ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ  ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਠੇਕੇਦਾਰਾਂ ਨੂੰ ਲੋਕਾਂ ਲਈ ਵਾਜਬ ਦਰਾਂ ’ਤੇ ਰੇਤਾ ਅਤੇ ਬਜਰੀ […]

Continue Reading

ਭਾਖੜਾ ਤੇ ਪੌਂਗ ਡੈਮ ‘ਚ ਪਾਣੀ ਦਾ ਪੱਧਰ ਘਟਿਆ, ਸਿੰਚਾਈ, ਘਰੇਲੂ ਜਲ ਸਪਲਾਈ ਤੇ ਬਿਜਲੀ ਉਤਪਾਦਨ ਹੋ ਸਕਦਾ ਪ੍ਰਭਾਵਿਤ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੇ ਘੱਟ ਬਾਰਿਸ਼ ਅਤੇ ਬਰਫਬਾਰੀ ਉਮੀਦ ਮੁਤਾਬਕ ਨਾ ਹੋਣ ਕਾਰਨ ਡੈਮ ‘ਚ ਪਾਣੀ ਦੀ ਕਮੀ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਨਾਲ ਹੀ ਮੈਂਬਰ ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਨੂੰ ਪਾਣੀ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ ਹੈ। ਕਿਉਂਕਿ ਡੈਮ ਵਿੱਚ […]

Continue Reading

ਬੈਂਕ ਦੇ ਬਾਹਰੋਂ 14 ਲੱਖ ਰੁਪਏ ਚੋਰੀ, ਪੰਜਾਬ ਪੁਲਿਸ ਜਾਂਚ ‘ਚ ਜੁਟੀ

ਲੁਧਿਆਣਾ, 21 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਵਿਸ਼ਵਕਰਮਾ ਚੌਕ ਨੇੜੇ ਆਈਸੀਆਈਸੀਆਈ ਬੈਂਕ ਦੇ ਬਾਹਰ ਇੱਕ ਵਿਅਕਤੀ ਨੇ ਆਪਣੀ ਸਵਿਫਟ ਕਾਰ ਖੜ੍ਹੀ ਕੀਤੀ।ਇਸ ਤੋਂ ਬਾਅਦ ਉਹ ਬੈਂਕ ਦੇ ਅੰਦਰ ਚਲਾ ਗਿਆ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਉਸ ਦੀ ਕਾਰ ਦੀ ਸੀਟ ਹੇਠਾਂ ਰੱਖਿਆ ਲੈਪਟਾਪ ਵਾਲਾ ਬੈਗ ਗਾਇਬ ਸੀ। ਕਾਰੋਬਾਰੀ ਮੁਤਾਬਕ ਬੈਗ ‘ਚ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ

ਮੁਬਾਰਿਕਪੁਰ (ਐਸ.ਏ.ਐਸ. ਨਗਰ, ਮੁਹਾਲੀ), 21 ਨਵੰਬਰ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ।ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ […]

Continue Reading

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ‘ਤੇ ਜਾ ਕੇ ਰੁਕਵਾਇਆ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ […]

Continue Reading

ਨਸ਼ਾ ਤਸਕਰਾਂ ਵਲੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਨੌਜਵਾਨ ਨਾਲ ਕੁੱਟਮਾਰ, ਮੌਤ

ਲੁਧਿਆਣਾ, 21 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਪ੍ਰੇਮ ਨਗਰ ਸਥਿਤ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਗਏ ਨੌਜਵਾਨ ਦੀ ਅੱਜ ਕੁੱਟਮਾਰ ਕੀਤੀ ਗਈ। ਹਮਲਾਵਰਾਂ ਨੇ ਉਸ ਦੇ ਸਿਰ ਅਤੇ ਛਾਤੀ ‘ਤੇ ਜ਼ੋਰਦਾਰ ਵਾਰ ਕੀਤੇ। ਜ਼ਖਮੀ ਨੌਜਵਾਨ ਕਿਸੇ ਤਰ੍ਹਾਂ ਆਪਣੇ ਘਰ ਪਹੁੰਚ ਗਿਆ।ਜਦੋਂ ਲੋਕ ਉਸ ਨੂੰ ਸਿਵਲ ਹਸਪਤਾਲ ਲੈ ਕੇ ਗਏ ਤਾਂ ਉਸ ਦੀ ਮੌਤ ਹੋ […]

Continue Reading

ਅੰਮ੍ਰਿਤਸਰ-ਅਜਮੇਰ ਐਕਸਪ੍ਰੈਸ ਵਿੱਚ ਪੰਜਾਬ ਵਿਅਕਤੀ ਨੂੰ ਪਿਆ ਦਿਲ ਦਾ ਦੌਰਾ, ਯਾਤਰੀ ਮਹਿਲਾ ਡਾਕਟਰ ਨੇ CPR ਦੇ ਕੇ ਬਚਾਇਆ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ-ਅਜਮੇਰ ਐਕਸਪ੍ਰੈਸ ਵਿੱਚ ਬੁੱਧਵਾਰ ਨੂੰ ਇੱਕ ਪੰਜਾਬੀ ਵਿਅਕਤੀ ਨੂੰ ਦਿਲ ਦਾ ਦੌਰਾ ਪਿਆ। ਉਸਦੀ ਹਾਲਤ ਵਿਗੜਨ ਕਾਰਨ ਉਸਦਾ ਸਾਹ ਰੁਕ ਗਿਆ ਸੀ। ਸਿਰਫ਼ ਗਰਦਨ ਅਤੇ ਹੱਥਾਂ ਦੀ ਨਬਜ਼ ਹੀ ਕੰਮ ਕਰ ਰਹੀ ਸੀ। ਫਿਰ ਰੇਲਗੱਡੀ ਵਿੱਚ ਮੌਜੂਦ ਇੱਕ ਯਾਤਰੀ ਮਹਿਲਾ ਡਾਕਟਰ ਨੇ ਬਿਨਾਂ ਕਿਸੇ ਦੇਰੀ ਦੇ ਮਰੀਜ਼ ਨੂੰ ਤੁਰੰਤ […]

Continue Reading

ਅਸਲਾ ਬਰਾਮਦ ਕਰਨ ਗਈ ਪੁਲਿਸ ‘ਤੇ ਗੈਂਗਸਟਰ ਨੇ ਚਲਾਈਆਂ ਗੋਲੀਆਂ

ਮੋਗਾ, 21 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ‘ਚ ਅੱਜ ਵੀਰਵਾਰ ਦੀ ਸਵੇਰ ਨੂੰ ਪੁਲਸ ਐਮਪੀ ਬਸਤੀ ਦੇ ਜੰਗਲ ‘ਚ ਪਹਿਲਾਂ ਤੋਂ ਫੜੇ ਗਏ ਗੈਂਗਸਟਰ ਸੁਨੀਲ ਬਾਬਾ ਦੇ ਨਾਲ ਹਥਿਆਰ ਬਰਾਮਦ ਕਰਨ ਗਈ ਸੀ। ਗੈਂਗਸਟਰ ਸੁਨੀਲ ਬਾਬਾ ਨੂੰ ਪੁਲਿਸ ਉਤਰਾਖੰਡ ਤੋਂ ਫੜ ਕੇ ਲਿਆਈ ਸੀ।ਇਸ ਦੌਰਾਨ ਗੈਂਗਸਟਰ ਨੇ ਲੁਕਾਏ ਹਥਿਆਰ ਤੋਂ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। […]

Continue Reading

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜ਼ਮਾਨਤ ਲਈ ਹਰਿਆਣਾ ਹਾਈ ਕੋਰਟ ਪਹੁੰਚੇ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਹੁਣ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਏ ਹਨ। ਉਸ ਵੱਲੋਂ ਜ਼ਮਾਨਤ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਅੱਜ (21 […]

Continue Reading

ਝੋਨੇ ਦੀ ਲਿਫਟਿੰਗ ਨੂੰ ਲੈ ਕੇ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਖਰੀਦ ਏਜੰਸੀਆਂ ਨੂੰ ਪੱਤਰ ਭੇਜਿਆ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਹੁਣ ਲਿਫਟਿੰਗ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖਰੀਦ ਏਜੰਸੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ।ਪੱਤਰ ਵਿੱਚ ਹਾਈ ਕੋਰਟ ਦੇ ਹੁਕਮਾਂ […]

Continue Reading