ਸੜਕ ‘ਤੇ ਹੀ ਦਿੱਤਾ ਔਰਤ ਨੇ ਬੱਚੇ ਨੂੰ ਜਨਮ

ਗੁਰਦਾਸਪੁਰ, 25 ਨਵੰਬਰ, ਦੇਸ਼ ਕਲਿਕ ਬਿਊਰੋ :ਜ਼ਿਲ੍ਹੇ ਦੇ ਦੀਨਾਨਗਰ ‘ਚ ਇਕ ਔਰਤ ਨੇ ਸੜਕ ‘ਤੇ ਬੱਚੇ ਨੂੰ ਜਨਮ ਦਿੱਤਾ ਹੈ।ਸਰਬਤ ਦਾ ਭਲਾ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਔਰਤ ਅਤੇ ਬੱਚੇ ਨੂੰ ਸਿਵਲ ਹਸਪਤਾਲ ਪਹੁੰਚਾਇਆ।ਨਵਜੰਮੇ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।ਔਰਤ ਦੇ ਪਤੀ ਕੰਨੀ […]

Continue Reading

ਹੁਣ ਦਿਖ ਰਹੀ ਹੈ ‘ਰੰਗਲੇ ਪੰਜਾਬ’ ਦੀ ਝਲਕ : ਮੁੱਖ ਮੰਤਰੀ

ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ […]

Continue Reading

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿਲੀ ਵੱਡੀ ਜਿੱਤ ਦਾ ਜਸ਼ਨ ਮਨਾਉਣ ਲਈ ਭਲਕੇ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ। ਇਹ ਜਾਣਕਾਰੀ ‘ਆਪ’ ਆਗੂ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ […]

Continue Reading

ਮੁਕਾਬਲੇ ਤੋਂ ਬਾਅਦ ਪੁਲਿਸ ਨੇ ਥਾਰ ਗੱਡੀ ਲੁੱਟਣ ਵਾਲਾ ਮੁੱਖ ਮੁਲਜ਼ਮ ਹਥਿਆਰ ਸਣੇ ਕੀਤਾ ਗ੍ਰਿਫ਼ਤਾਰ

ਪਟਿਆਲਾ, 25 ਨਵੰਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਦੇ ਨਾਭਾ ਵਿੱਚ ਥਾਰ ਗੱਡੀ ਲੁੱਟਣ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਲੁੱਟ-ਖੋਹ ਦੀ ਵਾਰਦਾਤ ਦਾ ਮੁੱਖ ਮੁਲਜ਼ਮ ਪੁਲੀਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ ਹੈ। ਐਸਐਸਪੀ ਡਾ: ਨਾਨਕ ਸਿੰਘ ਐਸਪੀ ਅਤੇ ਐਸਪੀਡੀ ਟੀਮ ਨਾਲ ਪਹੁੰਚੇ। ਇਹ ਮੁਕਾਬਲਾ ਡਕਾਲਾ ਰੋਡ ‘ਤੇ ਸੰਗਰੂਰ ਬਾਈਪਾਸ ਇਲਾਕੇ ‘ਚ […]

Continue Reading

ਤਿੰਨ ਸਾਬਕਾ ਜਥੇਦਾਰਾਂ ਤੋਂ ਅਕਾਲ ਤਖਤ ਦੇ ਜਥੇਦਾਰ ਨੇ ਪੰਜ ਦਿਨਾਂ ‘ਚ ਮੰਗਿਆ ਸਪਸ਼ਟੀਕਰਨ

ਅੰਮ੍ਰਿਤਸਰ: 25 ਨਵੰਬਰ, ਦੇਸ਼ ਕਲਿੱਕ ਬਿਓਰੋਅਕਾਲ ਤਖਤ ਸਾਹਿਬ ਦੇ ਜੱਥੇਦਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਤਖਤਾਂ ਦੇ ਸਾਬਕਾ ਤਿੰਨ ਜੱਥੇਦਾਰਾਂ ਤੋਂ ਵੀ ਸਪਸ਼ਟੀਕਰਨ ਮੰਗਿਆ ਗਿਆ ਹੈ। ਇਨ੍ਹਾਂ ਤਿੰਨਾਂ ਜ਼ਥੇਦਾਰਾਂ ਤੋਂ ਦੋ ਦਸੰਬਰ ਤੋਂ ਪਹਿਲਾਂ ਸਪੱਸ਼ਟੀਕਰਨ ਮੰਗਿਆ ਗਿਆ ਹੈ ਤਾਂ ਜੋ ਉਸ ਦਿਨ ਹੋ ਰਹੀ ਮੀਟਿੰਗ ‘ਚ ਉਨਾਂ ਵੱਲੋਂ ਦਿੱਤੇ ਸ਼ਪੱਸ਼ਟੀਕਰਨ ‘ਚ ਸਾਰੀ ਜਾਣਕਾਰੀ ਮਿਲ […]

Continue Reading

ਗਿਆਨੀ ਰਘਬੀਰ ਸਿੰਘ ਨੇ ਦੋ ਦਸੰਬਰ ਨੂੰ ਸੱਦੀ ਸਿੰਘ ਸਾਹਿਬਾਨਾਂ ਦੀ ਮੀਟਿੰਗ

ਦਸ ਸਾਲਾਂ ‘ਚ ਮੰਤਰੀ ਤੇ ਕੋਰ ਕਮੇਟੀ ਮੈਂਬਰ ਰਹੇ ਨੇਤਾ ਕੀਤੇ ਤਲਬ ਅੰਮ੍ਰਿਤਸਰ: 25 ਨਵੰਬਰ, ਦੇਸ਼ ਕਲਿੱਕ ਬਿਓਰੋਅਕਾਲ ਤਖਤ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 2007 ਤੋਂ 2017 ਤੱਕ ਬਾਦਲ ਮਨਿਸਟਰੀ ‘ਚ ਰਹੇ ਕੈਬਨਿਟ ਮੰਤਰੀਆਂ ਤੇ 2015 ਦੀ ਕੋਰ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਅਕਾਲ ਤਖਤ ‘ਤੇ ਤਲਬ ਕਰ ਲਿਆ ਹੈ।ਗਿਆਨੀ ਰਘਬੀਰ ਸਿੰਘ […]

Continue Reading

ਸੁਪਰੀਮ ਕੋਰਟ ‘ਚ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਅਪੀਲ ‘ਤੇ ਸੁਣਵਾਈ ਟਲੀ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿਕ ਬਿਊਰੋ :ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਸਬੰਧੀ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਅੱਜ ਸੋਮਵਾਰ (25 ਨਵੰਬਰ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਕੇਂਦਰ ਸਰਕਾਰ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ, ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਪੇਸ਼ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਇੰਡੀਅਨ ਬੈਂਕ ’ਚ ਖਾਤੇ ਖੁੱਲ੍ਹਵਾਉਣ ਲਈ ਪੱਤਰ ਜਾਰੀ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਠੇਕਾ ਅਧਿਕਾਰਤ ਮੁਲਾਜ਼ਮਾਂ ਨੂੰ ਇੰਡੀਅਨ ਬੈਂਕ ’ਚ ਖਾਤੇ ਖੁੱਲ੍ਹਵਾਉਣ ਲਈ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਆਮ ਆਦਮੀ ਪਾਰਟੀ ਪੰਜਾਬ ਭਲਕੇ ਕਰੇਗੀ ਸ਼ੁਕਰਾਨਾ ਯਾਤਰਾ

ਚੰਡੀਗੜ੍ਹ: 25 ਨਵੰਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਭਲਕੇ 26 ਨਵੰਬਰ ਨੂੰ ਸ਼ੁਕਰਾਨਾ ਯਾਤਰਾ ਕਰੇਗੀ। ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਵੇਰੇ 9 ਵਜੇ ਪਟਿਆਲਾ ਕਾਲੀ ਦੇਵੀ ਮੰਦਰ ਤੋਂ ਸ਼ੁਰੂ ਹੋ ਕੇ ਸਰਹਿੰਦ, ਮੰਡੀ ਗੋਬਿੰਦਗੜ, ਖੰਨਾ, ਦੁਰਾਹਾ ਤੋਂ ਹੁੰਦੀ ਹੋਈ […]

Continue Reading

ਫਰੀਦਕੋਟ ‘ਚ ਕਾਰ ਅਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ, ਦੋ ਨੌਜਵਾਨਾਂ ਦੀ ਮੌਤ ਤਿੰਨ ਗੰਭੀਰ ਜ਼ਖ਼ਮੀ

ਫ਼ਰੀਦਕੋਟ, 25 ਨਵੰਬਰ, ਦੇਸ਼ ਕਲਿਕ ਬਿਊਰੋ :ਫਰੀਦਕੋਟ ਦੇ ਸਾਦਿਕ ਰੋਡ ‘ਤੇ ਕਾਰ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਲੜਕੀ ਸਮੇਤ ਦੋ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ […]

Continue Reading