ਲੈਕਚਰਾਰ ਯੂਨੀਅਨ ਵੱਲੋਂ ਸੀਨੀਅਰਤਾ ਸੂਚੀ ਲਈ ਉੱਚ ਪੱਧਰੀ ਕਮੇਟੀ ਬਣਾਉਣ ਦੀ ਮੰਗ

ਮੋਹਾਲੀ: 27 ਨਵੰਬਰ, ਜਸਵੀਰ ਗੋਸਲ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਵੱਲੋਂ ਲੈਕਚਰਾਰ ਕਾਡਰ ਦੇ ਚਲੰਤ ਮੁੱਦਿਆਂ ਦੇ ਸੰਬੰਧ ਯੂਨੀਅਨ ਦੇ ਵੱਖ ਵੱਖ ਸਾਥੀਆਂ ਨਾਲ਼ ਚਰਚਾ ਕੀਤੀ ਗਈ ਜਿਸ ਵਿੱਚ ਲੈਕਚਰਾਰ ਕਾਡਰ ਨਾਲ਼ ਸੰਬੰਧਿਤ ਤਰੱਕੀਆਂ ਤੇ ਕੋਰਟ ਕੇਸਾਂ ਦੇ ਮੁੱਦੇ, ਮਾਸਟਰ ਕਾਡਰ ਤੋਂ ਬਤੌਰ ਲੈਕਚਰਾਰ ਤਰੱਕੀ, ਆਨ ਲਾਇਨ ਬਦਲੀਆਂ ਵਿੱਚ ਆ ਰਹੀਆਂ […]

Continue Reading

ਪਿੰਡ ਬਹਿਲੋਲਪੁਰ ਵਿਖੇ ਆਯੂਸ਼ਮਾਨ ਕਾਰਡ ਕੈਂਪ ਲਗਾਇਆ 

ਬੂਥਗੜ੍ਹ, 27 ਨਵੰਬਰ : ਦੇਸ਼ ਕਲਿੱਕ ਬਿਓਰੋ ਆਯੂਸ਼ਮਾਨ ਭਾਰਤ ਪੀ. ਐਮ-ਜੇਏਵਾਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੇੜਲੇ ਪਿੰਡ ਬਹਿਲੋਲਪੁਰ ਵਿਖੇ ਆਯੂਸ਼ਮਾਨ ਕਾਰਡ ਕੈੰਪ ਲਗਾਇਆ ਗਿਆ l ਕੈੰਪ ਵਿਚ ਲਾਭਪਾਤਰੀਆਂ ਦੇ ਆਯੂਸ਼ਮਾਨ ਕਾਰਡ ਬਣਾਏ ਗਏ l ਇਸ ਯੋਜਨਾ ਤਹਿਤ ਲਾਭਪਾਤਰੀਆਂ ਦਾ ਸਰਕਾਰ ਵਲੋਂ ਸਿਹਤ ਬੀਮਾ ਕੀਤਾ ਜਾਂਦਾ ਹੈ l ਕੈੰਪ ਵਿਚ ਡਾ. […]

Continue Reading

ਜ਼ਿਲ੍ਹੇ ਦੇ ਸਮੂਹ ਸਰਪੰਚ, ਨੰਬਰਦਾਰ ਅਤੇ ਨਗਰ ਕੌਂਸਲਰਾਂ ਨੂੰ 28 ਨਵੰਬਰ ਦਿੱਤੀ ਜਾਵੇਗੀ ਈ-ਸੇਵਾ, ਐਮ-ਸੇਵਾ ਪੋਰਟਲ ਦੀ ਟਰੇਨਿੰਗ

ਮਾਲੇਰਕੋਟਲਾ 27 ਨਵੰਬਰ : ਦੇਸ਼ ਕਲਿੱਕ ਬਿਓਰੋ                 ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਅਵਾਮ ਨੂੰ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਦਸਤਾਵੇਜ਼ ਆਨਲਾਈਨ ਤਸਦੀਕ ਕਰਵਾਉਣ ਦੀ ਸਹੂਲਤ ਅਵਾਮ ਨੂੰ ਮੁਹੱਈਆ ਕਰਵਾ ਕੇ ਵੱਡੀ ਰਾਹਤ ਦਿੱਤੀ ਸੀ । ਇਸ ਪਹਿਲਕਦਮੀ ਤਹਿਤ ਸਰਕਾਰੀ ਸੇਵਾਵਾਂ ਦੀ ਡਿਜੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ […]

Continue Reading

ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹੇ ਜੋਗਿੰਦਰ ਪਾਲ ਜੈਨ ਦਾ ਦੇਹਾਂਤ

ਮੋਗਾ, 27 ਨਵੰਬਰ, ਦੇਸ਼ ਕਲਿਕ ਬਿਊਰੋ :ਰਾਜਨੀਤੀ ‘ਚ ਆਪਣਾ ਨਾਂ ਬਣਾਉਣ ਵਾਲੇ ਤੇ ਤਿੰਨ ਵਾਰ ਵਿਧਾਇਕ ਰਹੇ ਮੋਗਾ ਨਿਵਾਸੀ ਜੋਗਿੰਦਰ ਪਾਲ ਜੈਨ ਦਾ ਅੱਜ ਤੜਕੇ 3 ਵਜੇ ਦੇਹਾਂਤ ਹੋ ਗਿਆ। ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਅਤੇ ਰਾਜਨੀਤੀ ਵਿੱਚ ਆਪਣਾ ਨਾਂ ਬਣਾਉਣ ਵਾਲੇ ਜੋਗਿੰਦਰ ਪਾਲ ਜੈਨ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ […]

Continue Reading