹੈ। ਇਸ ਸਬੰਧੀ ਅੱਜ ਪਿੰਡ ਵਾਸੀਆਂ ਨੇ ਸਕੂਲ ਦੇ ਬਾਹਰ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਜੇਕਰ ਕੋਈ ਛੇੜਛਾੜ ਦਾ ਵਿਰੋਧ ਕਰਦਾ ਹੈ ਤਾਂ ਉਸ ਨਾਲ ਗਾਲੀ […]

Continue Reading

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ

ਓਨਟਾਰੀਓ ਦੇ ਬਰੈਂਪਟਨ ਵਿੱਚ ਪਿਛਲੇ 12 ਦਿਨਾਂ ਤੋਂ ਦਿਨ-ਰਾਤ ਦਾ ਪੱਕਾ ਧਰਨਾ ਜਾਰੀ  ਦਲਜੀਤ ਕੌਰ  ਕੇਨੈਡਾ, 11 ਸਤੰਬਰ, 2024: ਕੈਨੇਡਾ ਸਰਕਾਰ ਦੀਆਂ ਬਦਲੀਆਂ ਇਮੀਗ੍ਰੇਸ਼ਨ ਨੀਤੀਆਂ ਕਰਕੇ ਲੱਖਾਂ ਅੰਤਰਰਾਸ਼ਟਰੀ ਵਿਦਿਆਰਥੀ ਅਤੇ ਕਾਮੇ ਪ੍ਰਭਾਵਿਤ ਹੋ ਰਹੇ ਹਨ, ਜਿਨ੍ਹਾਂ ਉੱਪਰ ਅਗਲੇ ਸਾਲ ਡਿਪੋਰਟੇਸ਼ਨ ਦੀ ਤਲਵਾਰ ਲਟਕੀ ਹੋਈ ਹੈ। ਜਿਸ ਕਰਕੇ ਓਨਟਾਰੀਓ ਦੇ ਬਰੈਂਪਟਨ ਵਿੱਚ ਪਿਛਲੇ 12 ਦਿਨਾਂ ਤੋਂ […]

Continue Reading