ਸ਼ਰਾਬ ਦੇ ਠੇਕੇ ਤੋਂ ਸ਼ਰਾਬ ਖਰੀਦਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਕਤਲ

ਲੁਧਿਆਣਾ, 24 ਨਵੰਬਰ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਹੀ ਸ਼ਰਾਬ ਦੇ ਠੇਕੇ ਉਤੇ ਬੀਅਰ ਖਰੀਦਣ ਨੂੰ ਲੈ ਕੇ ਨੌਜਵਾਨਾਂ ਵਿੱਚ ਹੋਈ ਬਹਿਸ਼ਬਾਜ਼ੀ ਖੂਨੀ ਰੂਪ ਧਾਰਨ ਕਰ ਗਈ। ਸਵੇਰੇ ਕਰੀਬ 4 ਵਜੇ ਰੇਲਵੇ ਸਟੇਸ਼ਨ ਦੇ ਬਾਹਰ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਸਵੇਰ ਸਮੇਂ ਹੀ ਬੀਅਰ ਖਰੀਦਣ ਨੂੰ ਲੈ ਕੇ ਨੌਜਵਾਨਾਂ ਵਿੱਚ ਤਕਰਾਰ ਹੋ ਗਿਆ। […]

Continue Reading

ਪੰਜਾਬ ’ਚ ਥਾਣੇ ਨੇੜਿਓਂ ਮਿਲੀ ਬੰਬਨੁਮਾ ਚੀਜ਼

ਅੰਮ੍ਰਿਤਸਰ, 24 ਨਵੰਬਰ, ਦੇਸ਼ ਕਲਿੱਕ ਬਿਓਰੋ : ਪੁਲਿਸ ਥਾਣਾ ਅਜਨਾਲਾ ਦੇ ਨੇੜਿਓਂ ਇਕ ਬੰਬਨੁਮਾ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਦਾ ਪਤਾ ਚਲਦਿਆਂ ਹੀ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਸੂਤਰਾਂ ਦੇ ਹਵਾਲੇ ਨਾਲ ਆਈਆਂ ਖ਼ਬਰਾਂ ਮੁਤਾਬਕ ਇਹ ਇਕ ਬੰਬ ਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਈਈਡੀ […]

Continue Reading

ਸਰਕਾਰੀ ਮੁਲਾਜ਼ਮਾਂ ਦੀ ਸੇਵਾ ਮੁਕਤੀ ਦੀ ਉਮਰ ਨੂੰ ਲੈ ਕੇ ਵਾਇਰਲ ਹੋਇਆ ਪੱਤਰ, ਸਰਕਾਰ ਨੇ ਦਿੱਤਾ ਸਪੱਸ਼ਟੀਕਰਨ

ਨਵੀਂ ਦਿੱਲੀ, 24 ਨਵੰਬਰ, ਦੇਸ਼ ਕਲਿੱਕ ਬਿਓਰੋ : ਸੋਸ਼ਲ ਮੀਡੀਆ ਉਤੇ ਕਈ ਤਰ੍ਹਾਂ ਦੇ ਪੱਤਰ ਵਾਇਰਲ ਹੁੰਦੇ ਰਹਿੰਦੇ ਹਨ, ਜੋ ਲੋਕਾਂ ਨੂੰ ਕਾਫੀ ਪ੍ਰਭਾਵਿਤ ਕਰਦੇ ਹਨ। ਇਕ ਅਜਿਹਾ ਹੀ ਪੱਤਰ ਸੋਸ਼ਲ ਮੀਡੀਆ ਉਤੇ ਤੇਜੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਦੀ […]

Continue Reading

2013, 2015, 2020 ਤੋਂ ਬਾਅਦ ਹੁਣ ‘ਆਪ’ 2025 ‘ਚ ਦਿੱਲੀ ਜਿੱਤ ਕੇ ਇਤਿਹਾਸ ਰਚਣ ਜਾ ਰਹੀ ਹੈ – ਕੇਜਰੀਵਾਲ

ਭਾਜਪਾ ਦੀ ਚਾਰ ‘ਚੋਂ ਤਿੰਨ ਸੀਟਾਂ ‘ਤੇ ਜ਼ਮਾਨਤ ਜ਼ਬਤ ਹੋਈ ਹੈ, ਹੁਣ ਦਿੱਲੀ ਦੀਆਂ 70 ਸੀਟਾਂ ‘ਤੇ ਵੀ ਜ਼ਮਾਨਤ ਜ਼ਬਤ ਕਰਾਉਣੀ ਹੈ : ਭਗਵੰਤ ਮਾਨ ਨਵੀਂ ਦਿੱਲੀ, 24 ਨਵੰਬਰ 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਆਮ ਆਦਮੀ ਪਾਰਟੀ ਵਿੱਚ ਜੋਸ਼ ਅਤੇ ਉਤਸ਼ਾਹ ਭਰ ਦਿੱਤਾ ਹੈ। ‘ਆਪ’ ਨੇ ਪੰਜਾਬ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 24-11-2024

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ […]

Continue Reading

ਆਪ ਆਗੂਆਂ ਨੇ ਪਾਰਟੀ ਦਫ਼ਤਰ ਵਿੱਚ ਮਨਾਇਆ ਜਸ਼ਨ, ਢੋਲ ਵਜਾਏ, ਵੰਡੇ ਲੱਡੂ

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਾਰੇ ਨਵੇਂ ਚੁਣੇ ਵਿਧਾਇਕਾਂ ਨੂੰ ਉਨ੍ਹਾਂ ਦੀ ਜਿੱਤ ‘ਤੇ ਦਿੱਤੀ ਵਧਾਈ, ਲੋਕਾਂ ਦਾ ਕੀਤਾ ਧੰਨਵਾਦ ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਵੱਡੀ ਜਿੱਤ ਦਰਜ ਕੀਤੀ ਹੈ।  ਪਾਰਟੀ ਨੇ ਚਾਰ ‘ਚੋਂ ਤਿੰਨ ਸੀਟਾਂ ‘ਤੇ ਕਬਜ਼ਾ ਕਰ ਲਿਆ ਹੈ।  ਪਹਿਲਾਂ […]

Continue Reading

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਤਸੱਲੀ ਮੁਤਾਬਕ ਜ਼ਮੀਨ ਦੇ ਰੇਟ ਦੇਣ ਦੀ ਮੰਗ ਮੰਨੇ ਜਾਣ ਦੇ ਭਰੋਸੇ ਪਿੱਛੋਂ ਕਿਸਾਨ ਯੂਨੀਅਨ ਵੱਲੋਂ ਮੋਰਚਾ ਮੁਲਤਵੀ

ਬਠਿੰਡਾ/ਚੰਡੀਗੜ੍ਹ 23 ਨਵੰਬਰ, ਦੇਸ਼ ਕਲਿੱਕ ਬਿਓਰੋ : ਦੁੱਨੇਵਾਲਾ, ਭਗਵਾਨਗੜ੍ਹ ਤੇ ਸ਼ੇਰਗੜ੍ਹ ਦੇ ਕਿਸਾਨਾਂ ਦੀ ਜ਼ਮੀਨ ਉੱਤੇ ਭਾਰਤ ਮਾਲ਼ਾ ਹਾਈਵੇ ਸੜਕ ਦੀ ਠੇਕੇਦਾਰ ਕਾਰਪੋਰੇਟ ਕੰਪਨੀ ਵੱਲੋਂ ਬਿਨਾਂ ਅਦਾਇਗੀ ਪੁਲਸੀ ਧੱਕੇਸ਼ਾਹੀ ਨਾਲ ਕਬਜਾ ਕਰਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ ‘ਤੇ ਪੁਲਸੀ ਡਾਂਗਾਂ, ਅੱਥਰੂ ਗੈਸ ਗੋਲਿਆਂ ਤੇ ਬਰਫੀਲੇ ਪਾਣੀ ਦੀਆਂ ਬੁਛਾੜਾਂ ਸਿਦਕਦਿਲੀ ਨਾਲ਼ ਝੱਲਦਿਆਂ ਕੱਲ੍ਹ ਤੋਂ […]

Continue Reading

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੀਆਂ ਪਦਉਨਤੀਆਂ ਕੀਤੀਆਂ ਗਈਆਂ ਹਨ। ਤਰੱਕੀਆਂ ਦੀ ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਪੰਜਾਬ ਦੀਆਂ ਚਾਰੇ ਵਿਧਾਨ ਸਭਾ ਉਪ ਚੋਣਾਂ ’ਚ 45 ਵਿਚੋਂ 30 ਉਮੀਦਵਾਰ NOTA ਤੋਂ ਵੀ ਹਾਰੇ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 4 ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਚੁੱਕੇ ਹਨ। ਆਏ ਨਤੀਜਿਆਂ ਵਿੱਚ 3 ਵਿਧਾਨ ਸਭਾ ਹਲਕਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਇਕ ਕਾਂਗਰਸ ਦੀ ਜਿੱਤ ਹੋਈ ਹੈ। ਚਾਰੇ ਵਿਧਾਨ ਸਭਾ ਸੀਟਾਂ ਉਤੇ ਕੁਲ 45 ਉਮੀਦਵਾਰ ਚੋਣ ਮੈਦਾਨ ਵਿੱਚ ਸਨ। […]

Continue Reading

ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਜੇਤੂ ਕਰਾਰ

ਗਿੱਦੜਬਾਹਾ,23ਨਵੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੀ ਸਭ ਤੋਂ ਵੱਧ ਚਰਚਿਤ ਤੇ ਮਹੱਤਵਪੂਰਨ ਸੀਟ ਗਿੱਦੜਬਾਹਾ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਡਿੰਪੀ ਨੇ ਗਿੱਦੜਬਾਹਾ ਦੇ ਰਾਜਾ ਨੂੰ ਝਾੜੂ ਨਾਲ ਹੂੰਝ ਦਿੱਤਾ ਹੈ। ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਇਹ ਸੀਟ 21801 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਕੇ ਆਮ ਆਦਮੀ ਦੀ ਝੋਲੀ ਪਾਈ ਹੈ। […]

Continue Reading